ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ: ਪਤਨੀ ਦਾ ਦਿਹਾਂਤ

Top Trending News

ਮੋਹਾਲੀ: 6 ਜਨਵਰੀ, ਦੇਸ਼ ਕਲਿੱਕ ਬਿਓਰੋ

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਉਨ੍ਹਾਂ ਨੇ ਗੁਰੂਗ੍ਰਾਮ ‘ਚ ਆਖਰੀ ਸਾਹ ਲਿਆ ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਦੁਪਹਿਰ 2 ਵਜੇ ਮੋਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।