ਇਕ ਜ਼ਿਲ੍ਹੇ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ ਪੰਜਾਬ 26/01/2526/01/25Leave a Comment on ਇਕ ਜ਼ਿਲ੍ਹੇ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ ਮਾਨਸਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : 27 ਜਨਵਰੀ ਦੀ ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਐਲਾਨ ਕੀਤਾ ਗਿਆ ਹੈ।