ਭਾਜਪਾ ਆਗੂ ਪ੍ਰਵੇਸ਼ ਵਰਮਾ ਦਾ ਬਿਆਨ ਪੰਜਾਬੀਆਂ ਦਾ ਅਪਮਾਨ : ਕੇਜਰੀਵਾਲ

ਨਵੀਂ ਦਿੱਲੀ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਦੀ ਭਾਜਪਾ ਵੱਲੋਂ ਚੋਣ ਲੜ ਰਹੇ ਪ੍ਰਵੇਸ਼ ਵਰਮਾ ਵੱਲੋਂ ਪੰਜਾਬ ਦੀਆਂ ਨੰਬਰ ਪਲੇਟ ਵਾਲੀਆਂ ਗੱਡੀਆਂ ਨੂੰ ਲੈ ਦੇ ਦਿੱਤੇ ਗਏ ਬਿਆਨ ਦੀ ਅਰਵਿੰਦ ਕੇਜਰੀਵਾਲ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਇਸ ਨੂੰ ਪੰਜਾਬੀਆਂ ਦਾ ਅਪਮਾਨ ਦੱਸਿਆ ਹੈ। ਉਨ੍ਹਾਂ ਇਕ ਪੋਸਟ ਰਾਹੀਂ […]

Continue Reading

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ, ਕਈ ਸੜਕਾਂ ਬੰਦ

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ, ਕਈ ਸੜਕਾਂ ਬੰਦ ਨਵੀਂ ਦਿੱਲੀ, 22 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਪਹਾੜੀ ਰਾਜਾਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਤੀਜੇ ਦਿਨ ਬਰਫ਼ਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਹੰਸਾ ‘ਚ 2.5 ਸੈਂਟੀਮੀਟਰ ਬਰਫਬਾਰੀ ਹੋਈ ਹੈ, ਜਦਕਿ ਕਾਜ਼ਾ ਸਮੇਤ ਹੋਰ ਇਲਾਕਿਆਂ ‘ਚ ਵੀ 5 ਤੋਂ 6 ਸੈਂਟੀਮੀਟਰ ਤੱਕ […]

Continue Reading

ਫਲ-ਸਬਜ਼ੀਆਂ ਲੈ ਕੇ ਜਾ ਰਿਹਾ ਟਰੱਕ ਡੂੰਘੀ ਖੱਡ ‘ਚ ਡਿੱਗਿਆ, 10 ਲੋਕਾਂ ਦੀ ਮੌਤ 15 ਗੰਭੀਰ

ਫਲ-ਸਬਜ਼ੀਆਂ ਲੈ ਕੇ ਜਾ ਰਿਹਾ ਟਰੱਕ ਡੂੰਘੀ ਖੱਡ ‘ਚ ਡਿੱਗਿਆ, 10 ਲੋਕਾਂ ਦੀ ਮੌਤ 15 ਗੰਭੀਰ ਬੈਂਗਲੁਰੂ, 22 ਜਨਵਰੀ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਯੇਲਾਪੁਰਾ ਵਿੱਚ ਅੱਜ ਬੁੱਧਵਾਰ ਸਵੇਰੇ ਇੱਕ ਟਰੱਕ 50 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 […]

Continue Reading

‘ਆਪ’ ਨੇ ਕੇਂਦਰ ਸਰਕਾਰ ਸਾਹਮਣੇ ਰੱਖੀਆਂ 7 ਮੰਗਾਂ

ਨਵੀਂ ਦਿੱਲੀ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਉਤੇ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਮਿਡਲ ਵਰਗ ਲਈ ਆਪਣਾ ਮੈਨੀਫੈਸੀਟੋ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੇ ਬਜਟ ਨੂੰ ਮਿਡਲ ਕਲਾਸ ਨੂੰ ਸਮਰਪਿਤ ਕਰਨ ਦੀ ਮੰਗ […]

Continue Reading

NIA ਵੱਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ

NIA ਵੱਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਅੱਜ 16 ਟਿਕਾਣਿਆਂ ‘ਤੇ ਛਾਪੇ ਮਾਰੇ।ਏਜੰਸੀ ਵਲੋਂ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਇਕ-ਇਕ ਅਤੇ ਪੰਜਾਬ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਟੀਮ ਸਤੰਬਰ 2024 ਵਿੱਚ ਹੋਏ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ […]

Continue Reading

ਛੁੱਟੀ ਤੋਂ ਬਾਅਦ Class Room ‘ਚ 2 ਘੰਟੇ ਬੰਦ ਰਿਹਾ ਬੱਚਾ

ਛੁੱਟੀ ਤੋਂ ਬਾਅਦ Class Room ‘ਚ 2 ਘੰਟੇ ਬੰਦ ਰਿਹਾ ਬੱਚਾ ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਜੀਂਦ ‘ਚ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਸਟਾਫ ਨੇ ਪਹਿਲੀ ਜਮਾਤ ਦੇ ਬੱਚੇ ਨੂੰ ਬਿਨਾਂ ਜਾਂਚ ਕੀਤੇ ਕਲਾਸ ਰੂਮ ‘ਚ ਬੰਦ ਕਰ ਦਿੱਤਾ। ਬੱਚੇ ਦਾ ਚਾਚਾ ਉਸ ਨੂੰ ਲੈਣ ਸਕੂਲ ਦੇ ਬਾਹਰ ਆਇਆ ਹੋਇਆ ਸੀ। […]

Continue Reading

23 ਤਰੀਕ ਨੂੰ ਵੱਧ ਤੋਂ ਵੱਧ ਗਰਭਵਤੀ ਔਰਤਾਂ ਪੀ.ਐਚ.ਸੀ ਨੰਦਪੁਰ ਕਲੌੜ ਹਸਪਤਾਲ ਪਹੁੰਚ ਕੇ ਕੈਂਪ ਦਾ ਫਾਇਦਾ ਲੈਣ

    –    ਪ੍ਰਧਾਨ ਮੰਤਰੀ ਸੁਰਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ ਮਿਤੀ 9 ਅਤੇ 23 ਤਰੀਕ ਨੂੰ ਜੱਚਾ-ਬੱਚਾ ਜਾਂਚ ਕੈਂਪ ਲਗਾਇਆ ਜਾਂਦਾ ਹੈ     –    23 ਤਰੀਕ ਨੂੰ ਵੱਧ ਤੋਂ ਵੱਧ ਗਰਭਵਤੀ ਔਰਤਾਂ ਪੀ.ਐਚ.ਸੀ ਨੰਦਪੁਰ ਕਲੋੜ ਹਸਪਤਾਲ ਪਹੁੰਚ ਕੇ ਕੈਂਪ ਦਾ ਫਾਇਦਾ ਲੈਣ ਫਤਹਿਗੜ੍ਹ ਸਾਹਿਬ : 22 ਜਨਵਰੀ, ਦੇਸ਼ ਕਲਿੱਕ ਬਿਓਰੋ-          ਸਿਵਲ ਸਰਜਨ […]

Continue Reading

ਮੁਲਾਜ਼ਮ ਤੇ ਪੈਨਸ਼ਨਰ ਸਾਵਧਾਨ : 8ਵੇਂ ਪੇਅ ਕਮਿਸ਼ਨ ਦੇ ਨਾਂ ’ਤੇ ਹੋ ਰਹੀ ਹੈ ਠੱਗੀ

ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਵੱਲੋਂ 8ਵੇਂ ਪੇਅ ਕਮਿਸ਼ਨ ਦਾ ਗਠਨ ਕਰ ਦਿੱਤਾ ਗਿਆ ਹੈ। 8ਵੇਂ ਪੇਅ ਕਮਿਸ਼ਨ ਦੇ ਗਠਨ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਖੁਸ਼ੀ ਹੈ। ਮੁਲਾਜ਼ਮਾਂ ਪੇਅ ਕਮਿਸ਼ਨ ਨੂੰ ਲੈ ਕੇ ਵੱਧ ਤੋਂ ਵੱਧ ਜਾਣਕਾਰੀ ਇਕੱਠੀ ਕਰਨਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਪਤਾ ਲਗ ਸਕੇ […]

Continue Reading

ਕਪੂਰਥਲਾ : ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਵੱਜਿਆ, ਦੋ ਨੌਜਵਾਨਾਂ ਦੀ ਮੌਤ

ਕਪੂਰਥਲਾ, 22 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ […]

Continue Reading

ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਤੇ NSA ਨਾਲ ਕੀਤੀ ਮੀਟਿੰਗ

ਵਾਸ਼ਿੰਗਟਨ, 22 ਜਨਵਰੀ, ਦੇਸ਼ ਕਲਿਕ ਬਿਊਰੋ :ਕਵਾਡ ਮੀਟਿੰਗ ਤੋਂ ਬਾਅਦ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਦੁਵੱਲੀ ਮੀਟਿੰਗ ਹੋਈ। ਇਹ ਮੁਲਾਕਾਤ ਇੱਕ ਘੰਟੇ ਤੋਂ ਵੱਧ ਸਮਾਂ ਚੱਲੀ। ਇਸ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਵੀ ਮੌਜੂਦ ਸਨ।ਮੀਟਿੰਗ ਤੋਂ ਬਾਅਦ, ਰੂਬੀਓ ਅਤੇ ਜੈਸ਼ੰਕਰ ਨੇ ਇੱਕ ਫੋਟੋ ਸੈਸ਼ਨ ਦੌਰਾਨ ਮੀਡੀਆ ਦੇ ਕੈਮਰਿਆਂ ਸਾਹਮਣੇ ਪੋਜ਼ ਦਿੰਦੇ ਹੋਏ […]

Continue Reading