ਦੇਸ਼ ‘ਚ ਕੋਰੋਨਾ ਵਰਗੇ ਵਾਇਰਸ ਦੇ 18 ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ, 14 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਵਿੱਚ ਕੋਰੋਨਾ ਵਰਗੇ ਵਾਇਰਸ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਕੁੱਲ 18 ਮਾਮਲੇ ਸਾਹਮਣੇ ਆਏ ਹਨ। ਪੁਡੂਚੇਰੀ ਵਿੱਚ ਸੋਮਵਾਰ ਨੂੰ ਇੱਕ ਹੋਰ ਬੱਚੇ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ। ਇਸ ਤੋਂ ਪਹਿਲਾਂ 3 ਅਤੇ 5 ਸਾਲ ਦੇ ਦੋ ਬੱਚੇ ਸੰਕਰਮਿਤ ਪਾਏ ਗਏ ਸਨ।ਪੁਡੂਚੇਰੀ ਦੇ ਮੈਡੀਕਲ ਸਰਵਿਸਿਜ਼ ਡਾਇਰੈਕਟਰ ਵੀ ਰਵੀਚੰਦਰਨ ਨੇ […]

Continue Reading

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤੀਆਂ

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤੀਆਂ  ਮਾਨਸਾ, 14 ਜਨਵਰੀ, ਦੇਸ਼ ਕਲਿਕ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ। ਉਨ੍ਹਾਂ ਦੇ ਛੋਟੇ ਭਰਾ ਸ਼ੁਭਦੀਪ ਦੀ ਪਹਿਲੀ ਲੋਹੜੀ ਦੇ ਮੌਕੇ ਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਜਸ਼ਨ ਮਨਾਇਆ। ਇਸ ਖ਼ਾਸ ਮੌਕੇ ’ਤੇ ਸਿੱਧੂ […]

Continue Reading

ਪੰਜਾਬ ‘ਚ ਅੱਜ ਤੋਂ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ ‘ਚ ਅੱਜ ਤੋਂ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ  ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ : ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਦੌਰਾਨ ਧੁੱਪ ਖਿੜਨ ਕਾਰਨ ਤਾਪਮਾਨ ਵਿੱਚ 3.3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਜਿਸ ਦੇ ਨਤੀਜੇ […]

Continue Reading

ਨਵ ਨਿਯੁਕਤ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ ਕਰੇਗੀ ਸਰਕਾਰ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿੱਕ ਬਿਓਰੋ : ਨਵ ਨਿਯੁਕਤ ਹੋਏ ਅਧਿਆਪਕਾਂ ਵੱਲੋਂ ਜੁਆਇਨ ਨਾ ਕਰਨ ਵਾਲਿਆਂ ਉਤੇ ਹੁਣ ਹਰਿਆਣਾ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਹਰਿਆਦਾ ਸਰਕਾਰ ਵੱਲੋਂ ਜੁਆਇਨ ਨਾ ਕਰਨ ਵਾਲੇ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ ਕਰਨ ਦੀ ਤਿਆਰੀ ਕਰ ਲਈ ਗਈ ਹੈ। ਨਵ ਨਿਯੁਕਤੀ ਦੇ ਬਾਵਜੂਦ ਜੁਆਇਨ ਨਾ ਕਰਨ ਵਾਲੇ ਟਰੇਨਡ ਗ੍ਰੈਜੂਏਟ ਅਧਿਆਪਕਾਂ (ਟੀਜੀਟੀ) […]

Continue Reading

ਮਹਾਕੁੰਭ ਦਾ ਪਹਿਲਾ ਸ਼ਾਹੀ ਇਸ਼ਨਾਨ ਸ਼ੁਰੂ

ਮਹਾਕੁੰਭ ਦਾ ਪਹਿਲਾ ਸ਼ਾਹੀ ਇਸ਼ਨਾਨ ਸ਼ੁਰੂ ਪ੍ਰਯਾਗਰਾਜ, 14 ਜਨਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਦਾ ਪਹਿਲਾ ਅੰਮ੍ਰਿਤ ਇਸ਼ਨਾਨ (ਸ਼ਾਹੀ ਇਸ਼ਨਾਨ) ਸ਼ੁਰੂ ਹੋ ਗਿਆ ਹੈ।ਨਾਗਾ ਸਾਧੂ ਤਲਵਾਰ-ਤ੍ਰਿਸ਼ੂਲ, ਹੱਥਾਂ ਵਿੱਚ ਡਮਰੂ ਸਰੀਰ ‘ਤੇ ਸੁਆਹ ਮਲ ਕੇ ਤੇ ਘੋੜੇ-ਊਠ ਅਤੇ ਰੱਥ ਦੀ ਸਵਾਰੀ ਕਰਦਿਆਂ ਪਹੁੰਚ ਰਹੇ ਹਨ। 2000 ਨਾਗਾ ਸਾਧੂ ਹਰ-ਹਰ ਮਹਾਦੇਵ ਦਾ ਜਾਪ ਕਰਦੇ ਹੋਏ ਸੰਗਮ ‘ਚ ਪਹੁੰਚੇ […]

Continue Reading

ਜਗਜੀਤ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ‘ਚ ਦਾਖਲ, ਲਗਾਤਾਰ ਵਿਗੜ ਰਹੀ ਸਿਹਤ, ਆਰਜ਼ੀ ਹਸਪਤਾਲ ਤਿਆਰ

ਜਗਜੀਤ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ‘ਚ ਦਾਖਲ, ਲਗਾਤਾਰ ਵਿਗੜ ਰਹੀ ਸਿਹਤ, ਆਰਜ਼ੀ ਹਸਪਤਾਲ ਤਿਆਰ ਖਨੌਰੀ, 14 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਮੰਗਲਵਾਰ) 50ਵੇਂ ਦਿਨ ‘ਚ ਦਾਖਲ ਹੋ ਗਿਆ ਹੈ। […]

Continue Reading

ਅੱਜ ਕੀਤਾ ਜਾਵੇਗਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ

ਅੱਜ ਕੀਤਾ ਜਾਵੇਗਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਅੱਜ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 14 ਜਨਵਰੀ 1969 ਨੂੰ ਭਾਰਤ ਦੇ ਦੱਖਣੀ ਰਾਜ ਮਦਰਾਸ ਦਾ ਨਾਂ ਬਦਲ ਕੇ ਤਾਮਿਲਨਾਡੂ ਕਰ ਦਿੱਤਾ ਗਿਆ ਸੀਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 14 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧ ਮਾਘ (ਸੰਮਤ ੫੫੬ ਨਾਨਕਸ਼ਾਹੀ)14-01-2025 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ […]

Continue Reading

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ ‘ਆਪ’ ਦੀ ਵੱਡੀ ਜਿੱਤ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ ‘ਆਪ’ ਦੀ ਵੱਡੀ ਜਿੱਤ ‘ਆਪ’ ਆਗੂ ਪ੍ਰਧਾਨ ਅਤੇ ਉਪ-ਪ੍ਰਧਾਨ ਚੁਣੇ ਗਏ, ਪ੍ਰਧਾਨ ਅਮਨ ਅਰੋੜਾ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ, 13 ਜਨਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਲਵੰਡੀ ਸਾਬੋ ਅਤੇ ਬਿਲਗਾ ਦੀਆਂ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ। ਆਪ ਦੇ […]

Continue Reading