ਇਕ ਜ਼ਿਲ੍ਹੇ ’ਚ 17 ਜਨਵਰੀ ਦੀ ਛੁੱਟੀ ਦਾ ਐਲਾਨ

Published on: January 15, 2025 11:34 am

ਪੰਜਾਬ

ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ :

17 ਜਨਵਰੀ 2025 ਦਿਨ ਸ਼ੁਕਰਵਾਰ ਨੂੰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।