ਸਿੱਖਿਆ ਵਿਭਾਗ ਨੇ ਸਟੇਸ਼ਨ ਚੁਆਇਸ ਲਈ ਅਧਿਆਪਕਾਂ ਨੂੰ ਦਿੱਤਾ ਇਕ ਹੋਰ ਮੌਕਾ

Top Trending News

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ :

ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।