NIA ਵੱਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ

Published on: January 22, 2025 1:04 pm

ਪੰਜਾਬ

NIA ਵੱਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ

ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿਕ ਬਿਊਰੋ :
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਅੱਜ 16 ਟਿਕਾਣਿਆਂ ‘ਤੇ ਛਾਪੇ ਮਾਰੇ।ਏਜੰਸੀ ਵਲੋਂ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਇਕ-ਇਕ ਅਤੇ ਪੰਜਾਬ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਟੀਮ ਸਤੰਬਰ 2024 ਵਿੱਚ ਹੋਏ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਟੀਮ ਦੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।