ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪ੍ਰਸ਼ਾਸਕੀ ਭੱਤਾ ਦੇਣ ਦੀ ਤਿਆਰੀ, ਜਾਰੀ ਕੀਤਾ ਅਹਿਮ ਪੱਤਰ

Published on: January 24, 2025 5:11 pm

ਪੰਜਾਬ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਭੱਤਾ ਦੇਣ ਦੀ ਤਿਆਰੀ ਵਿੱਚ ਹੈ। ਮੁਲਾਜ਼ਮਾਂ ਨੂੰ 5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਦੀ ਤਿਆਰੀ ਸਬੰਧੀ ਮੰਡਲ ਕਮਿਸ਼ਨਰਜ਼ ਤੇ ਡਿਪਟੀ ਕਮਿਸ਼ਨਰਾਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।