ਪੰਜਾਬ ਸਰਕਾਰ ਨੇ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਤਰੱਕੀਆਂ ਤੋਂ ਬਾਅਦ ਕੀਤੀਆਂ ਤੈਨਾਤੀਆਂ ਪੰਜਾਬ ਜਨਵਰੀ 27, 2025ਜਨਵਰੀ 27, 2025Leave a Comment on ਪੰਜਾਬ ਸਰਕਾਰ ਨੇ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਤਰੱਕੀਆਂ ਤੋਂ ਬਾਅਦ ਕੀਤੀਆਂ ਤੈਨਾਤੀਆਂ ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ/ਮੈਡੀਕਲ ਸੁਪਰਡੰਟ ਪਦ ਉਨਤ ਕੀਤਾ ਗਿਆ ਸੀ। ਹੁਣ ਉਨ੍ਹਾਂ ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।