ਪੰਜਾਬ ’ਚ ਸਟੈਨੋਟਾਈਪਿਸਟਾਂ ਦੀਆਂ ਨਿਕਲੀਆਂ ਅਸਾਮੀਆਂ ਪੰਜਾਬ ਰੁਜ਼ਗਾਰ 12/01/2512/01/25Leave a Comment on ਪੰਜਾਬ ’ਚ ਸਟੈਨੋਟਾਈਪਿਸਟਾਂ ਦੀਆਂ ਨਿਕਲੀਆਂ ਅਸਾਮੀਆਂ ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲੲ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।