ਗੁਰਪ੍ਰੀਤ ਸਿੰਘ ਕੰਬੋਜ ਫ਼ਤਹਿਗੜ੍ਹ ਪੰਜਤੂਰ ਨਗਰ ਪੰਚਾਇਤ ਦੇ ਪ੍ਰਧਾਨ

ਗੁਰਪ੍ਰੀਤ ਸਿੰਘ ਕੰਬੋਜ ਫ਼ਤਹਿਗੜ੍ਹ ਪੰਜਤੂਰ ਨਗਰ ਪੰਚਾਇਤ ਦੇ ਪ੍ਰਧਾਨ ਧਰਮਕੋਟ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਫ਼ਤਹਿਗੜ੍ਹ ਪੰਜਤੂਰ ਦੀ ਨਗਰ ਪੰਚਾਇਤ ਦੀ ਕਮਾਨ ਆਮ ਆਦਮੀ ਪਾਰਟੀ ਨੇ ਸੰਭਾਲ ਲਈ ਹੈ। ਅੱਜ ਹਲਕਾ ਧਰਮਕੋਟ ਦੇ ਕਸਬੇ ਫ਼ਤਹਿਗੜ੍ਹ ਪੰਜਤੂਰ ਦੀ ਨਗਰ ਪੰਚਾਇਤ ਵਿੱਚ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਕੰਬੋਜ ਨੂੰ ਪ੍ਰਧਾਨ, ਸ਼੍ਰੀਮਤੀ ਆਰਤੀ ਗਰਗ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ […]

Continue Reading

ਨਗਰ ਪੰਚਾਇਤ ਭਾਦਸੋਂ ਦੀ ਅਗਵਾਈ ਵੀ ‘ਆਪ’ ਦੇ ਹੱਥ

ਭਾਦਸੋਂ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਨਗਰ ਪੰਚਾਇਤ ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਚੁਣਿਆਂ ਗਿਆ ਹੈ। ਭਾਦਸੋਂ ਦੇ ਸਥਾਨਕ ਕੌਂਸਲਰਾਂ ਵੱਲੋਂ ਅੱਜ ‘ਆਪ’ ਆਗੂ ਮਧੂ ਬਾਲਾ ਨੂੰ ਨਗਰ ਪੰਚਾਇਤ ਭਾਦਸੋਂ ਦਾ ਪ੍ਰਧਾਨ, ਰੁਪਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਜਿੰਦਰ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ ‘ਚ ‘ਆਪ’ ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ ‘ਚ ‘ਆਪ’ ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ ਸਿਰਫ਼ ‘ਆਪ’ ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜ੍ਹੀ ਹੈ, ਦਿੱਲੀ ‘ਆਪ’ ਨੂੰ ਇੱਕ ਵਾਰ ਫਿਰ ਇਤਿਹਾਸਕ ਫਤਵਾ ਦੇਣ ਲਈ ਤਿਆਰ ਹੈ: ਮੁੱਖ ਮੰਤਰੀ ਮਾਨ ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਸ.ਜੀ.ਪੀ.ਸੀ ਮੈਂਬਰਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਾਂ ਬਣਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸ ਜੀ ਪੀ ਸੀ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 21 ਜਨਵਰੀ ਨੂੰ ਬਾਅਦ ਦੁਪਿਹਰ 1.30 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਇਸ ਮੀਟਿੰਗ […]

Continue Reading

5 ਫਰਵਰੀ ਨੂੰ ਦਿੱਲੀ ਵਿੱਚ ਇੱਕ ਵਾਰ ਫੇਰ ਚਲੇਗਾ ਝਾੜੂ-ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਲ ਬਾਗ ‘ਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ ਦੋ ਰਾਜਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਦੋਨੇ ਥਾਵਾਂ ‘ਤੇ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ – ਮਾਨ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਪਿੰਡ ‘ਚ ਗੈਰ ਕਾਨੂੰਨੀ ਟੋਲ ਪਲਾਜ਼ਾ ਚਲਾਉਣ ‘ਤੇ ਸਰਪੰਚ ਸਮੇਤ ਤਿੰਨ ‘ਤੇ ਮਾਮਲਾ ਦਰਜ

ਗੈਰ ਕਾਨੂੰਨੀ ਟੋਲ ਪਲਾਜ਼ਾ ਚਲਾਉਣ ‘ਤੇ ਸਰਪੰਚ ਸਮੇਤ ਤਿੰਨ ‘ਤੇ ਮਾਮਲਾ ਦਰਜ ਪਟਿਆਲਾ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਪਟਿਆਲਾ ਦੇ ਪਿੰਡ ਮਾੜੂ ਵਿੱਚ ਰਾਹਗੀਰਾਂ ਤੋਂ ਗੈਰ-ਕਾਨੂੰਨੀ ਤੌਰ ‘ਤੇ ਪੈਸੇ ਵਸੂਲਣ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਥਾਣਾ ਜੁਲਕਾਂ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਮਾੜੂ ਪੁਲ ‘ਤੇ ਕੁਝ ਵਿਅਕਤੀਆਂ ਵੱਲੋਂ ਲੰਘਦੇ ਵਾਹਨਾਂ ਤੋਂ ਪ੍ਰਤੀ ਵਾਹਨ ਸੌ […]

Continue Reading

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਸਨੇਟਾ (ਮੋਹਾਲੀ) ਵਿਖੇ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ

ਢਾਈ ਕਰੋੜ ਦੀ ਲਾਗਤ ਨਾਲ 5 ਏਕੜ ਚ ਬਣੇਗੀ ਮੰਡੀ ਆਲੇ ਦੁਆਲੇ ਦੇ 20 ਤੋਂ ਵਧੇਰੇ ਪਿੰਡਾਂ ਦੇ ਕਿਸਾਨਾਂ ਨੂੰ ਦਿੱਤੀ ਮੰਡੀ ਦਾ ਮਿਲੇਗਾ ਫ਼ਾਇਦਾ ਕਿਹਾ ਭਗਵੰਤ ਮਾਨ ਸਰਕਾਰ ਕੇਂਦਰ ਦੀ ਨਵੀਂ ਮੰਡੀਕਰਣ ਨੀਤੀ ਨੂੰ ਪੰਜਾਬ ਚ ਲਾਗੂ ਨਹੀਂ ਕਰੇਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2025: ਦੇਸ਼ ਕਲਿੱਕ ਬਿਓਰੋਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ […]

Continue Reading

ਪੰਜਾਬ ਸਰਕਾਰ ਕਿਸਾਨ ਮਜਦੂਰ ਆਗੂਆਂ ਤੋਂ ਹੱਥ ਪਰੇ ਰੱਖੇ !

ਪੰਜਾਬ ਸਰਕਾਰ ਕਿਸਾਨ ਮਜਦੂਰ ਆਗੂਆਂ ਤੋਂ ਹੱਥ ਪਰੇ ਰੱਖੇ ! ਪਟਿਆਲਾ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਜ ਇਥੇ ਗੁਰੂਦੁਆਰਾ ਸਾਹਿਬ ਮਲੋਮਜਰਾ ਵਿੱਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜਿਲ੍ਹਾ ਪਟਿਆਲਾ ਦੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕੀਤੀ ਗਈ ਅਤੇ 21 ਜਨਵਰੀ ਨੂੰ ਸ਼ੰਭੂ ਬਾਰਡਰ ਤੇ 101 ਜੱਥੇ ਦੇ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ ‘ਆਪ’ ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸੋ਼ਅ

ਨਫਰਤ ਦੀ ਰਾਜਨੀਤੀ ਨੂੰ ਰੱਦ ਕਰੋ, ‘ਆਪ’ ਕੰਮ ਦੀ ਰਾਜਨੀਤੀ ਕਰਨ ਆਈ ਹੈ: ਮਾਨ ਕਾਂਗਰਸ ਜ਼ੀਰੋ ਸੀਟਾਂ ਦਾ ਰਿਕਾਰਡ ਕਾਇਮ ਰੱਖੇਗੀ, ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ: ਮਾਨ ਦਿੱਲੀ/ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ  ਪਟੇਲ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਢੀਂਗਾਂ ਵਾਲੀ ਦੇ ਸਰਕਾਰੀ ਸਕੂਲ ਵਿਖੇ ਧੀਆਂ ਦੀ ਲੋਹੜੀ ਦਾ ਬਲਾਕ ਪੱਧਰੀ ਸਮਾਗਮ

ਜਿਲ੍ਹਾ ਪ੍ਰਸ਼ਾਸਨ ਫਾਜਿਲਕਾ ਵੱਲੋਂ 21  ਨਵ- ਜਨਮੀਆਂ ਧੀਆਂ ਨੂੰ ਬੇਬੀ ਬਲੈਂਕਟ ਅਤੇ ਬੇਬੀ ਕੇਅਰ ਕਿੱਟਾਂ ਭੇੰਟ ਕੀਤੀਆਂ ਅਬੋਹਰ, 17 ਜਨਵਰੀ 2025, ਦੇਸ਼ ਕਲਿੱਕ ਬਿਓਰੋਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬਲਾਕ ਅਬੋਹਰ-2 ਵੱਲੋਂ ਪਿੰਡ ਢੀੰਗਾਂ ਵਾਲੀ ਦੇ ਸਰਕਾਰੀ ਸਕੂਲ ਵਿਖੇ ਅੱਜ ਧੀਆਂ ਦੀ ਲੋਹੜੀ ਦਾ ਬਲਾਕ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ।ਇਸ ਮੌਕੇ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ […]

Continue Reading