ਪਾਕਿਸਤਾਨ ‘ਚ ਬੱਸ ‘ਤੇ ਅੱਤਵਾਦੀ ਹਮਲਾ, 4 ਲੋਕਾਂ ਦੀ ਮੌਤ, ਐਸਐਸਪੀ ਸਮੇਤ 32 ਜ਼ਖ਼ਮੀ

ਇਸਲਾਮਾਬਾਦ, 5 ਜਨਵਰੀ, ਦੇਸ਼ ਕਲਿਕ ਬਿਊਰੋ :ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਲੜਾਕਿਆਂ ਨੇ ਪਾਕਿਸਤਾਨ ਦੇ ਪੱਛਮੀ ਸੂਬੇ ਬਲੋਚਿਸਤਾਨ ਦੇ ਤੁਰਬਤ ਸ਼ਹਿਰ ‘ਚ ਇਕ ਬੱਸ ‘ਚ ਧਮਾਕਾ ਕਰ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 32 ਹੋਰ ਜ਼ਖਮੀ ਹਨ। ਇਨ੍ਹਾਂ ਜ਼ਖ਼ਮੀਆਂ ਵਿੱਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ […]

Continue Reading

ਸਾਲ-2024 ’ਚ ਵਿਸ਼ਵ-ਵਿਆਪੀ ਖੇਡਾਂ ’ਚ ਰੁਸਤਮ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ

ਸੁਖਵਿੰਦਰਜੀਤ ਸਿੰਘ ਮਨੌਲੀ ਓਲੰਪਿਕ ਖੇਡਾਂ ਪੈਰਿਸ-2024: ਪੈਰਿਸ-2024 ਓਲੰਪਿਕ ਖੇਡਾਂ ’ਚ ਕੁੱਲ ਆਲਮ ਦੇ 206 ਦੇਸ਼ਾਂ ਦੇ ਅਥਲੀਟਾਂ ਵਲੋਂ ਖੇਡ ਮੈਦਾਨਾਂ ’ਚ 34 ਖੇਡ ਇਵੈਂਟਾਂ ’ਚ ਗੋਲਡ, ਸਿਲਵਰ ਤੇ ਤਾਂਬੇ ਦੇ ਤਗਮੇ ਜਿੱਤਣ ਲਈ ਖੂਨ-ਪਸੀਨਾ ਇਕ ਕੀਤਾ ਗਿਆ। ਅਮਰੀਕਾ ਦੇ ਖਿਡਾਰੀਆਂ ਨੇ 34 ਜਦੋਂਕਿ ਚੀਨ ਵਲੋਂ 33 ਖੇਡ ਵੰਨਗੀਆਂ ’ਚ ਆਪਣੇ ਅਥਲੀਟਾਂ ਨੂੰ ਖੇਡ ਮੈਦਾਨਾਂ ’ਚ […]

Continue Reading

ਮਹਾਂਪੰਚਾਇਤ ‘ਚ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਔਰਤਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦੇਵੇ ਸਰਕਾਰ: ਠੇਕਾ ਮੁਲਾਜ਼ਮ

ਬਠਿੰਡਾ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਪ੍ਰਧਾਨ ਜਗਰੂਪ ਸਿੰਘ ਲਹਿਰਾ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ, ਮੀਤ ਪ੍ਰਧਾਨ ਨਾਇਬ ਸਿੰਘ ਅਤੇ ਕੈਸ਼ੀਅਰ ਲਛਮਣ ਸਿੰਘ ਰਾਮਪੁਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਟੋਹਾਣਾ ਮਹਾਂ-ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਬੀਕੇਯੂ ਉੱਗਰਾਹਾਂ ਦੇ ਕਾਰਕੁੰਨਾਂ ਦੀਆਂ […]

Continue Reading

ਸਕੂਲ ਪ੍ਰਿੰਸੀਪਲ ਨੇ ਸਿੱਖ ਬੱਚੇ ਨੂੰ ਕੇਸਾਂ ਤੋਂ ਫੜ ਕੇ ਕੁੱਟਿਆ, ਵੀਡੀਓ ਵਾਇਰਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਦੇ ਹੁਕਮਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਦੋ ਵਿੱਚ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਵੱਲੋਂ ਇੱਕ ਸਿੱਖ ਵਿਦਿਆਰਥੀ ਨਾਲ ਵਹਿਸ਼ੀਆਨਾ ਵਤੀਰਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਪ੍ਰਿੰਸੀਪਲ […]

Continue Reading

ਚੰਡੀਗੜ੍ਹ ਦੇ ਸਕੂਲਾਂ ‘ਚ 11 ਜਨਵਰੀ ਤੱਕ ਵਧੀਆਂ ਛੁੱਟੀਆਂ

ਚੰਡੀਗੜ੍ਹ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਉੱਤਰੀ ਭਾਰਤ ਵਿਚ ਕਹਿਰ ਦੀ ਠੰਢ ਜਾਰੀ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ ਵਿੱਚ ਠਢ ਵਧ ਰਹੀ ਹੈ। ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਵਧ ਰਹੀ ਠੰਢ ਤੇ ਬਾਰਸ਼ […]

Continue Reading

ਗੁਜਰਾਤ ‘ਚ ਹੈਲੀਕਾਪਟਰ ਕਰੈਸ਼, 3 ਲੋਕਾਂ ਦੀ ਮੌਤ

ਗਾਂਧੀਨਗਰ, 5 ਜਨਵਰੀ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਪੋਰਬੰਦਰ ‘ਚ ਅੱਜ ਐਤਵਾਰ ਦੁਪਹਿਰ ਨੂੰ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੋਸਟ ਗਾਰਡ ਏਅਰ ਇਨਕਲੇਵ ਯਾਨੀ ਹਵਾਈ ਅੱਡੇ ‘ਤੇ ਵਾਪਰਿਆ।ਜਾਣਕਾਰੀ ਮੁਤਾਬਕ ਇਹ ਹਾਦਸਾ ਦੁਪਹਿਰ ਕਰੀਬ 12 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਹੈਲੀਕਾਪਟਰ ਨੂੰ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੁਆ ਦੇ ਪੁੱਤਰ ਵੱਲੋਂ ਹੱਤਿਆ

ਖਮਾਣੋ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਅਮਰੀਕਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਜਤਿੰਦਰ ਸਿੰਘ ਦਾ ਮਾਮੂਲੀ ਝਗੜੇ ਤੋਂ ਬਾਅਦ ਭੂਆ ਦੇ ਪੁੱਤਰ ਵੱਲੋਂ ਹੀ ਕਤਲ ਕਰ ਦਿੱਤਾ ਗਿਆ ਹੈ। ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਦੇ ਛੋਟੇ ਭਰਾ ਜਤਿੰਦਰ ਸਿੰਘ ਦੀ ਅਮਰੀਕਾ ਵਿਚ ਉਸਦੇ ਭੂਆ ਦੇ ਮੁੰਡੇ ਨੇ ਗੋਲੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਦਿੱਤੇ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦੇ ਸੰਕੇਤ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਸੁਧਾਰ ਲੁਹਾਰ ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ।ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮਾਂ […]

Continue Reading

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਮਾਓਵਾਦੀ ਢੇਰ, ਇਕ ਜਵਾਨ ਸ਼ਹੀਦ

ਰਾਏਪੁਰ, 5 ਜਨਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਨਰਾਇਣਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅਬੂਝਾਮਦ ਦੇ ਜੰਗਲ ਵਿੱਚ ਸ਼ਨੀਵਾਰ ਦੇਰ ਰਾਤ ਪੁਲਿਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਡੀਆਰਜੀ ਜਵਾਨ ਹੈੱਡ ਕਾਂਸਟੇਬਲ ਸੰਨੂ ਕਰਮ ਸ਼ਹੀਦ ਹੋ ਗਿਆ। ਇਸ ਦੇ ਨਾਲ ਹੀ ਜਵਾਨਾਂ ਨੇ 4 ਮਾਓਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ।ਸ਼ਹੀਦ ਸਨੂ ਕਰਮ ਇੱਕ […]

Continue Reading

ਬੀਤੇ 24 ਘੰਟਿਆਂ ਦੌਰਾਨ ਠੰਢ ਕਾਰਨ 10 ਲੋਕਾਂ ਦੀ ਮੌਤ

ਨਵੀਂ ਦਿੱਲੀ, 5 ਜਨਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਪੂਰੇ ਉੱਤਰ ਭਾਰਤ ‘ਚ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਉੱਤਰ ਪ੍ਰਦੇਸ਼ ਵਿੱਚ 8 ਅਤੇ ਬਿਹਾਰ ਵਿੱਚ 2 ਲੋਕਾਂ ਦੀ ਠੰਢ ਕਾਰਨ ਮੌਤ ਹੋ ਗਈ ਹੈ।ਦੇਸ਼ ਦੇ 14 ਰਾਜਾਂ ਵਿੱਚ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਦੇਖਣ […]

Continue Reading