ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ ਦਲਜੀਤ ਕੌਰ  ਸੰਗਰੂਰ, 15 ਜਨਵਰੀ, 2025:  ਜਨਵਰੀ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ […]

Continue Reading

1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ 

1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ  1158 ਭਰਤੀ ਨੂੰ ਮੁਕੰਮਲ ਕਰਨ ਵੱਲ ਠੋਸ ਕਦਮ ਨਹੀ ਪੁੱਟਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ  ਦਲਜੀਤ ਕੌਰ  ਐੱਸ.ਏ.ਐੱਸ. ਨਗਰ/ਮੋਹਾਲੀ, 15 ਜਨਵਰੀ, 2025: ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ * ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ •ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 15 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 15 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ […]

Continue Reading

ਰਿਲੇਸ਼ਨਸ਼ਿਪ ਅਫ਼ਸਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ 17 ਜਨਵਰੀ ਨੂੰ

ਰਿਲੇਸ਼ਨਸ਼ਿਪ ਅਫ਼ਸਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ 17 ਜਨਵਰੀ ਨੂੰ ਮਾਨਸਾ, 15 ਜਨਵਰੀ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ 17 ਜਨਵਰੀ, 2025 ਦਿਨ ਸ਼ੁੱਕਰਵਾਰ ਨੂੰ ‘ਸਵਤੰਤਰਾ ਮਾਈਕ੍ਰੋਫਿਨ ਪ੍ਰਾਈਵੇਟ ਲਿਮਟਿਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਅਤੇ ਬ੍ਰਾਂਚ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਸਿਆਸੀ ਪਾਰਟੀ ਬਣਾਉਣ ਲਈ ਹਰ ਕੋਈ ਆਜ਼ਾਦ ਪਰ ਇਸ ਦੀ ਕਿਸਮਤ ਦਾ ਫੈਸਲਾ ਲੋਕਾਂ ਦੇ ਹੱਥ ਪਟਿਆਲਾ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। […]

Continue Reading

ਪੰਜਾਬ ‘ਚ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ‘ਚ ਚੋਰੀ, ਸਰਕਾਰੀ ਮੋਹਰ ਵੀ ਨਾ ਛੱਡੀ

ਫ਼ਾਜ਼ਿਲਕਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ। ਚੋਰਾਂ ਨੇ ਸਕੂਲ ਅਤੇ ਆਂਗਣਵਾੜੀ ਸੈਂਟਰ ਦੇ ਚਾਰ ਕਮਰਿਆਂ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ। ਇਹ ਘਟਨਾ ਜਲਾਲਾਬਾਦ ਦੇ ਮਾਹਮੂਜੋਹੀਆ ਪਿੰਡ ਦੀ ਹੈ।ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਉਹ […]

Continue Reading

ਸਿੱਖ ਸੰਗਤ ਨੇ ਨੂਰਦੀਨ ਦੀ ਕਬਰ ‘ਤੇ ਮਾਰੀਆਂ ਜੁੱਤੀਆਂ

ਮਲੋਟ, 15 ਜਨਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ‘ਚ ਮਾਘੀ ਮੇਲੇ ਮੌਕੇ ਅਨੋਖੀ ਪਰੰਪਰਾ ਨਿਭਾਈ ਗਈ। ਗੁਰਦੁਆਰਾ ਸ੍ਰੀ ਦਾਤਨਸਰ ਸਾਹਿਬ ਨੇੜੇ ਸਥਿਤ ਨੂਰਦੀਨ ਦੀ ਕਬਰ ’ਤੇ ਸ਼ਰਧਾਲੂਆਂ ਨੇ ਜੁੱਤੀਆਂ ਦੀ ਬਾਰਿਸ਼ ਕੀਤੀ। ਇਹ ਪਰੰਪਰਾ ਇੱਕ ਇਤਿਹਾਸਕ ਘਟਨਾ ਨਾਲ ਜੁੜੀ ਹੋਈ ਹੈ।ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਗੋਬਿੰਦ ਸਿੰਘ ਜੀ ਸਵੇਰੇ ਇੱਥੇ ਦਾਤਣ ਕਰ ਰਹੇ ਸਨ ਤਾਂ ਨੂਰਦੀਨ […]

Continue Reading

ਮੰਗਾਂ ਨੂੰ ਲੈ ਕੇ ਕਰਮਚਾਰੀ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਭਲਕੇ

ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕ ਦਿ ਪੰਜਾਬ ਰਾਜ ਜ਼ਿਲ੍ਹਾ (ਡੀ ਸੀ) ਦਫ਼ਤਰ ਕਰਮਚਾਰੀ ਯੂਨੀਅਨ ਦੀ ਪੰਜਾਬ ਸਰਕਾਰ ਵੱਲੋਂ ਭਲਕੇ ਮੀਟਿੰਗ ਤੈਅ ਕੀਤੀ ਗਈ ਹੈ। ਭਲਕੇ 16 ਜਨਵਰੀ 2025 ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ ਨਾਲ ਮੀਟਿੰਗ ਤੈਅ ਕੀਤੀ ਗਈ ਹੈ।

Continue Reading

ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

ਮੋਹਾਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਨੂੰ ਅੱਜ ਅਦਾਲਤ ਵਿੱਚ ਉਸ ਸਮੇਂ ਇਕ ਹੋਰ ਝਟਕਾ ਲੱਗਿਆ ਜਦੋਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਗੁਰਸ਼ੇਰ ਸਿੰਘ ਵੱਲੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ […]

Continue Reading