ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਮੂਸੇਵਾਲਾ ਦਾ ਇਹ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਵਜ਼ਨ ਘਟਿਆ

ਖਨੌਰੀ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸ਼ੁੱਕਰਵਾਰ ਨੂੰ 53ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਡੱਲੇਵਾਲ ਦਾ ਭਾਰ 20 ਕਿਲੋ ਘਟ ਗਿਆ ਹੈ।ਜਦੋਂ ਉਹ ਮਰਨ ਵਰਤ ‘ਤੇ ਬੈਠੇ ਸਨ ਤਾਂ ਉਨ੍ਹਾਂ ਦਾ ਭਾਰ 86 ਕਿਲੋ […]

Continue Reading

ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ‘ਚ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਦੇ ਦਮ ‘ਤੇ ਅੱਜ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ […]

Continue Reading

ਲੁਧਿਆਣਾ ‘ਚ ਸਿਲੰਡਰ ਫਟਣ ਕਾਰਨ ਪਤੀ-ਪਤਨੀ ਤੇ ਬੱਚੇ ਝੁਲਸੇ, PGI ਰੈਫਰ

ਲੁਧਿਆਣਾ ‘ਚ ਸਿਲੰਡਰ ਫਟਣ ਕਾਰਨ ਪਤੀ-ਪਤਨੀ ਤੇ ਬੱਚੇ ਝੁਲਸੇ, PGI ਰੈਫਰ ਲੁਧਿਆਣਾ, 17 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੀ ਰਾਤ ਸਿਲੰਡਰ ਫਟ ਗਿਆ। ਧਮਾਕੇ ਨਾਲ ਸਾਰਾ ਇਲਾਕਾ ਦਹਿਲ ਉਠਿਆ। ਲੋਕਾਂ ਦੀਆਂ ਚੀਕਾਂ ਸੁਣਕੇ ਆਸਪਾਸ ਦੇ ਲੋਕ ਇਕੱਠੇ ਹੋਏ। ਝੁਲਸੇ ਪਤੀ-ਪਤਨੀ ਅਤੇ ਉਹਨਾਂ ਦੇ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਝੁਲਸੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ

ਪੰਜਾਬ ‘ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈਕੇ ਸੰਤਰੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵੀਰਵਾਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ।ਬੀਤੇ ਦਿਨ ਧੁੱਪ ਨਾ ਨਿਕਲਣ ਕਰਕੇ ਦਿਨ ਦੇ ਤਾਪਮਾਨ ਵਿੱਚ 3.6 ਡਿਗਰੀ ਦੀ ਕਮੀ ਦਰਜ […]

Continue Reading

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚੂਕ ਦਾ ਮਾਮਲਾ, 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚੂਕ ਦਾ ਮਾਮਲਾ, 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਅਦਾਲਤ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ […]

Continue Reading

ਅੱਜ ਦਾ ਇਤਿਹਾਸ

17 ਜਨਵਰੀ 1989 ਨੂੰ ਕਰਨਲ ਜੇ ਕੇ ਬਜਾਜ ਉੱਤਰੀ ਧਰੁਵ ‘ਤੇ ਪਹੁੰਚਣ ਵਾਲੇ ਪਹਿਲੇ ਭਾਰਤੀ ਬਣੇ ਸਨ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 17-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)17-01-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਸ਼ੁਕਰਵਾਰ ਦੀ ਛੁੱਟੀ ਦਾ ਐਲਾਨ

ਮਾਲੇਰਕੋਟਲਾ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਭਲਕੇ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਦੀ ਡਿਪਟੀ ਕਮਿਸ਼ਨਰ ਡਾ. ਵੱਲਵੀ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, […]

Continue Reading

ਡੀ.ਟੀ.ਐਫ਼ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨਾਲ਼ ਕੀਤੀ ਗਈ ਮੀਟਿੰਗ 

ਡੀ.ਟੀ.ਐਫ਼ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨਾਲ਼ ਕੀਤੀ ਗਈ ਮੀਟਿੰਗ  ~ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਕੀਤੀ ਗਈ ਗੱਲਬਾਤ ਪਟਿਆਲਾ, 16 ਜਨਵਰੀ , ਦੇਸ਼ ਕਲਿੱਕ ਬਿਓਰੋ     ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੇ ਵਫਦ ਵਲੋਂ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ (ਐ.ਸਿੱ. ਅਤੇ ਸੈ.ਸਿੱ.) ਨਾਲ […]

Continue Reading