ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 23 ਜਨਵਰੀ 1897 ਨੂੰ ਭਾਰਤ ਦੇ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਹੋਇਆ ਸੀ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 23 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)23-01-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਚੰਡੀਗੜ੍ਹ, 22 ਜਨਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ […]

Continue Reading

ਸੀਬਾ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ “ਮੈਂ ਪੰਜਾਬ ਬੋਲਦਾ ਹਾਂ” 25 ਤੇ 26 ਜਨਵਰੀ ਨੂੰ

ਸੀਬਾ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ “ਮੈਂ ਪੰਜਾਬ ਬੋਲਦਾ ਹਾਂ” 25 ਤੇ 26 ਜਨਵਰੀ ਨੂੰ ਅਦਾਕਾਰ ਰਾਣਾ ਰਣਬੀਰ ਅਤੇ ਉੱਘੇ ਕਵੀ ਜਸਵੰਤ ਜਫ਼ਰ ਕਰਨਗੇ ਸ਼ਮੂਲੀਅਤ ਲਹਿਰਾਗਾਗਾ, 22 ਜਨਵਰੀ, ਦੇਸ਼ ਕਲਿੱਕ ਬਿਓਰੋ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ ’ਮੈਂ’ਤੁਸੀਂ ਪੰਜਾਬ ਬੋਲਦਾ ਹਾਂ’ 25 ਅਤੇ 26 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕੰਵਲਜੀਤ ਸਿੰਘ […]

Continue Reading

ਸਰਹਿੰਦ ਨਹਿਰ ਬਠਿੰਡਾ ਬ੍ਰਾਂਚ ਦੀ ਬੰਦੀ ਤੁਰੰਤ ਖੋਲ੍ਹੀ ਜਾਵੇ: ਨਾਗਰਿਕ ਚੇਤਨਾ ਮੰਚ ਬਠਿੰਡਾ

ਸਰਹਿੰਦ ਨਹਿਰ ਬਠਿੰਡਾ ਬ੍ਰਾਂਚ ਦੀ ਬੰਦੀ ਤੁਰੰਤ ਖੋਲ੍ਹੀ ਜਾਵੇ:ਨਾਗਰਿਕ ਚੇਤਨਾ ਮੰਚ ਬਠਿੰਡਾ ਬਠਿੰਡਾ: 22 ਜਨਵਰੀ, ਦੇਸ਼ ਕਲਿੱਕ ਬਿਓਰੋ ਨਵੇਂ ਸਾਲ ਇੱਕ ਜਨਵਰੀ ਤੋਂ ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ ਦੀ ਬੰਦੀ ਚੱਲ ਰਹੀ ਹੈ। ਅੱਜ 22 ਦਿਨ ਹੋ ਗਏ ਹਨ। ਐਸਡੀਓ ਬਿਕਰਮਜੀਤ ਸਿੰਘ ਦੇ ਕਹੇ ਮੁਤਾਬਕ ਉਨ੍ਹਾਂ ਕੋਲ ਸਿਰਫ਼ ਦਸ-ਗਿਆਰਾਂ ਦਿਨਾਂ ਦਾ ਹੀ ਪਾਣੀ ਸਟੋਰ ਹੁੰਦਾ […]

Continue Reading

ਰੇਲ ਗੱਡੀ ’ਚ ਅੱਗ ਲੱਗਣ ਦੀ ਅਫਵਾਹ ਸੁਣ ਉਤਰੀਆਂ ਸਵਾਰੀਆਂ, ਦੂਜੀ ਗੱਡੀ ਦੀ ਲਪੇਟ ‘ਚ ਆਉਣ ਕਾਰਨ 11 ਦੀ ਮੌਤ

ਨਵੀਂ ਦਿੱਲੀ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਰੇਲ ਗੱਡੀ ਵਿੱਚ ਅੱਗ ਲੱਗਣ ਦੀ ਅਫਵਾਹ ਕਾਰਨ ਇਕ ਬਹੁਤ ਵੱਡਾ ਹਾਦਸਾ ਵਾਪਰ ਗਿਆ ਕਿ ਸਵਾਰੀਆਂ ਨੇ ਗੱਡੀ ਵਿੱਚੋਂ ਸਵਾਰੀਆਂ ਹੇਠਾਂ ਉਤਰ ਗਈਆਂ, ਜੋ ਇਕ ਹੋਰ ਆ ਰਹੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ 11 ਦੀ ਮੌਤ ਹੋ ਗਈ। ਮਹਾਰਾਸ਼ਟਰ ਦੇ ਜਲਗਾਂਵ ਦੇ ਪਰਾਂੜਾ ਰੇਲਵੇ ਸਟੇਸ਼ਨ […]

Continue Reading

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਲੁਧਿਆਣਾ ਪੁਲਿਸ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਚੰਡੀਗੜ੍ਹ, 22 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ […]

Continue Reading

ਕਾਲੇ ਮਾਜਰਾ ਦੀ ਧੀ ਲਵਲੀਨ ਰੀਹਲ ਨੇ ਵਧਾਇਆ ਪਿੰਡ ਦਾ ਮਾਣ

— ਭੁਵਨੇਸ਼ਵਰ ਵਿਖੇ ਹੋਏ ਕੌਮਾਂਤਰੀ ਸੰਮੇਲਨ ਵਿੱਚ ਕੀਤੀ ਨਾਰਵੇ ਦੀ ਪ੍ਰਤਿਨਿਧਤਾ  — ਲਿੰਗ ਸਮਾਨਤਾ ਦਾ ਫ੍ਰੇਮਵਰਕ ਪ੍ਰਧਾਨ ਮੰਤਰੀ ਮੋਦੀ ਅੱਗੇ ਰੱਖਿਆ  ਸ੍ਰੀ ਚਮਕੌਰ ਸਾਹਿਬ / ਮੋਰਿੰਡਾ 22 ਜਨਵਰੀ: ਭਟੋਆ  ਨਜ਼ਦੀਕੀ ਪਿੰਡ ਕਾਲੇ ਮਾਜਰਾ ਦੇ ਮਾਣ ਵਿੱਚ ਉਦੋਂ ਵਾਧਾ ਹੋਇਆ ਜਦੋਂ ਪਿੰਡ ਦੀ ਧੀ ਲਵਲੀਨ ਰੀਹਲ ਬ੍ਰੈਨਾ ਨੇ ਭਾਰਤ ਸਰਕਾਰ ਵੱਲੋਂ ਉਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ […]

Continue Reading

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 22 ਜਨਵਰੀ: ਦੇਸ਼ ਕਲਿੱਕ ਬਿਓਰੋ                        ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਦੀ ਇਮਾਰਤ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਸ੍ਰੀ […]

Continue Reading

ਪ੍ਰਵੇਸ ਸ਼ਰਮਾ ਵੱਲੋਂ ਦਿੱਲੀ ‘ਚ ਪੰਜਾਬੀਆਂ ਦੀਆਂ ਗੱਡੀਆਂ ‘ਤੇ ਸ਼ੰਕਾ ਕਰਨਾ ਪੰਜਾਬੀਆਂ ਦਾ ਅਪਮਾਨ: ਟਿਵਾਣਾ

ਮੋਰਿੰਡਾ 22 ਜਨਵਰੀ (ਭਟੋਆ  ) “ਦਿੱਲੀ ਦੇ ਭਾਜਪਾ ਆਗੂ ਨੇ ਜੋ ਦਿੱਲੀ ਵਿਚ ਸਿੱਖਾਂ ਦੀਆਂ ਕਾਰਾਂ, ਗੱਡੀਆ ਦਾਖਲ ਹੋਣ ਤੇ ਰੋਕ ਲਗਾਉਣ ਸੰਬੰਧੀ ਬਿਆਨਬਾਜੀ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਦਿੱਲੀ ਵਿਚ ਕਾਨੂੰਨੀ ਵਿਵਸਥਾਂ ਨੂੰ ਖਤਰਾਂ ਖੜ੍ਹਾ ਹੋ ਰਿਹਾ ਹੈ, ਵੱਲੋ ਪ੍ਰਗਟਾਏ ਗੈਰ ਇਨਸਾਨੀ ਵਿਚਾਰ ਤਾਂ ਮੁਲਕ ਲਈ 80% ਕੁਰਬਾਨੀਆਂ ਤੇ ਸ਼ਹਾਦਤਾਂ ਦੇਣ ਵਾਲੀ […]

Continue Reading