ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ DA ’ਚ ਵਾਧਾ ਪੰਜਾਬ ਜਨਵਰੀ 20, 2025ਜਨਵਰੀ 20, 2025Leave a Comment on ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ DA ’ਚ ਵਾਧਾ ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।