ਫਾਜ਼ਿਲਕਾ: ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਨਿਯਮਾਂ ਪ੍ਰਤੀ ਜਾਗਰੂਕਤਾ ਤੇ ਪਾਲਣਾ ਹੀ ਸਭ ਤੋਂ ਵੱਡਾ ਹਥਿਆਰ-ਮਨਦੀਪ ਕੌਰ ਜਨਹਿਤ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਬਾਰੇ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ ਫਾਜ਼ਿਲਕਾ, 16 ਜਨਵਰੀ, ਦੇਸ਼ ਕਲਿੱਕ ਬਿਓਰੋ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ […]

Continue Reading

ਗਣਤੰਤਰ ਦਿਵਸ ਤੇ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਹੋਈ

ਗਣਤੰਤਰ ਦਿਵਸ ਤੇ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਹੋਈ ਫਾਜ਼ਿਲਕਾ 16 ਜਨਵਰੀ, ਦੇਸ਼ ਕਲਿੱਕ ਬਿਓਰੋ ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀਸੀ ਡੀਏਵੀ ਸਕੂਲ ਫਾਜ਼ਿਲਕਾ ਵਿਖੇ ਹੋਈ। ਜਿਸ ਵਿੱਚ ਫਾਜ਼ਿਲਕਾ ਦੇ ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਨਵਜੀਵਨ ਛਾਬੜਾ, ਡਿਪਟੀ ਡੀਈਓ […]

Continue Reading

ਹੁਸ਼ਿਆਰਪੁਰ ‘ਚ ਕਿਸਾਨ ਦੀ ਹਜ਼ਾਰਾਂ ਟਨ ਪਰਾਲੀ ਸੜ ਕੇ ਸੁਆਹ

ਹੁਸ਼ਿਆਰਪੁਰ ‘ਚ ਕਿਸਾਨ ਦੀ ਹਜ਼ਾਰਾਂ ਟਨ ਪਰਾਲੀ ਸੜ ਕੇ ਸੁਆਹ ਹੁਸ਼ਿਆਰਪੁਰ, 16 ਜਨਵਰੀ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ‘ਚ ਕਿਸਾਨ ਦੀ ਹਜ਼ਾਰਾਂ ਟਨ ਪਰਾਲੀ ਸੜ ਕੇ ਸੁਆਹ ਹੋ ਗਈ। ਬੁੱਧਵਾਰ ਦੇਰ ਰਾਤ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਪਰਾਲੀ ਦੇ ਇੱਕ ਵੱਡੇ ਡੰਪ ਨੂੰ ਅੱਗ ਲੱਗ ਗਈ। ਇਹ ਘਟਨਾ ਟਾਂਡਾ ਇਲਾਕੇ ਦੀ ਬਸਤੀ ਬੋਹੜਾ […]

Continue Reading

ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੇ ਫੈਸਲੇ ਦਾ ਵਿਰੋਧ

ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੇ ਫੈਸਲੇ ਦਾ ਵਿਰੋਧ ਤਰੱਕੀਆਂ ਅਤੇ ਨਿਯੁਕਤੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਦੀ ਮੰਗ  ਮੋਰਿੰਡਾ 16 ਜਨਵਰੀ, ਭਟੋਆ  ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਿਖਿਆ ਮੰਤਰੀ ਵਲੋਂ ਲਿਖਤੀ ਪੱਤਰ ਰਾਹੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ […]

Continue Reading

ਸਰਦੀ ਦੇ ਪ੍ਰਕੋਪ ਤੋਂ ਬਚਣ ਲਈ ਕਿਹੋ ਜਿਹੀ ਹੋਵੇ ਸਾਡੀ ਖੁਰਾਕ?

ਸਰਦੀ ਦਾ ਮੌਸਮ ਆਪਣੇ ਜ਼ੋਬਨ ‘ਤੇ ਹੈ । ਸਰਦੀ ਦੇ ਮੌਸਮ ਵਿੱਚ ਸਰੀਰ ‘ਤੇ ਪੈਣ ਵਾਲੇ ਪ੍ਰਭਾਵਾਂ ਤੋਂ ਬਚਾਅ ਲਈ ਗਰਮ ਪਹਿਰਾਵੇ ਦੇ ਨਾਲ ਨਾਲ ਤੁਹਾਡੀ ਭੋਜਨ ਤਰਜੀਹ, ਮੈਟਾਬੋਲਿਜ਼ਮ, ਅਤੇ ਇੱਥੋਂ ਤੱਕ ਕਿ ਊਰਜਾ ਦੇ ਪੱਧਰ ਵੀ ਬਹੁਤ ਬਦਲ ਜਾਂਦੇ ਹਨ। ਗਰਮ ਪਦਾਰਥ ਖਾਣ ਜਾਂ ਪੀਣ ਦੀ ਭਾਵਨਾ ਪੈਦਾ ਹੁੰਦੀ ਹੈ। ਜੇਕਰ ਤੁਸੀਂ ਇਸ ਤਰ੍ਹਾਂ […]

Continue Reading

ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਸਕੂਲ ਅਧਿਆਪਕ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਗਾ, 16 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਵਿਦਿਆਰਥਣਾਂ ਨੂੰ ਸ਼ਿਕਾਇਤ ਕਰਨ ‘ਤੇ ਧਮਕੀਆਂ ਦੇ ਰਿਹਾ ਸੀ। ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਮਾਮਲਾ ਥਾਣਾ ਸਿਟੀ […]

Continue Reading

ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਕੀਤਾ ਦਿੱਲੀ ਕੂਚ ਦਾ ਐਲਾਨ

ਸ਼ੰਭੂ, 16 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿੱਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ‘ ‘ਤੇ ਰੋਕ ਲਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ‘ ‘ਤੇ ਰੋਕ ਲਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਅੰਮ੍ਰਿਤਸਰ, 16 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਨੇਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੰਗਨਾ ਰਣੌਤ ਦੀ ਕੱਲ੍ਹ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ‘ਐਮਰਜੈਂਸੀ‘ ਦੇ ਰਿਲੀਜ਼ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ […]

Continue Reading

ਉਪਲੱਬਧੀ : ਸਪੇਸ ‘ਚ ਦੋ ਪੁਲਾੜ-ਯਾਨਾਂ ਨੂੰ ਸਫਲਤਾਪੂਰਵਕ ਜੋੜਨ ਵਾਲਾ ਚੌਥਾ ਦੇਸ਼ ਬਣਿਆ ਭਾਰਤ

ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਪੁਲਾੜ ਵਿੱਚ ਦੋ ਪੁਲਾੜ ਯਾਨਾਂ ਨੂੰ ਸਫਲਤਾਪੂਰਵਕ ਜੋੜਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ ਰੂਸ, ਅਮਰੀਕਾ ਅਤੇ ਚੀਨ ਹੀ ਅਜਿਹਾ ਕਰਨ ‘ਚ ਸਫਲ ਰਹੇ ਹਨ। ਇਸਰੋ ਨੇ ਕਿਹਾ ਕਿ ਡੌਕਿੰਗ ਪ੍ਰਯੋਗ ਅੱਜ 16 ਜਨਵਰੀ ਦੀ ਸਵੇਰ ਨੂੰ ਪੂਰਾ ਹੋਇਆ।ਚੰਦਰਯਾਨ-4, ਗਗਨਯਾਨ ਅਤੇ ਭਾਰਤੀ ਪੁਲਾੜ […]

Continue Reading

ਲਿਬਰੇਸ਼ਨ ਦੀ ਜਾਂਚ ਟੀਮ ਵਲੋਂ ਪਿੰਡ ਦਾਨ ਸਿੰਘ ਵਾਲਾ ਦਾ ਦੌਰਾ

ਹਮਲੇ ਦੇ ਪੀੜਤ ਦਲਿਤ ਪਰਿਵਾਰਾਂ ਦੇ ਨੁਕਸਾਨ ਦੀ ਪੂਰਤੀ ਲਈ ਤੁਰੰਤ ਸਹਾਇਤਾ ਦੇਣ ਦੀ ਮੰਗ ਮਾਨਸਾ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਦੀ ਮਜ਼ਦੂਰ ਬਸਤੀ ਕੋਠੇ ਜੀਵਨ ਸਿੰਘ ਵਿਖੇ ਸਥਾਨਕ ਬਦਨਾਮ ਨਸ਼ਾ ਤਸਕਰ ਦਲੇਰ ਦੇ ਇਕ ਬਹੁਤ ਵੱਡੇ ਗਿਰੋਹ ਵਲੋਂ ਦਲਿਤ ਮਜ਼ਦੂਰਾਂ ਦੇ ਘਰਾਂ ਉਤੇ ਹਮਲਾ ਕਰਕੇ ਤਿੰਨ […]

Continue Reading