ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ

ਚੋਣਾਂ ਪੰਜਾਬ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਇਸਤਰੀ ਲਈ ਰਾਖਵਾਂ ਕੀਤਾ ਗਿਆ ਹੈ ਜਦੋਂ ਕਿ ਅੰਮ੍ਰਿਤਸਰ, ਫਗਵਾੜਾ, ਜਲੰਧਰ ਤੇ ਪਟਿਆਲਾ ‘ਚ ਮੇਅਰ ਦਾ ਅਹੁਦਾ ਜਨਰਲ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।