ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੧ ਮਾਘ (ਸੰਮਤ ੫੫੬ ਨਾਨਕਸ਼ਾਹੀ)24-01-2025 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ […]

Continue Reading

ਈਕੋਸਿਟੀ-1 ਵਿੱਚ ਬਿਜਲੀ, ਬਰਸਾਤੀ ਪਾਣੀ ਅਤੇ ਸਾਫ਼-ਸਫ਼ਾਈ ਦੀਆਂ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ

ਈਕੋਸਿਟੀ-1 ਵਿੱਚ ਬਿਜਲੀ, ਬਰਸਾਤੀ ਪਾਣੀ ਅਤੇ ਸਾਫ਼-ਸਫ਼ਾਈ ਦੀਆਂ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ * ਗਮਾਡਾ ਦੀ ਟੀਮ ਨੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਨਿਊ ਚੰਡੀਗੜ੍ਹ, 23 ਜਨਵਰੀ: ਦੇਸ਼ ਕਲਿੱਕ ਬਿਓਰੋ ਗ੍ਰੇਟਰ ਮੋਹਾਲੀ ਅਰਬਨ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਨਿਊ ਚੰਡੀਗੜ੍ਹ ਟਾਊਨਸ਼ਿਪ ਵਿੱਚ ਈਕੋ ਸਿਟੀ-1 ਅਤੇ 2 ਮੁੱਖ ਰਿਹਾਇਸ਼ੀ ਕਲੋਨੀਆਂ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਪਰੰਤੂ ਇਥੇ […]

Continue Reading

ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਲੁਧਿਆਣਾ/ਚੰਡੀਗੜ੍ਹ, 23 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ […]

Continue Reading

ਆਦਰਸ਼ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ

ਆਦਰਸ਼ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ ਨਵੀਂ ਦਿੱਲੀ, 23 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਆਦਰਸ਼ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਕੇਸ਼ ਕੁਮਾਰ ਗੋਇਲ ਲਈ ਰੋਡ ਸ਼ੋਅ ਕੀਤਾ ਅਤੇ ਜਨਤਾ ਤੋਂ ਆਸ਼ੀਰਵਾਦ ਲਿਆ। […]

Continue Reading

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ  ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ  ਪੁਰਸਕਾਰʼ ਲਈ ਚੋਣ *ਮੁੱਖ ਚੋਣ ਅਫ਼ਸਰ ਪੰਜਾਬ ਵਲੋਂ 25 ਜਨਵਰੀ ਨੂੰ ਮਨਾਏ ਜਾ ਰਹੇ ਰਾਸ਼ਟਰੀ ਵੋਟਰ ਦਿਵਸ ਉਪਰ ਕੀਤਾ ਜਾਵੇਗਾ ਸਨਮਾਨਿਤ* ਮਾਨਸਾ, 23 ਜਨਵਰੀ, ਦੇਸ਼ ਕਲਿੱਕ ਬਿਓਰੋ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਜਾਰੀ ਪੱਤਰ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਆਈ.ਏ.ਐਸ. ਦੀ ਸਰਵੋਤਮ […]

Continue Reading

ਪੰਜਾਬ ਪੁਲਿਸ ਨੇ ਵਾਪਸ ਲਈ ਕੇਜਰੀਵਾਲ ਤੋਂ ਸੁਰੱਖਿਆ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੀ ਸੁਰੱਖਿਆ ਵਿੱਚ ਤੈਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਵਾਪਸ ਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਕੇਜਰੀਵਾਲ ਨਾਲ ਤੈਨਾਤ ਪੁਲਿਸ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਿੱਲੀ ਪੁਲਿਸ ਨੂੰ ਇਨਪੁਟ […]

Continue Reading

ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਲੰਬੀ/ਮਲੋਟ / ਸ੍ਰੀ ਮੁਕਤਸਰ ਸਾਹਿਬ, 23 ਜਨਵਰੀ, ਦੇਸ਼ ਕਲਿੰਕ ਬਿਚਰੋ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ,ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕਾ […]

Continue Reading

ਕੈਨੇਡਾ ਗਈ ਪੰਜਾਬਣ ਲੜਕੀ ਲਾਪਤਾ, ਪਰਿਵਾਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਅੱਗੇ ਮੱਦਦ ਲਈ ਗੁਹਾਰ

ਕੈਨੇਡਾ ਗਈ ਪੰਜਾਬਣ ਲੜਕੀ ਲਾਪਤਾ, ਪਰਿਵਾਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਅੱਗੇ ਮੱਦਦ ਲਈ ਗੁਹਾਰ ਬਠਿੰਡਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ਤੋਂ ਕੈਨੇਡਾ ਗਈ ਇੱਕ ਮੁਟਿਆਰ ਲਾਪਤਾ ਹੋ ਗਈ ਹੈ। ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਗਾਇਬ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ […]

Continue Reading

ਪੰਜਾਬ ਪੁਲੀਸ ਦਾ ASI ਤੇ CRPF ਜਵਾਨ ਪਰਿਵਾਰਾਂ ਸਮੇਤ ਹੋਏ ਹੱਥੋਪਾਈ, ਕੀਤੀ ਤੋੜਫੋੜ

ਅੰਮ੍ਰਿਤਸਰ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਗੇਟ ਖਜ਼ਾਨਾ ਇਲਾਕੇ ਦੇ ਨੇੜੇ ਸਥਿਤ ਮੰਦਰ ਭਦਰਕਾਲੀ ਦੇ ਕੋਲ ਦੋ ਧਿਰਾਂ ਵਿਚਕਾਰ ਵਿਵਾਦ ਹੋ ਗਿਆ। ਇਹ ਵਿਵਾਦ ਗਲੀ ਵਿੱਚ ਬਣੀ ਇੱਕ ਬਗੀਚੀ ਨੂੰ ਲੈ ਕੇ ਹੋਇਆ। ਜਿਸ ਵਿੱਚ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਪਰਿਵਾਰ ਅਤੇ ਉਨ੍ਹਾਂ ਦੇ ਗੁਆਂਢੀ ਸੀਆਰਪੀਐਫ ਜਵਾਨ ਦੇ ਪਰਿਵਾਰ ਦੇ ਵਿਚਕਾਰ ਝਗੜਾ […]

Continue Reading