ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ

ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ ਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋ ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਵੱਲੋਂ ਰੱਖਿਆ ਮਰਨ ਵਰਤ ਅੱਜ ਖ਼ਤਮ ਕਰ ਦਿਤਾ ਗਿਆ ਹੈ ਪਰ ਪਿਛਲੇ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਮੈਡੀਕਲ ਸਹੂਲਤਾਂ ਦੇ ਨਾਲ ਮਰਨ ਵਰਤ ਜਾਰੀ ਰਹੇਗਾ। ਇਹ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ […]

Continue Reading

ਲੁਧਿਆਣਾ : ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਪਿੰਡ ਅਲੌੜ ਦੀ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬਰਫ਼ ਦੇ ਸੂਏ ਨਾਲ ਸਿਰ, ਅੱਖਾਂ ਅਤੇ ਪੇਟ ਉਤੇ ਕਈ ਵਾਰ ਨਾਲ ਹਮਲਾ […]

Continue Reading

4 ਬੋਰਿਆਂ ’ਚ ਭਰੇ ਲੱਖਾਂ ਰੁਪਏ ਦੇ ਵਾਲ ਚੋਰੀ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਘਰ ਵਿੱਚ ਵੜ੍ਹ ਕੇ ਲੱਖਾਂ ਰੁਪਏ ਦੇ ਸਿਰ ਦੇ ਵਾਲ ਚੋਰੀ ਕਰ ਲਏ। ਇਹ ਮਾਮਲਾ ਫਰੀਦਾਬਾਦ ਦਾ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਾਬਾਦ ਦੇ ਸੈਕਟਰ 17 ਥਾਣਾ ਖੇਤਰ ਵਿੱਚ ਰਹਿਣ ਵਾਲੇ ਵਿਅਕਤੀ ਰਣਜੀਤ ਮੰਡਲ ਨੇ ਪੁਲਿਸ ਕੋਲ […]

Continue Reading

ਪੰਜਾਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਦੋ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ […]

Continue Reading

ਤਿੰਨ ਮੰਜ਼ਿਲਾ ਮਕਾਨ ’ਚ ਲੱਗੀ ਅੱਗ 3 ਬੱਚਿਆਂ ਸਮੇਤ 4 ਦੀ ਮੌਤ, ਦੋ ਜ਼ਖਮੀ

ਗਾਜ਼ੀਆਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਗਾਜੀਆਬਾਦ ਦੇ ਇਕ ਤਿੰਨ ਮੰਜ਼ਿਲਾ ਮਕਾਨ ਵਿੱਚ ਅੱਗ ਲੱਗਣ ਕਾਰਨ ਇਕ ਔਰਤ ਤੇ 3 ਬੱਚਿਆਂ ਸਮੇਤ 4 ਦੀ ਮੌਤ ਹੋ ਗਈ ਜਦੋਂ  ਕਿ ਇਕ ਔਰਤ ਤੇ ਇਕ ਬੱਚਾ ਝੁਲਸਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.00 ਵਜੇ ਪੁਲਿਸ ਨੂੰ ਖਬਰ ਮਿਲੀ ਕਿ ਥਾਦਾ ਲੋਨੀ ਖੇਤਰ ਅੰਦਰ ਕੰਚਨ ਪਾਰਕ […]

Continue Reading

ਸੈਫ ਅਲੀ ਖਾਨ ਉਤੇ ਹਮਲਾ ਕਰਨ ਵਾਲਾ ਗ੍ਰਿਫਤਾਰ, ਪੁਲਿਸ ਨੇ ਕੀਤੀ ਪ੍ਰੈਸ ਕਾਨਫਰੰਸ

ਮੁੰਬਈ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀ ਸੈਫ ਅਲੀ ਖਾਨ ਉਤੇ ਹਮਲਾ ਕਰਨ ਵਾਲੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਆਰੋਪੀ ਦੀ ਪਹਿਚਾਣ ਮੋਮਹਮਦ ਸਰੀਫੁਲ ਇਸਲਾਮ ਸਹਜ਼ਾਦ ਵਜੋਂ ਹੋਈ ਦੱਸੀ ਜਾ ਰਹੀ ਹੈ। ਉਹ ਵਿਜੈ ਦਾਸ ਨਾਮ ਰਖਕੇ ਮੁੰਬਈ ਵਿੱਚ ਰਹਿ ਰਿਹਾ ਸੀ। ਮੁੰਬਈ ਪੁਲਿਸ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ […]

Continue Reading

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਮੰਨੇਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ। ਜਿਸ ਨਾਲ ਸਾਲ ਭਰ ਤੋਂ ਚੱਲ ਰਹੇ ਕਿਸਾਨਾਂ […]

Continue Reading

ਅੱਜ ਦਾ ਇਤਿਹਾਸ

19 ਜਨਵਰੀ 1966 ਵਿੱਚ ਇੰਦਰਾ ਗਾਂਧੀ ਭਾਰਤ ਦੀ ਚੌਥੀ ਅਤੇ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੀ ਗਈ ਸੀ। ਚੰਡੀਗੜ੍ਹ, 19 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 19 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮਿਤਸਰ, 19-01-2025

ਐਤਵਾਰ, ੬ ਮਾਘ (ਸੰਮਤ ੫੫੬ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ […]

Continue Reading