26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ

Published on: January 14, 2025 2:11 pm

ਪੰਜਾਬ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿੱਕ ਬਿਓਰੋ :

26 ਜਨਵਰੀ ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।