ਜ਼ਿਲ੍ਹਾ ਟਰੈਫਿਕ ਪੁਲਿਸ ਅਤੇ ਐਜੂਕੇਸ਼ਨ ਸੈੱਲ ਵੱਲੋਂ ਮੋਰਿੰਡਾ ਵਿਖੇ ਟਰੈਫਿਕ ਜਾਗਰੂਕਤਾ ਕੈਂਪ 

ਮੋਰਿੰਡਾ, 22 ਜਨਵਰੀ (ਭਟੋਆ) ਜਿਲਾ ਟਰੈਫਿਕ ਪੁਲਿਸ ਅਤੇ ਜ਼ਿਲਾ ਸ਼ਐਜੂਕੇਸ਼ਨ ਸੈੱਲ ਵੱਲੋਂ ਮੋਰਿੰਡਾ ਦੇ ਕਾਈਨੌਰ ਚੌਂਕ ਵਿਖੇ ਟਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਟਰੀ ਕਲੱਬ ਮੋਰਿੰਡਾ ਦੇ ਸਹਿਯੋਗ ਨਾਲ ਟਰੈਫਿਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡੀਐਸਪੀ ਐਚ ਅਤੇ ਟਰੈਫਿਕ ਮੋਹਿਤ ਸਿੰਘਲਾ ਡੀਐਸਪੀ ਮੋਰਿੰਡਾ ਜੇ ਪੀ ਸਿੰਘ ਐਸਐਚ ਓ ਸਿਟੀ ਹਰਜਿੰਦਰ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ ਅਸੀਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੇ ਹਾਂ, ਉਹ ਲੜਾਈ-ਝਗੜੇ ਦੀ ਗੱਲ ਕਰਦੇ ਹਨ – ਮਾਨ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ, 8 ਫਰਵਰੀ ਨੂੰ […]

Continue Reading

SHO ਦੇ ਨਾਂ ‘ਤੇ ਗੰਨਮੈਨ 30000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਐਸ.ਐਚ.ਓ. ਦੇ ਨਾਮ ਤੇ ਗੰਨਮੈਨ 30000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸਹਿ-ਦੋਸ਼ੀ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ ਚੰਡੀਗੜ੍ਹ, 22 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਦਾ ਗੰਨਮੈਨ ਸਿਪਾਹੀ ਕਿੰਦਰ ਸਿੰਘ 30000 […]

Continue Reading

ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਬੈਂਸ

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ •  ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਦੌਰਾ ਚੰਡੀਗੜ੍ਹ, 22 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ […]

Continue Reading

ਡਾਕਟਰਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਕਰਨ ਤੋਂ ਇਨਕਾਰ, ਮੈਡੀਕਲ ਸੁਪਰਡੈਂਟ ਨੂੰ ਲਿਖਿਆ ਪੱਤਰ

ਕਿਸਾਨਾਂ ਉਤੇ ਬੁਰਾ ਵਤੀਰਾ ਕਰਨ ਦੇ ਦੋਸ਼ ਪਟਿਆਲਾ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਤੇ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਕਿਸਾਨਾਂ ਉਤੇ ਬੁਰ ਵਤੀਰਾ ਕਰਨ ਦੇ ਦੋਸ਼ ਲਗਾਏ ਗਏ […]

Continue Reading

ਪਤੰਗ ਉਡਾਉਣ ‘ਤੇ ਲੱਗੀ ਪਾਬੰਦੀ, 3 ਤੋਂ 5 ਸਾਲ ਦੀ ਸਜ਼ਾ ਜਾਂ 20 ਲੱਖ ਰੁਪਏ ਹੋਵੇਗਾ ਜ਼ੁਰਮਾਨਾ

ਪਤੰਗ ਬਣਾਉਣ ਤੇ ਵੇਚਣ ਵਾਲਿਆਂ ਨੂੰ ਵੀ 5 ਤੋਂ 7 ਸਾਲ ਕੈਦ ਜਾਂ 50 ਲੱਖ ਰੁਪਏ ਜੁਰਮਾਨਾ ਹੋਵੇਗਾਇਸਲਾਮਾਬਾਦ, 22 ਜਨਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਪਤੰਗ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਿਊਜ਼ ਏਜੰਸੀ ਏਪੀ ਮੁਤਾਬਕ ਪੰਜਾਬ ਅਸੈਂਬਲੀ ਨੇ ਵੀ ਇਸ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ। ਪਤੰਗ ਉਡਾਉਂਦੇ ਹੋਏ ਫੜੇ […]

Continue Reading

ਅਬੋਹਰ ਵਿਖੇ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, 7 ਵਿਅਕਤੀ ਜ਼ਖਮੀ 3 ਦੀ ਹਾਲਤ ਨਾਜ਼ੁਕ

ਅਬੋਹਰ, 22 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਵਿਖੇ ਦੋਵਾਂ ਧਿਰਾਂ ਵਿਚਕਾਰ ਹੋਈ ਲੜਾਈ ਨੇ ਖੂਨੀ ਟਕਰਾਅ ਦਾ ਰੂਪ ਧਾਰਨ ਕਰ ਲਿਆ। ਇਸ ਮਾਮਲੇ ‘ਚ ਦੋਵੇਂ ਧਿਰਾਂ ਦੇ ਕੁੱਲ 7 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 3 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਪੰਜਕੋਹੀ ਵਿਖੇ ਵਾਪਰੀ।ਪਹਿਲੀ ਧਿਰ […]

Continue Reading

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਜਿਉਂਦ ਜ਼ਮੀਨੀ ਮੋਰਚੇ ਦੇ ਕਿਸਾਨਾਂ ਉੱਤੇ ਝੂਠਾ ਪੁਲਿਸ ਕੇਸ ਦਰਜ ਕਰਨ ਦੀ ਸਖ਼ਤ ਨਿੰਦਾ

ਪੁਲਸੀ ਧੱਕੇਸ਼ਾਹੀ ਨਾਲ ਜ਼ਮੀਨਾਂ ਉੱਤੇ ਕਬਜ਼ੇ ਰੋਕਣ ਲਈ ਮੋਰਚਾ 30 ਜਨਵਰੀ ਤੱਕ ਦਿਨ ਰਾਤ ਜਾਰੀ ਰੱਖਣ ਅਤੇ 26 ਜਨਵਰੀ ਦੇ ਟ੍ਰੈਕਟਰ ਮਾਰਚ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਦੇ 1907-08 ਤੋਂ ਕਾਨੂੰਨੀ ਕਾਸ਼ਤਕਾਰ ਸੌ ਤੋਂ ਵੱਧ ਮੁਜਾਰੇ ਕਿਸਾਨਾਂ ਦੀ ਕਰੀਬ 600 […]

Continue Reading

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਹਿ-ਦੋਸ਼ੀ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ […]

Continue Reading

ਭਲਕੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲੇਗਾ ਅਕਾਲੀ ਦਲ

ਕਿਹਾ, ਬਣਾਈਆਂ ਗਈਆਂ ਜ਼ਾਅਲੀ ਵੋਟਾਂ ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਬਣੀਆਂ ਵੋਟਾਂ ਵਿੱਚ ਨੂੰ ਲੈ ਕੇ ਚਰਚਾ ਕੀਤੀ ਗਈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਵੱਡੇ ਪੱਧਰ ‘ਤੇ ਜ਼ਾਅਲੀ […]

Continue Reading