ਲਾਊਡ ਸਪੀਕਰ ਦੀ ਵਰਤੋਂ ਕਿਸੇ ਧਰਮ ਦਾ ਜ਼ਰੂਰੀ ਹਿੱਸਾ ਨਹੀਂ, ਤੁਰੰਤ ਕਾਰਵਾਈ ਕਰੋ : ਹਾਈਕੋਰਟ

ਮੁੰਬਈ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਧਾਰਮਿਕ ਸਥਾਨਾਂ ਉਤੇ ਚਲਦੇ ਸਪੀਕਰਾਂ ਨੂੰ ਲੈ ਕੇ ਬੰਬੇ ਹਾਈਕੋਰਟ ਵੱਲੋਂ ਅਹਿਮ ਟਿੱਪਣੀ ਕੀਤੀ ਗਈ ਹੈ। ਅਦਾਲਤ ਨੇ ਕਿਹਾਕਿ ਲਾਊਡਸਪੀਕਰ ਦੀ ਵਰਤੋਂ ਕਿਸੇ ਵੀ ਧਰਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਇਹ ਵੀ ਕਿਹਾ ਕਿ ਆਵਾਜ਼ ਪ੍ਰਦੂਸ਼ਣ ਦੇ ਮਾਪਦੰਡਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ […]

Continue Reading

ਸ਼ਰਾਬੀ ਪਤੀਆਂ ਤੋਂ ਤੰਗ ਆਈਆਂ ਦੋ ਔਰਤਾਂ ਨੇ ਆਪਸ ’ਚ ਕਰਵਾਇਆ ਵਿਆਹ

ਨਵੀਂ ਦਿੱਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਇਹ ਆਮ ਹੀ ਸੁਣਨ ਨੂੰ ਮਿਲਦਾ ਹੈ ਕਿ ਕਈ ਆਦਮੀਆਂ ਵੱਲੋਂ ਆਪਣੀਆਂ ਪਤਨੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ, ਨਸ਼ੇ ’ਚ ਹੋ ਕੇ ਪਤਨੀ ਦੀ ਕੁੱਟਮਾਰ ਕੀਤੀ ਜਾਂਦੀ ਹੈ। ਹੁਣ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੋ ਪਤੀਆਂ ਵੱਲੋਂ ਪ੍ਰੇਸ਼ਾਨ ਦੋ ਔਰਤਾਂ ਨੇ ਮੰਦਰ ਵਿੱਚ ਜਾ […]

Continue Reading

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਵਿਵਾਦ ਬਰਤਾਨੀਆ ਦੀ ਸੰਸਦ ਤੱਕ ਪਹੁੰਚਿਆ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਵਿਵਾਦ ਬਰਤਾਨੀਆ ਦੀ ਸੰਸਦ ਤੱਕ ਪਹੁੰਚਿਆ ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :ਬਰਤਾਨੀਆ ਵਿੱਚ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਕਰੀਨਿੰਗ ਦੌਰਾਨ ਸਿਨੇਮਾਘਰਾਂ ਵਿੱਚ ਖਾਲਿਸਤਾਨੀਆਂ ਦੇ ਆਉਣ ਅਤੇ ਵਿਰੋਧ ਕਰਨ ਦਾ ਮੁੱਦਾ ਬਰਤਾਨਵੀ ਸੰਸਦ ਵਿੱਚ ਵੀ ਉਠਾਇਆ ਗਿਆ। ਬ੍ਰਿਟਿਸ਼ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਇਸ ਨੂੰ ਬਰਤਾਨੀਆ ਦੇ ਲੋਕਾਂ […]

Continue Reading

ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਹੈ 26 ਜਨਵਰੀ ਨੂੰ ਦਿਖਾਈ ਜਾ ਰਹੀ ਪੰਜਾਬ ਦੀ ਝਾਕੀ, ਤਿਆਰ ਹੋਣ ਨੂੰ ਲੱਗੇ 21 ਦਿਨ

ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਹੈ 26 ਜਨਵਰੀ ਨੂੰ ਦਿਖਾਈ ਜਾ ਰਹੀ ਪੰਜਾਬ ਦੀ ਝਾਕੀ, ਤਿਆਰ ਹੋਣ ਨੂੰ ਲੱਗੇ 21 ਦਿਨ ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :ਇਸ ਵਾਰ 26 ਜਨਵਰੀ ਨੂੰ ਦਿੱਲੀ ਦੇ ਕਰਤਵ ਪਥ ‘ਤੇ ਹੋਣ ਵਾਲੀ ਪਰੇਡ ‘ਚ ਪੰਜਾਬ ਦੀ ਝਾਕੀ ਦੇਖਣ ਨੂੰ ਮਿਲੇਗੀ। ਪੰਜਾਬ ਦੀ ਖੇਤੀ ਤੋਂ ਲੈ ਕੇ ਫੁਲਕਾਰੀ ਤੱਕ […]

Continue Reading

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਨਹੀਂ ਰਹੇ

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਨਹੀਂ ਰਹੇਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ। ਇਸੇ ਦੌਰਾਨ ਸੁਖਬੀਰ […]

Continue Reading

ਰਾਸ਼ਟਰਪਤੀ ਟਰੰਪ ਦੇ ਜਨਮਜਾਤ ਨਾਗਰਿਕਤਾ ਅਧਿਕਾਰ ਨੂੰ ਖਤਮ ਕਰਨ ਦੇ ਫੈਸਲੇ ‘ਤੇ ਅਦਾਲਤ ਨੇ ਲਾਈ ਰੋਕ

ਰਾਸ਼ਟਰਪਤੀ ਟਰੰਪ ਦੇ ਜਨਮਜਾਤ ਨਾਗਰਿਕਤਾ ਅਧਿਕਾਰ ਨੂੰ ਖਤਮ ਕਰਨ ਦੇ ਫੈਸਲੇ ‘ਤੇ ਅਦਾਲਤ ਨੇ ਲਾਈ ਰੋਕ ਵਾਸ਼ਿੰਗਟਨ, 24 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮਜਾਤ ਨਾਗਰਿਕਤਾ ਅਧਿਕਾਰ ਨੂੰ ਖਤਮ ਕਰਨ ਦੇ ਫੈਸਲੇ ‘ਤੇ 14 ਦਿਨਾਂ ਲਈ ਰੋਕ ਲਗਾ ਦਿਤੀ ਹੈ। ਫੈਡਰਲ ਕੋਰਟ ਦੇ ਜੱਜ ਜੌਹਨ ਕਫਨੌਰ ਨੇ ਇਹ ਫੈਸਲਾ […]

Continue Reading

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦਿਆਂ ਪੰਜਾਬ ਪੁਲਿਸ ਦੇ SP ਤੇ DSP ਅੱਗ ‘ਚ ਝੁਲਸੇ, ਹਾਲਤ ਗੰਭੀਰ

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦਿਆਂ ਪੰਜਾਬ ਪੁਲਿਸ ਦੇ SP ਤੇ DSP ਅੱਗ ‘ਚ ਝੁਲਸੇ, ਹਾਲਤ ਗੰਭੀਰ ਅੰਮ੍ਰਿਤਸਰ, 24 ਜਨਵਰੀ, ਦੇਸ਼ ਕਲਿਕ ਬਿਊਰੋ :ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕਰਨ ਲਈ ਖੰਨਾ ਤੋਂ ਅੰਮ੍ਰਿਤਸਰ ਆਏ ਦੋ ਪੁਲਿਸ ਅਧਿਕਾਰੀਆਂ ਨਾਲ ਹਾਦਸਾ ਵਾਪਰ ਗਿਆ ਹੈ। ਨਸ਼ੀਲੇ ਪਦਾਰਥਾਂ ਨੂੰ ਅੱਗ ਵਿਚ ਨਸ਼ਟ ਕਰਦੇ ਹੋਏ ਦੋ ਅਧਿਕਾਰੀ ਬੁਰੀ ਤਰ੍ਹਾਂ ਝੁਲ਼ਸ ਗਏ। ਫਿਲਹਾਲ […]

Continue Reading

ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ‘ਚ ਵਧੇਗੀ ਠੰਢ

ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ‘ਚ ਵਧੇਗੀ ਠੰਢ ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਧੁੰਦ ਅਤੇ ਕੋਲਡ ਵੇਵ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਹੋਈ ਹੈ। ਹਾਲਾਂਕਿ, ਇਹ ਰਾਜ ਵਿੱਚ […]

Continue Reading

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ‘ਚ ਦਾਖ਼ਲ, ਡਾ: ਸਵੈਮਾਨ ਦਾ ਫੇਸਬੁੱਕ ਪੇਜ਼ ਬੰਦ

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ‘ਚ ਦਾਖ਼ਲ, ਡਾ: ਸਵੈਮਾਨ ਦਾ ਫੇਸਬੁੱਕ ਪੇਜ਼ ਬੰਦ ਖਨੌਰੀ, 24 ਜਨਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਸ਼ੁੱਕਰਵਾਰ) 60ਵੇਂ ਦਿਨ ਵਿੱਚ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 24 ਜਨਵਰੀ 1952 ਨੂੰ ਬੰਬਈ ‘ਚ ਪਹਿਲਾ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਕਰਵਾਇਆ ਗਿਆ ਸੀਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 24 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਕਾਰੀ ਹਾਸਲ ਕਰਾਂਗੇ 24 ਜਨਵਰੀ ਦੇ […]

Continue Reading