ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਬਣਾਂਵਾਲੀ
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਬਣਾਂਵਾਲੀ* ਲਾਇਬ੍ਰੇਰੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਗਿਆਨ ਵਿਚ ਵਾਧੇ ਲਈ ਸਹਾਈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਯੂਥ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਮਾਨਸਾ, 24 ਜਨਵਰੀ : ਦੇਸ਼ ਕਲਿੱਕ ਬਿਓਰੋਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ […]
Continue Reading