ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਤਿੰਨ ਅਪਰਾਧਿਕ ਮਾਮਲੇ ਵੀ ਕੀਤੇ ਦਰਜ – ਸੂਬੇ ਭਰ ਦੇ 249 ਬੱਸ ਸਟੈਂਡਾਂ […]

Continue Reading

ਮੋਹਾਲੀ: ਸੋਹਾਣਾ ਤੋਂ ਬਾਅਦ ਵਾਪਰਿਆ ਤੀਜਾ ਹਾਦਸਾ

ਮੋਹਾਲੀ: ਸੋਹਾਣਾ ਤੋਂ ਬਾਅਦ ਵਾਪਰਿਆ ਤੀਜਾ ਹਾਦਸਾ ਟੀਡੀਆਈ ਸਿਟੀ ’ਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਇੱਕ ਦੀ ਮੌਤ ਅਤੇ ਇੱਕ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਫਸੇ ਦੋਵਾਂ ਵਿਅਕਤੀਆਂ ਨੂੰ ਬਾਹਰ ਕੱਢਿਆ ਐਸਡੀਐਮ ਮੁਹਾਲੀ ਅਤੇ ਡੀਐਸਪੀ ਖਰੜ ਨੇ ਬਚਾਅ ਕਾਰਜ ਦੀ ਨਿਗਰਾਨੀ ਕੀਤੀ ਪ੍ਰਸ਼ਾਸਨ ਲੈਂਟਰ ਗਿਰਨ ਦੇ ਕਾਰਨਾਂ ਦਾ […]

Continue Reading

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਤੋਂ 31 ਜਨਵਰੀ ਦੇ ਸੰਬੰਧ ‘ਚ ਲਗਾਇਆ ਸੈਮੀਨਾਰ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ ਦੇ ਸੰਬੰਧ ਵਿੱਚ ਲਗਾਇਆਸੈਮੀਨਾਰ ਟ੍ਰੈਫਿਕ ਪੁਲਿਸ ਵੱਲੋਂ ਰੋਜ਼ਾਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਕਰਨੈਲ ਸਿੰਘ ਦੇ ਹੁਕਮਾਂ ਤਹਿਤ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਮਨਾਈ ਧੀਆਂ ਦੀ ਲੋਹੜੀ

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਮਨਾਈ ਧੀਆਂ ਦੀ ਲੋਹੜੀ ਆਂਗਨਵਾੜੀਆਂ ਦੀਆਂ 51 ਧੀਆਂ ਅਤੇ ਜੋਤੀ ਸਰੂਪ ਕੰਨਿਆ ਆਸ਼ਰਮ ਦੀਆਂ 31 ਧੀਆਂ ਨੂੰ ਦਿੱਤੇ ਗਏ ਲੋਹੜੀ ਦੇ ਤੋਹਫ਼ੇ ਏ ਡੀ ਸੀ ਸੋਨਮ ਚੌਧਰੀ ਤੇ ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਨੇ ਖੁਦ ਲੋਹੜੀ ਦੇ ਗਿੱਧੇ ’ਚ ਸ਼ਾਮਿਲ ਹੋ ਮਨਾਈਆਂ ਖੁਸ਼ੀਆਂ ਏ ਡੀ ਸੀ ਅਨਮੋਲ ਸਿੰਘ ਧਾਲੀਵਾਲ ਨੇ ਵੀ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜੱਥੇਬੰਦੀਆਂ ਨੇ ਡੀਸੀ ਦਫਤਰ ਸੰਗਰੂਰ ਅੱਗੇ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ ਦੀਆਂ ਕਾਪੀਆਂ ਸਾੜੀਆਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜੱਥੇਬੰਦੀਆਂ ਨੇ ਡੀਸੀ ਦਫਤਰ ਸੰਗਰੂਰ ਅੱਗੇ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ ਦੀਆਂ ਕਾਪੀਆਂ ਸਾੜੀਆਂ ਦਲਜੀਤ ਕੌਰ  ਸੰਗਰੂਰ, 13 ਜਨਵਰੀ, 2025: ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਡੀ ਸੀ ਦਫਤਰ ਸੰਗਰੂਰ ਦੇ ਸਾਹਮਣੇ ਵੱਖ-ਵੱਖ ਕਿਸਾਨ ਜਥੇਬੰਦੀਆ ਨੇ ਇਕੱਠ ਕਰਕੇ ਖੇਤੀਬਾੜੀ ਮਾਰਕੀਟਿੰਗ ‘ਤੇ ਨਵਾਂ ਰਾਸ਼ਟਰੀ ਨੀਤੀ ਫਰੇਮਵਰਕ […]

Continue Reading

ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਲੋਹੜੀ ਦਾ ਤੋਹਫ਼ਾ

ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਗ੍ਰੈਚੁਟੀ ਦੀ ਸੀਮਾ ਵਧਾ ਦਿੱਤੀ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਨੇ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ।ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ […]

Continue Reading

ਮੋਹਾਲੀ ‘ਚ ਆਵਾਰਾ ਕੁੱਤੇ ਨੇ 11 ਸਾਲਾ ਬੱਚੇ ਨੂੰ ਵੱਢਿਆ, ਹਸਪਤਾਲ ਦਾਖਲ, ਪਰਿਵਾਰ ਨੇ ਥਾਣੇ ਦਿੱਤੀ ਸ਼ਿਕਾਇਤ

ਮੋਹਾਲੀ, 13 ਜਨਵਰੀ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਫੇਜ਼-2 ਵਿੱਚ ਇੱਕ 11 ਸਾਲਾ ਬੱਚੇ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ। ਬੱਚੇ ਦੀ ਪਛਾਣ ਫੇਜ਼-2 ਨਿਵਾਸੀ ਵਜੋਂ ਹੋਈ ਹੈ। ਉਸ ਦਾ ਇਲਾਜ ਚੰਡੀਗੜ੍ਹ ਦੇ ਸੈਕਟਰ-16 ਹਸਪਤਾਲ ਵਿੱਚ ਚੱਲ ਰਿਹਾ ਹੈ। ਉਧਰ ਬੱਚੇ ਦੇ ਪਰਿਵਾਰ ਵਾਲਿਆਂ ਨੇ ਇਸ ਸਬੰਧੀ ਥਾਣਾ ਫੇਜ਼-1 ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।ਉਨ੍ਹਾਂ ਸ਼ਿਕਾਇਤ […]

Continue Reading

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ […]

Continue Reading

ਅਬੋਹਰ : ਲੋਹੜੀ ਮੌਕੇ ਵਾਪਰਿਆ ਹਾਦਸਾ, ਪਤੰਗ ਉਡਾਉਂਦਾ ਬੱਚਾ ਗਰਮ ਭੱਠੀ ‘ਤੇ ਡਿੱਗਾ, ਹਾਲਤ ਗੰਭੀਰ

ਅਬੋਹਰ, 13 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਪਿੰਡ ਅਮਰਪੁਰਾ ਵਿੱਚ ਲੋਹੜੀ ਮੌਕੇ ਵਾਪਰੇ ਹਾਦਸੇ ਵਿੱਚ 6 ਸਾਲਾ ਬੱਚਾ ਗੰਭੀਰ ਰੂਪ ਵਿੱਚ ਝੁਲਸ ਗਿਆ। ਪਿੰਡ ਵਾਸੀ ਕਾਲੂ ਰਾਮ ਦਾ 6 ਸਾਲਾ ਪੁੱਤਰ ਦਿਵਾਂਸ਼ੂ ਆਪਣੇ ਘਰ ਦੇ ਵਿਹੜੇ ਵਿੱਚ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਵਿਹੜੇ ਵਿੱਚ ਰੱਖੀ ਭੱਠੀ ‘ਤੇ ਗਰਮ ਹੋ ਰਹੇ ਪਾਣੀ ਵਿੱਚ ਡਿੱਗ […]

Continue Reading

ਚਾਰ ਘੰਟੇ ਚੱਲੀ ਮੀਟਿੰਗ ‘ਚ ਸ਼ੰਭੂ-ਖਨੌਰੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਮਿਲਿਆ ਸੰਯੁਕਤ ਕਿਸਾਨ ਮੋਰਚਾ ਦਾ ਸਮਰਥਨ

ਪਟਿਆਲਾ, 13 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ ਚਾਰ ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨ ਆਗੂ ਅਤੇ ਐਸ.ਕੇ.ਐਮ. […]

Continue Reading