ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ

Published on: January 18, 2025 11:23 am

ਸਿੱਖਿਆ \ ਤਕਨਾਲੋਜੀ ਪੰਜਾਬ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ  ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਅ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।