ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਬੁੱਧਵਾਰ) ਤੋਂ ਕੁਝ ਥਾਵਾਂ ‘ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ।ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ 18 ਜਨਵਰੀ ਤੱਕ […]

Continue Reading

ਪਰਿਵਾਰ ਨਾਲ ਫਿਲਮ ਦੇਖਣ ਆਏ 3 ਸਾਲਾ ਬੱਚੇ ਦੀ ਮਾਲ ’ਚ ਐਕਸੀਲੇਟਰ ਤੋਂ ਡਿੱਗਣ ਕਾਰਨ ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮਾਲ ਵਿੱਚ ਫਿਲਮ ਦੇਖਣ ਆਏ ਇਕ ਤਿੰਨ ਸਾਲਾ ਬੱਚੇ ਦੀ ਐਕਸੀਲੇਟਰ (escalator) ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਮਾਲ ਵਿੱਚ ਬੀਤੀ ਰਾਤ ਨੂੰ ਇਹ ਘਟਨਾ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਸਿ ਮੌਕੇ ਉਤੇ ਪਹੁੰਚ […]

Continue Reading

ਕਾਂਗਰਸ ਨੂੰ ਅੱਜ ਮਿਲੇਗਾ 252 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਮੁੱਖ ਦਫ਼ਤਰ

ਕਾਂਗਰਸ ਨੂੰ ਅੱਜ ਮਿਲੇਗਾ 252 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਮੁੱਖ ਦਫ਼ਤਰ ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿਕ ਬਿਊਰੋ :24, ਅਕਬਰ ਰੋਡ ‘ਤੇ ਸਥਿਤ ਕਾਂਗਰਸ ਪਾਰਟੀ ਦਫਤਰ ਦਾ ਪਤਾ ਕਰੀਬ 46 ਸਾਲ ਬਾਅਦ ਅੱਜ ਯਾਨੀ 15 ਜਨਵਰੀ ਤੋਂ ਬਦਲ ਜਾਵੇਗਾ। ਨਵਾਂ ਪਤਾ ‘ਇੰਦਰਾ ਗਾਂਧੀ ਭਵਨ’ 9ਏ, ਕੋਟਲਾ ਰੋਡ ਹੋਵੇਗਾ। ਇਹ ਦਿੱਲੀ ਵਿੱਚ […]

Continue Reading

PM ਮੋਦੀ ਅੱਜ ਤਿੰਨ ਜੰਗੀ ਬੇੜੇ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਲ ਸੈਨਾ ਦੀ ਤਾਕਤ ਹੋਰ ਵਧੇਗੀ

PM ਮੋਦੀ ਅੱਜ ਤਿੰਨ ਜੰਗੀ ਬੇੜੇ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਲ ਸੈਨਾ ਦੀ ਤਾਕਤ ਹੋਰ ਵਧੇਗੀ ਮੁੰਬਈ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ ਨੂੰ ਮੁੰਬਈ ਦੇ ਨੇਵਲ ਡਾਕਯਾਰਡ ਵਿਖੇ ਤਿੰਨ ਜੰਗੀ ਬੇੜੇ INS ਸੂਰਤ (ਡਿਸਟ੍ਰਾਇਰ), INS ਨੀਲਗਿਰੀ (ਸਟੀਲਥ ਫ੍ਰੀਗੇਟ) ਅਤੇ INS ਵਾਘਸ਼ੀਰ (ਪਣਡੁੱਬੀ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਨ੍ਹਾਂ ਤਿੰਨਾਂ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ ਖਨੌਰੀ ਸਰਹੱਦ ‘ਤੇ 111 ਕਿਸਾਨ ਕਰਨਗੇ ਭੁੱਖ ਹੜਤਾਲ ਸ਼ੁਰੂ, ਸੁਪਰੀਮ ਕੋਰਟ ‘ਚ ਸੁਣਵਾਈ ਅੱਜਖਨੌਰੀ, 15 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ […]

Continue Reading

ਅੱਜ ਦਾ ਇਤਿਹਾਸ

ਨਾਮਵਰ ਰਾਜਸੀ ਆਗੂ ਮਾਇਆਵਤੀ ਦਾ ਜਨਮ 15 ਜਨਵਰੀ 1956 ਨੂੰ ਹੋਇਆ ਸੀ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 15 ਜਨਵਰੀ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨ ਮਾਘ (ਸੰਮਤ ੫੫੬ ਨਾਨਕਸ਼ਾਹੀ)15-01-2025 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ […]

Continue Reading

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ  ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਾ ਕਰਨ ਵਿਰੁੱਧ ਭੜਕਿਆ ਸਾਂਝਾ ਮੋਰਚਾ  ਸਿੱਖਿਆ ਮੰਤਰੀ ਦੇ ਸਿੱਖਿਆ ਪ੍ਰਤੀ ਗੈਰ ਸੰਜੀਦਾ ਹੋਣ ਦੀ ਨਿਖੇਧੀ ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ […]

Continue Reading

ਮਾਮਲਾ PTI ਅਤੇ ਆਰਟ ਕਰਾਫਟ ਦੀ ਤਨਖਾਹ ਕਟੌਤੀ ਦਾ: DTF ਵੱਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਸੰਕੇਤਕ ਧਰਨਾ 

— ਮਾਮਲਾ: ਪੀਟੀਆਈ ਅਤੇ ਆਰਟ ਕਰਾਫਟ ਦੀ ਤਨਖਾਹ ਕਟੌਤੀ ਦਾ —- ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਸੰਕੇਤਕ ਧਰਨਾ  ‘ਆਪ’ ਪ੍ਰਧਾਨ ਅਮਨ ਅਰੋੜਾ ਵੱਲੋਂ ਡੀ.ਟੀ.ਐੱਫ. ਨੂੰ ਦਿੱਤੇ ਭਰੋਸੇ ਲਾਗੂ ਕਰਵਾਉਣ ਲਈ ਸੌਂਪਿਆ ‘ਯਾਦ ਪੱਤਰ’ ਸੁਨਾਮ ਪ੍ਰਸ਼ਾਸਨ ਵੱਲੋਂ ਡੀਟੀਐੱਫ ਨੂੰ 15 ਜਨਵਰੀ ਲਈ ਦਿੱਤਾ ਮੀਟਿੰਗ ਦਾ ਸੱਦਾ ਦਲਜੀਤ ਕੌਰ  ਸੁਨਾਮ […]

Continue Reading

ਨਾਭਾ ‘ਚ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨਾਭਾ ‘ਚ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਨਾਭਾ: 14 ਜਨਵਰੀ, ਦੇਸ਼ ਕਲਿੱਕ ਬਿਓਰੋਨਾਭਾ ਦੇ ਬੌੜਾਂ ਗੇਟ ਵਿਖੇ 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਘਟਨਾ 13 ਜਨਵਰੀ ਦੀ ਰਾਤ ਨੂੰ ਨਾਭਾ ਵਿੱਚ ਵਾਪਰੀ ਸੀ। ਅੱਜ ਰਾਜਿੰਦਰਾ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ […]

Continue Reading