ਪੰਜਾਬ ਦਾ ਅਗਨੀਵੀਰ ਕੁਪਵਾੜਾ ‘ਚ ਸ਼ਹੀਦ

ਪੰਜਾਬ ਦਾ ਅਗਨੀਵੀਰ ਕੁਪਵਾੜਾ ‘ਚ ਸ਼ਹੀਦ ਮਾਨਸਾ, 23 ਜਨਵਰੀ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਮਾਨਸਾ ਦਾ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ। ਉਹ ਦੋ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਅਜੇ ਕੁਆਰਾ ਸੀ।ਪਿੰਡ ਅਕਲੀਆ ਦਾ 24 ਸਾਲਾ ਲਵਪ੍ਰੀਤ ਨਰਿੰਦਰ […]

Continue Reading

ਵਿਜੀਲੈਂਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਮਾਰਿਆ ਛਾਪਾ, ਨੋਟਾਂ ਦੇ ਮਿਲੇ ਢੇਰ, ਪੈਸੇ ਗਿਣਨ ਲਈ ਮੰਗਵਾਉਣੀਆਂ ਪਈਆਂ ਮਸ਼ੀਨਾਂ

ਪਟਨਾ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਘਰ ਛਾਪਾ ਮਾਰਨ ਉਤੇ ਕਰੋੜਾਂ ਰੁਪਏ ਦੇ ਨੋਟਾਂ ਦਾ ਢੇਰ ਮਿਲੇ ਹਨ। ਪੈਸੇ ਗਿਣਨ ਲਈ ਮਸ਼ੀਨ ਮੰਗਾਉਣੀ ਪਈ ਹੈ। ਬਿਹਾਰ ਦੇ ਬੇਤੀਆ ਵਿੱਚ ਵਿਜੀਲੈਂਸ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਜਨੀਸ਼ਕਾਂਤ ਪ੍ਰਵੀਨ ਦੇ ਘਰ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਕੈਸ਼ ਬਰਾਮਦ ਹੋਇਆ […]

Continue Reading

ਬਜ਼ੁਰਗ ਰੂਮ ਹੀਟਰ ਦੇ ਉੱਤੇ ਡਿੱਗਿਆ, ਕਰੰਟ ਲੱਗਣ ਕਾਰਨ ਮੌਤ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 29-ਬੀ ਵਿੱਚ ਦੇਰ ਰਾਤ 77 ਸਾਲਾਂ ਦੇ ਬਜ਼ੁਰਗ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਛੁੱਟਨ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਇੰਡਸਟਰੀਅਲ ਏਰੀਆ ਥਾਣੇ ਦੇ ਇੰਚਾਰਜ ਜਸਪਾਲ ਸਿੰਘ ਭੁੱਲਰ ਮੌਕੇ ’ਤੇ ਪਹੁੰਚੇ। ਪੁਲੀਸ ਮਾਮਲੇ ਦੀ ਜਾਂਚ ਕਰ […]

Continue Reading

‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ

‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ ਜਲੰਧਰ: 23 ਜਨਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸਰਾਜ ਰਾਣਾ ਦਾ ਬੁੱਧਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਾਰਟੀ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਹੰਸਰਾਜ […]

Continue Reading

ਪਤੀ ਬਣਿਆ ਕਸਾਈ, ਪਤਨੀ ਦੇ ਟੁਕੜੇ ਕਰਕੇ ਕੂਕਰ ’ਚ ਉਬਾਲੇ

ਹੈਦਰਾਬਾਦ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਹੈਦਰਬਾਦ ਵਿੱਚ ਇਕ ਖੌਫਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਦੇ ਟੁਕੜੇ-ਟੁਕੜੇ ਕਰਕੇ ਕੂਕਰ ਵਿੱਚ ਉਬਾਲਿਆ ਗਿਆ ਹੈ। ਸਾਬਕਾ ਸੈਨਿਕ 45 ਸਾਲਾ ਵਿਅਕਤੀ ਗੁਰੂ ਮੂਰਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ […]

Continue Reading

ਲੁਧਿਆਣਾ : ਕਾਰ, ਸਕੂਲ ਬੱਸ ਤੇ ਆਟੋ ਨਾਲ ਟਕਰਾਈ, ਤਿੰਨ ਜ਼ਖ਼ਮੀ

ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਕਾਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਪਹਿਲਾਂ ਆਟੋ ਨਾਲ ਟਕਰਾ ਗਈ ਅਤੇ ਫਿਰ ਸਕੂਲ ਬੱਸ ਨਾਲ ਜਾ ਟਕਰਾਈ।ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਪਰ ਅਜੇ ਤੱਕ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। […]

Continue Reading

ਜਥੇਦਾਰ ਰਘਬੀਰ ਸਿੰਘ ਨੇ ਬੁਲਾਈ ਸਿੰਘ ਸਾਹਿਬਾਨਾਂ ਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 28 ਜਨਵਰੀ ਨੂੰ ਹੋਵੇਗੀ। ਬੀਤੇ ਦਿਨੀਂ ਅਕਾਲੀ ਦਲ ਨੂੰ ਲੈ ਕੇ ਸੁਣਾਏ ਗਏ ਫੈਸਲੇ ਉਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਮੀਟਿੰਗ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ […]

Continue Reading

ਮੋਹਾਲੀ : ਖੇਡਦੇ ਬੱਚੇ ‘ਤੇ ਚੜ੍ਹੀ ਕਾਰ, ਜਾਨ ਬਚੀ

ਮੋਹਾਲੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਨਵਾਂਗਾਓਂ ‘ਚ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇੱਥੇ ਇੱਕ ਦੋ ਸਾਲ ਦੇ ਬੱਚੇ ਉਤੋਂ ਗਲੀ ਵਿੱਚ ਖੇਡਦੇ ਹੋਏ ਅਚਾਨਕ ਇੱਕ ਕਾਰ ਚੜ੍ਹ ਗਈ। ਉਸ ਉੱਤੋਂ ਪਹਿਲਾਂ ਅੱਗੇ ਵਾਲਾ ਅਤੇ ਫਿਰ ਪਿਛਲਾ ਟਾਇਰ ਲੰਘ ਗਿਆ। ਪਰ ਬੱਚਾ ਫਿਰ ਖੜ੍ਹਾ ਹੋ ਗਿਆ।ਬੱਚਾ ਪੂਰੀ ਤਰ੍ਹਾਂ ਠੀਕ ਹੈ।ਉਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚੱਲਦਾ ਹੈ ਉਸ […]

Continue Reading

ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਮੁੰਬਈ, 23 ਜਨਵਰੀ, ਦੇਸ਼ ਕਲਿਕ ਬਿਊਰੋ :ਕਮੇਡੀ ਅਤੇ ਐਕਟਿੰਗ ਦੀ ਦੁਨੀਆ ‘ਚ ਮਸ਼ਹੂਰ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈਮੇਲ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਈਮੇਲ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਭੇਜੀ ਗਈ ਹੈ।ਸਿਰਫ ਕਪਿਲ ਅਤੇ ਰਾਜਪਾਲ ਹੀ ਨਹੀਂ, […]

Continue Reading