ਹਰਿਆਣੇ ਦੇ ਸਿੱਖ ਬਾਦਲ ਦਲ ਨੂੰ ਮੂੰਹ ਨਾ ਲਾਉਣ: ਰਵੀਇੰਦਰ ਸਿੰਘ 

ਹਰਿਆਣੇ ਦੇ ਸਿੱਖ ਬਾਦਲ ਦਲ ਨੂੰ ਮੂੰਹ ਨਾ ਲਾਉਣ: ਰਵੀਇੰਦਰ ਸਿੰਘ  – ਅਕਾਲੀ ਦਲ 1920 ਦੇ ਪ੍ਰਧਾਨ ਸਰਦਾਰ ਰਵੀਇੰਦਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ‘ਚ ਬਲਜੀਤ ਸਿੰਘ ਦਾਦੂਵਾਲ ਦੇ ਉਮੀਦਵਾਰਾਂ ਦੀ ਹਿਮਾਇਤ ਕਰਨ ਦਾ ਐਲਾਨ  ਮੋਰਿੰਡਾ  16 ਜਨਵਰੀ  ( ਭਟੋਆ )  ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ […]

Continue Reading

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ 16 ਜਨਵਰੀ : ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ […]

Continue Reading

 ਪੁਲਿਸ ਵੱਲੋ ਢਾਬੇ ਦੇ ਮਾਲਕ ਯੂਥ ਅਕਾਲੀ ਆਗੂ ‘ਤੇ  ਕਤਲਾਨਾ ਹਮਲੇ ਸਬੰਧੀ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ 

  ਪੁਲਿਸ ਵੱਲੋ ਮਾਮੇ ਦੇ ਢਾਬੇ ਦੇ ਮਾਲਕ ਅਤੇ ਯੂਥ ਅਕਾਲੀ ਆਗੂ ਲੱਖੀ ਸ਼ਾਹ ਤੇ  ਕਤਲਾਨਾ ਹਮਲੇ ਸਬੰਧੀ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ  ਸੀਨੀਅਰ ਅਕਾਲੀ ਆਗੂਆਂ ਵੱਲੋ ਹਮਲਾਵਰ ਜਲਦੀ ਗ੍ਰਿਫਤਾਰ ਕਰਨ ਦੀ ਮੰਗ  ਮੋਰਿੰਡਾ 16  ਜਨਵਰੀ ( ਭਟੋਆ  ) ਮੋਰਿੰਡਾ ਸ਼ਹਿਰੀ ਪੁਲਿਸ ਨੇ ਲੋਹੜੀ ਵਾਲੇ ਦਿਨ ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਂਕ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ […]

Continue Reading

ਲੁਧਿਆਣਾ ‘ਚ 220 ਹੋਟਲਾਂ ਦਾ ਸੀਲ ਹੋਣਾ ਲਗਭਗ ਤੈਅ

ਲੁਧਿਆਣਾ, 16 ਜਨਵਰੀ, ਦੇਸ਼ ਕਲਿਕ ਬਿਊਰੋ :ਨਿਗਮ ਲੁਧਿਆਣਾ ਵਿੱਚ ਅੰਨ੍ਹੇਵਾਹ ਬਣਾਏ ਜਾ ਰਹੇ ਹੋਟਲਾਂ ਨੂੰ ਸੀਲ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਹੋਟਲਾਂ ਵਿੱਚ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੈ। ਹੋਟਲਾਂ ਨੇੜੇ ਪਾਰਕਿੰਗ ਨਾ ਹੋਣ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਦੇ ਕੁੱਲ 220 […]

Continue Reading

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਘਪਲਾ, ਚਾਰ ਸੀਨੀਅਰ ਅਧਿਕਾਰੀ ਮੁਅੱਤਲ

ਫ਼ਰੀਦਕੋਟ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੋਏ ਵਿੱਤੀ ਘਪਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜਨੀਅਰ (ਐਕਸੀਅਨ) ਜਸਵਿੰਦਰ ਸਿੰਘ, ਉਪ ਮੰਡਲ ਅਫ਼ਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜਨੀਅਰ (ਜੇਈ) ਪਰਵਿੰਦਰ ਸਿੰਘ ਅਤੇ […]

Continue Reading

2994 ਬੈਕਲਾੱਗ ਨੂੰ ਪੂਰਾ ਕਰਵਾਉਣ ਲਈ ਬੈਕਲਾੱਗ ਯੂਨੀਅਨ ਵਲੋਂ ਸੜਕ ਜਾਮ ਰੋਸ ਮਾਰਚ

2994 ਬੈਕਲਾੱਗ ਨੂੰ ਪੂਰਾ ਕਰਵਾਉਣ ਲਈ ਈਟੀਟੀ ਟੈੱਟ ਪਾਸ 5994 ਬੈਕਲਾੱਗ ਯੂਨੀਅਨ ਵਲੋਂ ਰੋੜ ਜਾਮ ਗੰਭੀਰਪੁਰ : 16 ਜਨਵਰੀ, ਦੇਸ਼ ਕਲਿੱਕ ਬਿਓਰੋ ਪਿਛਲੇ ਲਗਭਗ 3 ਸਾਲ ਤੋਂ ਆਪਣੀ 5994 ਭਰਤੀ ਬੈਕਲਾੱਗ ਸਮੇਤ ਪੂਰੀ ਹੋਣ ਦੀ ਉਡੀਕ ਕਰ ਰਹੀ ਈਟੀਟੀ ਬੇਰੁਜ਼ਗਾਰ 5994 ਅਧਿਆਪਕ ਬੈਕਲਾੱਗ ਯੂਨੀਅਨ ਪੰਜਾਬ ਨੇ ਸੰਘਰਸ਼ ਦੇ ਰੂਪ ਨੂੰ ਤਿੱਖਾ ਕਰ ਦਿੱਤਾ ਹੈ।ਬੈਕਲਾੱਗ ਯੂਨੀਅਨ […]

Continue Reading

ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ : 8ਵੇਂ ਪੇ ਕਮਿਸ਼ਨ ਦੇ ਗਠਨ ਦੀ ਮਨਜ਼ੂਰੀ

ਕੇਂਦਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ: 8ਵੇਂ ਪੇ ਕਮਿਸ਼ਨ ਦੇ ਗਠਨ ਦੀ ਮਨਜ਼ੂਰੀ ਨਵੀਂ ਦਿੱਲੀ: 16 ਜਨਵਰੀ, ਦੇਸ਼ ਕਲਿੱਕ ਬਿਓਰੋਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੱਕ ਹੋਰ ਤੋਹਫਾ ਦਿੰਦਿਆਂ 8 ਵੇਂ ਪੇ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ […]

Continue Reading

ਸੋਨਾ ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਵੀਰਵਾਰ ਨੂੰ ਸੋਨਾ ਅਤੇ ਚਾਂਦੀ ਵਿੱਚ ਵਾਧਾ ਹੋਇਆ ਹੈ। ਕਮੋਡਿਟੀ ਬਾਜ਼ਾਰ ਵਿੱਚ ਸੋਨਾ ਵੱਧ ਕੇ ਵਪਾਰ ਕਰ ਰਿਹਾ ਹੈ, ਉਥੇ ਚਾਂਦੀ ਵਿੱਚ ਵੀ ਮਾਮੂਲੀ ਵਾਧਾ ਹੋਇਆ ਹੈ। ਸਰਾਫਾ ਬਾਜ਼ਾਰ ਵਿੱਚ ਵੀ ਸੋਨਾ ਅਤੇ ਚਾਂਦੀ ਦੇ ਭਾਅ ਵਿੱਚ ਹੋਰ ਵਾਧਾ ਹੋਇਆ ਹੈ। ਅੱਜ ਐਮਸੀਐਕਸ ‘ਤੇ ਸੋਨਾ 170 […]

Continue Reading

ਸੰਘਰਸ਼ੀ ਲੋਕਾਂ ਨੇ ਕੀਤੀ ਸ਼ਹੀਦ ਠੀਕਰੀਵਾਲਾ ਦੇ ਬੁੱਤ ਤੇ ਚੌਂਕ ਦੀ ਸੇਵਾ ਸੰਭਾਲ, ਬਣਾਈ ਕਮੇਟੀ

ਮਾਨਸਾ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ :ਅੱਜ ਸ਼ਹਿਰ ਤੇ ਨੇੜੇ ਦੇ ਸੰਘਰਸ਼ੀ ਸੰਗਠਨਾਂ ਨਾਲ ਜੁੜੇ ਲੋਕਾਂ ਵਲੋਂ ਮਾਨਸਾ ਦੇ ਮੁੱਖ ਚੌਕ ਵਿੱਚ ਲੱਗੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਅਤੇ ਫੁੱਲਾਂ ਦੇ ਹਾਰ ਪਹਿਨਾ ਕੇ ਲੋਕ ਘੋਲਾਂ ਦੇ ਉੱਘੇ ਸ਼ਹੀਦ ਨੂੰ ਅਪਣਾ ਸਤਿਕਾਰ ਦਿੱਤਾ।ਇਸ ਸੇਵਾ ਵਿੱਚ […]

Continue Reading