ਸਾਲ 2024 ‘ਚ ਸਹਿਕਾਰੀ ਬੈਂਕਾਂ ਵੱਲੋਂ OTS ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ […]

Continue Reading

Ex PM ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ ਵਿਖੇ ਬਣਾਈ ਜਾਵੇ, ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਪਟਿਆਲਾ, 29 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਵਿੱਚ ਮੰਗ ਕੀਤੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ ਵਿਖੇ ਸਥਾਪਿਤ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ […]

Continue Reading

ਪਿੰਡਾਂ ਦੇ ਅਜਿਹੇ ਨਾਂ ਜੋ ਸੁਣਕੇ ਦੰਦਾਂ ’ਚ ਲੈ ਲਵੋਗੇ ਜੀਭ

ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਕੁਝ ਪਿੰਡਾਂ ਦੇ ਨਾਮ ਅਜਿਹੇ ਹਨ ਜਿੰਨਾਂ ਨੂੰ ਸੁਣਕੇ ਹਾਸੀ ਆਉਂਦੀ ਹੈ ਅਤੇ ਕੁਝ ਅਜਿਹੇ ਨਾਮ ਵੀ ਹਨ ਜਿੰਨਾਂ ਦਾ ਨਾਮ ਲੈਣ ਲੱਗਿਆ ਵੀ ਸ਼ਰਮ ਆਉਂਦੀ ਹੈ। ਦਾਰੂ ਨੂੰ ਇਕ ਨਸ਼ੀਲੀ ਚੀਜ਼ ਮੰਨਿਆ ਜਾਂਦਾ ਹੈ, ਪ੍ਰੰਤੂ ਝਾਰਖੰਡ ਦਾ ਇਕ ਅਜਿਹਾ ਪਿੰਡ ਹੈ ਜਿਸ ਦਾ ਨਾਮ ਹੀ […]

Continue Reading

ਮੰਗਾਂ ਨੂੰ ਲੈ ਕੇ ਅਧਿਆਪਕ ਦਾ ਮਰਨ ਵਰਤ 7ਵੇਂ ਦਿਨ ‘ਚ ਦਾਖਲ

ਸੰਗਰੂਰ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਸੰਗਰੂਰ ਵਿਖੇ ਚੱਲ ਰਿਹਾ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਦਿਨੋ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। 1 ਸਤੰਬਰ ਤੋਂ ਕੰਪਿਊਟਰ ਅਧਿਆਪਕਾਂ ਦੀ ਲਗਾਤਾਰ ਭੁੱਖ ਹੜਤਾਲ ਜਾਰੀ ਹੈ, ਅੱਜ ਉੱਥੇ ਅੱਜ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖਿਲ ਹੋ ਗਿਆ। ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦੀ ਹਾਲਤ […]

Continue Reading

ਲੁਧਿਆਣਾ ਵਿਖੇ TVS Showroom ‘ਚ ਲੱਗੀ ਭਿਆਨਕ ਅੱਗ, 50 ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ

ਲੁਧਿਆਣਾ, 29 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਬਸਤੀ ਜੋਧੇਵਾਲ ਨੇੜੇ ਟੀਵੀਐਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਅੱਜ ਤੜਕੇ 3:45 ਵਜੇ ਦੇ ਕਰੀਬ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ 50 ਦੇ ਲਗਭਗ ਇਲੈਕਟ੍ਰਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ […]

Continue Reading

ਪੰਜਾਬ ਬੰਦ ਭਲਕੇ, ਦੇਖੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ

ਸਰਕਾਰੀ ਦਫ਼ਤਰ ਵੀ ਹੋਣਗੇ ਬੰਦ : ਕਿਸਾਨ ਯੂਨੀਅਨ ਸ਼ੰਭੂ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਮੰਗਾਂ ਨੂੰ ਲੈ ਕੇ ਚੱਲ੍ਹ ਰਹੇ ਸੰਘਰਸ਼ ਦੇ ਤਹਿਤ ਕਿਸਾਨ ਯੂਨੀਅਨਾਂ ਵੱਲੋਂ ਭਲਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ […]

Continue Reading

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

1351 ਨਵੀਆਂ ਭਰਤੀਆਂ ਨਾਲ ਬਿਜਲੀ ਵਿਭਾਗ ਦੀ ਮਨੁੱਖੀ ਸਰੋਤ ਸਮਰੱਥਾ ਹੋਈ ਮਜ਼ਬੂਤ ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿੱਕ ਬਿਓਰੋ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ […]

Continue Reading

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਚੰਡੀਗੜ੍ਹ, 29 ਦਸੰਬਰ, ਦੇਸ਼ ਕਲਿੱਕ ਬਿਓਰੋ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਅਤੇ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ […]

Continue Reading

ਹਰਿਆਣਾ ’ਚ 3500 ਚੂਹੀਆਂ ਤੇ 150 ਚੂਹੇ ਚੋਰੀ, ਮਾਮਲਾ ਦਰਜ, ਇਕ ਗ੍ਰਿਫਤਾਰ

ਜੀਂਦ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ 3500 ਚੂਹੀਆਂ ਅਤੇ 150 ਚੂਹੇ ਚੋਰੀ ਹੋ ਗਈ। ਚੂਹੇ ਤੇ ਚੂਹੀਆਂ ਦੇ ਨਾਲ 12 ਬੋਰੀ ਖਾਣਾ ਵੀ ਚੋਰੀ ਹੋ ਗਿਆ। ਜੀਂਦ ਦੇ ਪਿੰਡ ਢਾਠਰਥ ਵਿੱਚ ਬਣੇ ਐਨੀਮਲ ਹਾਊਸ ਵਿੱਚ ਬੀਤੇ ਦਿਨੀਂ ਚੋਰੀ ਹੋ ਗਈ। ਇਸ ਸਬੰਧੀ ਪਿਲੂਖੇੜਾ ਥਾਣਾ […]

Continue Reading

ਜਹਾਜ਼ ਕਰੈਸ਼ : 179 ਦੀ ਮੌਤ, ਸਿਰਫ ਦੋ ਬਚੇ

ਸਿਓਲ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਦੱਖਣੀ ਕੋਰੀਆ ਵਿੱਚ ਜਹਾਜ਼ ਕਰੈਸ਼ ਹੋਣ ਕਾਰਨ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 179 ਪਹੁੰਚ ਗਈ ਹੈ। ਇਸ ਜਹਾਜ਼ ਵਿੱਚ 181 ਯਾਤਰੀ ਸਵਾਰ ਸਨ, ਜਿੰਨਾਂ ਵਿੱਚ ਸਿਰਫ ਦੋ ਦੇ ਬਚਣ ਦੀ ਖਬਰ ਹੈ। ਜਹਾਜ਼ ਬੈਕਾਂਗ ਤੋਂ  6 ਕਰੂ ਮੈਂਬਰਾਂ ਸਮੇਤ 181 ਯਾਤਰੀਆਂ ਨੂੰ ਲੈ […]

Continue Reading