ਅਮਰੀਕਾ ਨੇ ਤਿੰਨ ਭਾਰਤੀ ਪ੍ਰਮਾਣੂ ਸੰਗਠਨਾਂ ‘ਤੇ ਪਾਬੰਦੀ ਹਟਾਈ

ਅਮਰੀਕਾ ਨੇ ਤਿੰਨ ਭਾਰਤੀ ਪ੍ਰਮਾਣੂ ਸੰਗਠਨਾਂ ‘ਤੇ ਪਾਬੰਦੀ ਹਟਾਈ ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਤਿੰਨ ਭਾਰਤੀ ਪ੍ਰਮਾਣੂ ਸੰਗਠਨਾਂ ‘ਤੇ 20 ਸਾਲ ਪੁਰਾਣੀ ਪਾਬੰਦੀ ਹਟਾ ਦਿੱਤੀ ਹੈ। ਇਨ੍ਹਾਂ ਵਿੱਚ ਭਾਭਾ ਐਟੋਮਿਕ ਰਿਸਰਚ ਸੈਂਟਰ (ਬੀਏਆਰਸੀ), ਇੰਦਰਾ ਗਾਂਧੀ ਸੈਂਟਰ ਫਾਰ ਐਟੋਮਿਕ ਰਿਸਰਚ (ਆਈਜੀਸੀਏਆਰ) ਅਤੇ ਇੰਡੀਅਨ ਰੇਅਰ ਅਰਥ (ਆਈਆਰਈ) ਦੇ ਨਾਮ ਸ਼ਾਮਲ ਹਨ।ਇਸ ਦੇ ਨਾਲ […]

Continue Reading

CM ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ, ਮੰਤਰੀ, ਵਿਧਾਇਕ ਤੇ ਵਲੰਟੀਅਰ ਵੀ ਪਹੁੰਚੇ

CM ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ, ਮੰਤਰੀ, ਵਿਧਾਇਕ ਤੇ ਵਲੰਟੀਅਰ ਵੀ ਪਹੁੰਚੇ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲ ਲਈ ਹੈ। ਹੁਣ ਉਹ ਉੱਥੇ ਲਗਾਤਾਰ ਪ੍ਰਚਾਰ ਕਰਨਗੇ। ਮੰਤਰੀ, ਵਿਧਾਇਕ ਅਤੇ ਕਈ ਵਲੰਟੀਅਰ ਪਹਿਲਾਂ […]

Continue Reading

ਪੰਜਾਬ ਭਰ ‘ਚ ਵਕੀਲਾਂ ਵਲੋਂ ਕੰਮਕਾਜ ਠੱਪ

ਪੰਜਾਬ ਭਰ ‘ਚ ਵਕੀਲਾਂ ਵਲੋਂ ਕੰਮਕਾਜ ਠੱਪ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਸਮੁੱਚਾ ਵਕੀਲ ਭਾਈਚਾਰਾ ਹੜਤਾਲ ’ਤੇ ਹੈ। ਫ਼ਤਹਿਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸਖ਼ਤ ਕਾਰਵਾਈ ਨਾ ਕਰਨ ’ਤੇ ਵਕੀਲਾਂ ਵਿੱਚ ਰੋਸ ਹੈ। ਖੰਨਾ ‘ਚ ਪਿਛਲੇ 25 ਦਿਨਾਂ ਤੋਂ ਵਕੀਲ […]

Continue Reading

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਚਾਕੂ ਨਾਲ ਹਮਲਾ

ਮੁੰਬਈ, 16 ਜਨਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ 2:30 ਵਜੇ ਮੁੰਬਈ ਦੇ ਖਾਰ ਸਥਿਤ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਗਰਦਨ, ਪਿੱਠ, ਹੱਥ ਤੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਉਸ ਦੀ […]

Continue Reading

ਮੁਕਾਬਲੇ ‘ਚ ਨਾਮੀ ਗੈਂਗਸਟਰ ਢੇਰ, ਪੰਜਾਬ ਪੁਲਿਸ ਦੇ ASI ਨੂੰ ਵੀ ਲੱਗੀ ਗੋਲੀ

ਬਟਾਲਾ, 16 ਜਨਵਰੀ, ਨਰੇਸ਼ ਕੁਮਾਰ/ਦੇਸ਼ ਕਲਿਕ ਬਿਊਰੋ :ਬਟਾਲਾ ਨੇੜੇ ਰੰਗੜ ਨੰਗਲ ਥਾਣੇ ਅਧੀਨ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਇੱਕ ਨਾਮੀ ਗੈਂਗਸਟਰ ਰਣਜੀਤ ਸਿੰਘ ਦੇ ਮਾਰੇ ਜਾਣ ਤੇ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਦੇ ਬਾਰਡਰ ਰੇਂਜ ਡੀਆਈਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਥਾਣਾ ਰੰਗੜ ਨੰਗਲ […]

Continue Reading

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ

ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਆਊਟ ਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਪੰਜਾਬ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਨਬੱਸ ਵਿਚ ਆਊਟ ਸੋਰਸ ਤਹਿਤ ਭਰਤੀ ਕਾਮਿਆਂ ਦੀ ਤਨਖਾਹ ਵਿਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਹ ਵਾਧਾ ਡਰਾਈਵਰ, ਕੰਡਕਟਰ ਤੋਂ ਇਲਾਵਾ ਵਰਕਸ਼ਾਪ ਵਿਚ […]

Continue Reading

ਅਡਾਨੀ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਵਾਲੀ ਕੰਪਨੀ ਹਿੰਡਨਬਰਗ ਰਿਸਰਚ ਬੰਦ

ਅਡਾਨੀ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਵਾਲੀ ਕੰਪਨੀ ਹਿੰਡਨਬਰਗ ਰਿਸਰਚ ਬੰਦ ਨਵੀਂ ਦਿੱਲੀ, 16 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਬੰਦ ਹੋਣ ਵਾਲੀ ਹੈ। ਕੰਪਨੀ ਦੇ ਸੰਸਥਾਪਕ ਨਾਥਨ ਐਂਡਰਸਨ ਨੇ ਬੁੱਧਵਾਰ ਦੇਰ ਰਾਤ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਬੰਦ ਕਰਨ ਦਾ ਫੈਸਲਾ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ […]

Continue Reading

ਪੰਜਾਬ ‘ਚ ਧੁੰਦ ਨੂੰ ਲੈ ਕੇ ਚਿਤਾਵਨੀ ਜਾਰੀ, ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ

ਪੰਜਾਬ ‘ਚ ਧੁੰਦ ਨੂੰ ਲੈ ਕੇ ਚਿਤਾਵਨੀ ਜਾਰੀ, ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਧੁੰਦ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤਬੀਅਤ ਨਾਜੁਕ, ਸ਼ੰਭੂ ਬਾਰਡਰ ਤੋਂ ਅੱਜ ਕੀਤਾ ਜਾਵੇਗਾ ਵੱਡਾ ਐਲਾਨ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 52ਵੇਂ ਦਿਨ ਵਿੱਚ ਦਾਖਲ ਹੋ […]

Continue Reading

ਅੱਜ ਦਾ ਇਤਿਹਾਸ

16 ਜਨਵਰੀ 1630 ਨੂੰ ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਜੀ ਦਾ ਜਨਮ ਹੋਇਆ ਸੀ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 16 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 16 ਜਨਵਰੀ ਦੇ […]

Continue Reading