ਫਰੀਦਕੋਟ ਅਦਾਲਤ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ

Published on: January 29, 2025 2:00 pm

ਪੰਜਾਬ

ਫਰੀਦਕੋਟ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਬਰੀ

ਫਰੀਦਕੋਟ : 29 ਜਨਵਰੀ, ਦੇਸ਼ ਕਲਿੱਕ ਬਿਓਰੋ
ਫ਼ਰੀਦਕੋਟ ਅਦਾਲਤ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 50 ਲੱਖ ਰੁਪਏ ਦੀ ਰੰਗਦਾਰੀ ਮਾਮਲੇ ’ਚ ਬਰੀ ਕੀਤਾ ਹੈ। ਕੋਟਕਪੁਰਾ ਵਿਚ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਬਿਸ਼ਨੋਈ ’ਤੇ 2018 ਵਿਚ ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।