ਪੰਜਾਬ ਸਰਕਾਰ ਨੇ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਤਰੱਕੀਆਂ ਤੋਂ ਬਾਅਦ ਕੀਤੀਆਂ ਤੈਨਾਤੀਆਂ

Published on: January 27, 2025 6:45 pm

ਪੰਜਾਬ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ/ਮੈਡੀਕਲ ਸੁਪਰਡੰਟ ਪਦ ਉਨਤ ਕੀਤਾ ਗਿਆ ਸੀ। ਹੁਣ ਉਨ੍ਹਾਂ ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।