ਹਾਈਕੋਰਟ ਵੱਲੋਂ ਚੰਡੀਗੜ੍ਹ ਮੇਅਰ ਕੁਲਦੀਪ ਕੁਮਾਰ ਨੂੰ ਵੱਡੀ ਰਾਹਤ

Published on: January 30, 2025 10:45 am

ਚੰਡੀਗੜ੍ਹ

ਹਾਈਕੋਰਟ ਵੱਲੋਂ ਚੰਡੀਗੜ੍ਹ ਮੇਅਰ ਕੁਲਦੀਪ ਕੁਮਾਰ ਨੂੰ ਵੱਡੀ ਰਾਹਤ
ਚੰਡੀਗੜ੍ਹ: 30 ਜਨਵਰੀ, ਦੇਸ਼ ਕਲਿੰਕ ਬਿਓਰੋ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਪਿਛਲੇ ਦਿਨੀ ਰਿਸ਼ਵਤ ਮਾਮਲੇ ਵਿੱਚ ਕੁਲਦੀਪ ਕੁਮਾਰ ‘ਤੇ ਐਫ ਆਈ ਆਰ ਦਰਜ ਕੀਤੀ ਗਈ ਸੀ। ਮੇਅਰ ਕੁਲਦੀਪ ਕੁਮਾਰ ਵੱਲੋਂ ਚੋਣਾ ਵਿੱਚ ਹਿੱਸਾ ਲੈਣ ਲਈ ਗ੍ਰਿਫਤਾਰੀ ਤੇ ਰੋਕ ਲਾਉਣ ਲਈ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਕੋਈ ਵੀ ਰਕਮ ਕੁਲਦੀਪ ਕੁਮਾਰ ਦੇ ਖਾਤੇ ਵਿੱਚ ਨਹੀਂ ਗਈ ਹੈ ਅਤੇ ਜਾਂਚ ਲਈ ਕੁਲਦੀਪ ਕੁਮਾਰ ਸਹਿਯੋਗ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।