ਦਿੱਲੀ ਚੋਣਾਂ: ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਨਵੀਂ ਦਿੱਲੀ: 4 ਜਨਵਰੀ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਬਣਾਇਆ ਉਮੀਦਵਾਰ। ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਹੋਣਗੇ ਉਮੀਦਵਾਰ।

Continue Reading

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਉਗਰਾਹਾਂ ਧੜੇ ਨਾਲ ਅੱਜ ਹੋਣ ਵਾਲੀ ਮੀਟਿੰਗ ਵੀ ਰੱਦ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਅੱਜ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਇਹ ਮੀਟਿੰਗ ਕਿਸਾਨਾਂ ਦੇ ਉਗਰਾਹਾਂ ਧੜੇ ਨਾਲ ਹੋਣੀ ਸੀ, ਪਰ ਉਨ੍ਹਾਂ ਦੇ ਸ਼ਾਮਲ ਨਾ ਹੋਣ ਦੇ ਫੈਸਲੇ ਕਾਰਨ ਇਹ ਮੀਟਿੰਗ ਵੀ ਰੱਦ ਕਰ ਦਿੱਤੀ ਗਈ।ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਕਰਨ […]

Continue Reading

ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸਪਲਟੀ, ਕਈਆਂ ਨੂੰ ਲੱਗੀਆਂ ਸੱਟਾਂ

ਬਠਿੰਡਾ, 4 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਹੈ। ਧੁੰਦ ਕਾਰਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਟੋਹਾਣਾ ‘ਚ ਹੋਣ ਵਾਲੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਮਾਨਸਾ ਨੈਸ਼ਨਲ ਹਾਈਵੇ ‘ਤੇ ਫੁੱਟਪਾਥ ‘ਤੇ ਜਾ ਚੜ੍ਹੀ। ਸੰਤੁਲਨ ਵਿਗੜਨ ਕਾਰਨ ਬੱਸ ਪਲਟ ਗਈ। ਹਾਦਸੇ ਵਿੱਚ ਕਈ ਕਿਸਾਨਾਂ ਨੂੰ ਮਾਮੂਲੀ […]

Continue Reading

ED ਵਲੋਂ ਪੰਜਾਬ-ਹਰਿਆਣਾ ‘ਚ ਵੱਡੀ ਕਾਰਵਾਈ, 47 ਲੱਖ ਰੁਪਏ ਦੀ ਜਾਇਦਾਦ ਅਟੈਚ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ-ਹਰਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨਐਚਪੀਸੀ) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀਜੀਐਮ) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਲਈ ਹੈ।ਅਟੈਚ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ […]

Continue Reading

ਪੰਜਾਬ ‘ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ।ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਥਾਣਾ […]

Continue Reading

ਧੁੰਦ ਕਾਰਨ ਕਈ ਵਾਹਨ ਹੋਏ ਹਾਦਸੇ ਦਾ ਸ਼ਿਕਾਰ, ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਧੁੰਦ ਕਾਰਨ ਹਰਿਆਣਾ ਦੇ ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਦੂਜੀ ਕਾਰ ਨੇ ਵੀ ਟੱਕਰ ਮਾਰ ਦਿੱਤੀ। ਇਹ ਦੇਖ ਕੇ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਉੱਥੇ ਇੱਕ ਟਰੱਕ ਵੀ […]

Continue Reading

ਭਾਰਤ ‘ਚ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਬੱਚੇ ਨਹੀਂ ਬਣਾ ਸਕਣਗੇ ਸੋਸ਼ਲ ਮੀਡੀਆ ਅਕਾਉਂਟ

ਨਵੀਂ ਦਿੱਲੀ, 4 ਜਨਵਰੀ, ਦੇਸ਼ ਕਲਿਕ ਬਿਊਰੋ :ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਖਾਤਾ ਖੋਲ੍ਹਣ ਲਈ ਆਪਣੇ ਮਾਪਿਆਂ ਦੀ ਸਹਿਮਤੀ ਲੈਣੀ ਪਵੇਗੀ। ਇਸ ਦੇ ਲਈ ਕੇਂਦਰ ਸਰਕਾਰ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ (ਡੀਪੀਡੀਪੀ), 2023 ਦੇ ਤਹਿਤ ਡਰਾਫਟ ਨਿਯਮਾਂ ਨੂੰ ਤਿਆਰ ਕੀਤਾ ਹੈ। ਇਹ ਡਰਾਫਟ ਸ਼ੁੱਕਰਵਾਰ (3 ਜਨਵਰੀ) ਨੂੰ […]

Continue Reading

ਪੰਜਾਬ ‘ਚ ਠੰਢ ਹੋਈ ਜਾਨਲੇਵਾ, ਇਕ ਵਿਅਕਤੀ ਦੀ ਮੌਤ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਠੰਢ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ‘ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ […]

Continue Reading

ਲੁਧਿਆਣਾ ਵਿਖੇ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁੱਲ ਤੋਂ ਡਿੱਗੀ, ਜਬਾੜਾ ਤੇ ਲੱਤਾਂ ਟੁੱਟੀਆਂ ਹਾਲਤ ਨਾਜ਼ੁਕ

ਲੁਧਿਆਣਾ, 4 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੇਰਪੁਰ ਚੌਕ ਨੇੜੇ ਇੱਕ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁਲ ਤੋਂ ਹੇਠਾਂ ਡਿੱਗ ਗਈ। ਉਸ ਦੇ ਡਿੱਗਦੇ ਹੀ ਪੁਲ ਹੇਠਾਂ ਖੜ੍ਹੇ ਲੋਕ ਡਰ ਗਏ ਅਤੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲੜਕੀ ਦਾ ਜਬਾੜਾ ਟੁੱਟ ਗਿਆ ਹੈ।ਜਦੋਂ ਪਰਿਵਾਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਅਤੇ ਹਨ੍ਹੇਰੀ ਦੀ ਪੇਸ਼ੀਨਗੋਈ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਧੁੰਦ ਛਾਈ ਹੋਈ ਹੈ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜੀਬਿਲਿਟੀ ਸਿਫਰ ਤੱਕ ਪਹੁੰਚ ਗਈ।ਧੁੰਦ ਕਾਰਨ […]

Continue Reading