ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤੀ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ […]

Continue Reading

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੇਂਦਰੀ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਪਾਤੜਾਂ, 5 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਕੇਂਦਰ ਸਰਕਾਰ ਦੇ ਨਿੱਤ ਨਵੇਂ ਫਰਮਾਨਾਂ ਦਾ ਵਿਰੋਧ ਕਰਦੇ ਹੋਏ ਅੱਜ ਬਲਾਕ ਪਾਤੜਾ ਵਿਖੇ ਬਲਾਕ ਪ੍ਰਧਾਨ ਸੁਦੇਸ਼ ਕੁਮਾਰੀ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਆਪਣਾ ਰੋਸ ਪ੍ਰਦਰਸ਼ਨ ਕਰਦੇ ਹੋਏ ਸੀਡੀਪੀਓ ਦੁਆਰਾ ਵਿਭਾਗ ਨੂੰ ਮੰਗ ਪੱਤਰ ਦਿੱਤੇ ਗਏ। ਰੋਸ ਧਰਨੇ ਨੂੰ ਸੰਬੋਧਨ […]

Continue Reading

ਅੰਤਰ ਹਾਊਸ ਕੁਇਜ਼ ਮੁਕਾਬਲੇ ਵਿਚੋਂ ਭਗਤ ਪੂਰਨ ਸਿੰਘ ਹਾਊਸ ਪਹਿਲੇ ਸਥਾਨ ’ਤੇ ਰਿਹਾ

ਦਲਜੀਤ ਕੌਰ  ਲਹਿਰਾਗਾਗਾ, 5 ਦਸੰਬਰ, 2024: ਜਰਨਲਿਸਟ ਅਤੇ ਸੀਬਾ ਸੁਸਾਇਟੀ ਦੇ ਮੁੱਢਲੇ ਮੈਂਬਰ ਮਰਹੂਮ ਜਤਿੰਦਰਪ੍ਰੀਤ ਜੇਪੀ ਦੀ ਯਾਦ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਪੰਜਵੀਂ ਕਲਾਸ ਤੋਂ ਅੱਠਵੀਂ ਕਲਾਸ ਦੇ ਚੁਣੇ ਹੋਏ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਦੀ ਸ਼ੁਰੂਆਤ ਮਹਿਮਾਨ ਗੁਰਦੀਪ ਸਿੰਘ ਭਿੱਤਰ ਸਰਪੰਚ, ਮਨਦੀਪ ਸਿੰਘ ਮੋਨਾ […]

Continue Reading

ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ 14 ਦਸੰਬਰ ਨੂੰ: ਰੂਪਾ ਧਾਲੀਵਾਲ

ਮਾਲੇਰਕੋਟਲਾ, 05 ਦਸੰਬਰ : ਦੇਸ਼ ਕਲਿੱਕ ਬਿਓਰੋ                   ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਸੰਗਰੂਰ ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ  ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 14 ਦਸੰਬਰ ਦਿਨ […]

Continue Reading

ਸਵਾਰੀਆਂ ਨਾਲ ਭਰੀ ਬੱਸ ਅਤੇ ਟਰਾਲੀ ਦੀ ਟੱਕਰ ‘ਚ ਦੋ ਦੀ ਮੌਤ, ਪੰਜ ਗੰਭੀਰ ਜ਼ਖਮੀ

ਅੰਮ੍ਰਿਤਸਰ: 5 ਦਸੰਬਰ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ […]

Continue Reading

ਅਬੋਹਰ ਵਿਖੇ ਵਾੜੇ ‘ਚ ਅੱਗ ਲੱਗਣ ਕਾਰਨ ਮੱਝ ਤੇ 6 ਬੱਕਰੀਆਂ ਦੀ ਜਲ਼ ਕੇ ਮੌਤ, ਮਾਲਕ ਵੀ ਝੁਲ਼ਸਿਆ

ਅਬੋਹਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ ਪਸ਼ੂਆਂ ਦੇ ਵਾੜੇ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਉਥੇ ਬੰਨ੍ਹੀਆਂ 6 ਬੱਕਰੀਆਂ ਅਤੇ ਮੱਝ ਜ਼ਿੰਦਾ ਸੜ ਗਈਆਂ।ਪਰਿਵਾਰ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪਸ਼ੂਆਂ ਨੂੰ ਬਚਾਉਣ ਲਈ ਵਾੜੇ ਦਾ ਮਾਲਕ ਵੀ ਝੁਲਸ ਗਿਆ।ਇਹ […]

Continue Reading

ਸੁਆਦ ਲੈਣ ਲਈ ਫਾਲਤੂ ਭੋਜਨ ਖਤਰਨਾਕ ਕਿਵੇਂ ?

ਡਾ ਅਜੀਤਪਾਲ ਸਿੰਘ ਐਮ ਡੀ ਸਰੀਰ ਚਲਾਉਣ ਲਈ ਭੋਜਨ ਦਾ ਮਹੱਤਵ ਸਭ ਤੋਂ ਵੱਧ ਹੈ l ਪਰ ਇਹੀ ਮਹੱਤਵਪੂਰਨ ਭੋਜਨ ਉਦੋਂ ਰੋਗ ਦਾ ਕਾਰਣ ਬਣ ਜਦੋਂ ਇਹ ਜਰੂਰਤ ਤੋਂ ਵੱਧ ਖਾਧਾ ਜਾਵੇ l ਦੁਨੀਆਂ ਭਰ ਦੀਆਂ ਖੋਜਾਂ ਤੋਂ ਇਹ ਪਤਾ ਲਗਿਆ ਹੈ ਕਿ ਲੋੜੀਂਦੀ ਮਾਤਰਾ ‘ਚ ਖਾਣਾ ਖਾਣ ਪਿੱਛੋਂ ਵੀ ਸੁਆਦ ਸੁਆਦ ‘ਚ ਹੋਰ ਫਾਲਤੂ ਖਾਈ […]

Continue Reading

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ

ਚੰਡੀਗੜ੍ਹ, 5 ਦਸੰਬਰ,ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਫੜੀ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ […]

Continue Reading