ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ SSF ਮੁਲਾਜ਼ਮ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਸੰਗਰੂਰ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਉਤੇ ਵਾਪਰੇ ਇਕ ਹਾਦਸੇ ਵਿੱਚ ਡਿਊਟੀ ਉਤੇ ਤਾਇਨਾਤ ਐਸਐਸਐਫ ਦੇ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇਗ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਹੈ। ਇਸ ਘਟਨਾ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, […]

Continue Reading

ਪੰਜਾਬ ’ਚ ਸਟੈਨੋਟਾਈਪਿਸਟਾਂ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲੲ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ

ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ ਢਾਬੀ ਗੁੱਜਰਾਂ: 12 ਜਨਵਰੀ, ਦੇਸ਼ ਕਲਿੱਕ ਬਿਓਰੋਐਮ ਐਸ ਪੀ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ‘ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ […]

Continue Reading

ਪਿੰਡ ਬਸੀ ਗੁੱਜਰਾਂ ਵਿਖੇ 10 ਪਿੰਡਾਂ ਦੀਆਂ 32 ਨਵ-ਜੰਮੀਆਂ ਧੀਆਂ ਦੀ ਪਹਿਲੀ ਲੋਹੜੀ ਮਨਾਈ ਗਈ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ  11 ਜਨਵਰੀ (ਭਟੋਆ) ਸਟੇਟ ਅਵਾਰਡ ਪੰਜਾਬ ਕਲਾ ਮੰਚ ਰਜਿ: ਸ੍ਰੀ ਚਮਕੌਰ ਸਾਹਿਬ ਵੱਲੋਂ ਸਮੂਹ ਪੰਚਾਇਤ, ਪ੍ਰਸ਼ਾਸਨ ਆਂਗਨਵਾੜੀ ਵਰਕਰਾਂ, ਹੈਲਪਰਾਂ ਅਤੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਭਰਵੇਂ ਸਹਿਯੋਗ ਨਾਲ ਪਿੰਡ ਬਸੀ ਗੁਜਰਾਂ ਵਿਖੇ ਨਜ਼ਦੀਕੀ ਦਸ ਪਿੰਡਾਂ ਦੀਆਂ 32 ਨਵ-ਜੰਮੀਆਂ ਧੀਆਂ ਦੀ ਪਹਿਲੀ ਲੋਹੜੀ ਬਹੁਤ ਹੀ ਉਤਸ਼ਾਹ ਨਾਲ ਮਨਾਈ ਗਈ. ਗੁਰਦੁਆਰਾ […]

Continue Reading

ਪੰਜਾਬ ਪੁਲਿਸ ਤੇ ਬਦਮਾਸ਼ਾਂ ’ਚ ਮੁਕਾਬਲਾ, ਤਿੰਨ ਬਦਮਾਸ਼ਾਂ ਨੂੰ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਅਤੇ ਲਾਰੈਂਸ ਗੈਗ ਦੇ ਗੁਰਗਿਆਂ ਵਿੱਚਾਰ ਉਸ ਸਮੇਂ ਮੁਕਾਬਲਾ ਹੋ ਗਿਆ ਜਦੋਂ ਪਿੰਡ ਲੁਬਾਣਿਆਵਾਲੀ ਦੀ ਸੇਤੀਆ ਪੇਪਰ ਮਿੱਲ ਰੁਪਾਣਾ ਦੇ ਠੇਕੇਦਾਰ ਤੋਂ ਫਿਰੌਤੀ ਲੈਣ ਆਏ ਸਨ। ਇਸ ਦੌਰਾਨ ਇਕ […]

Continue Reading

ਦਿੱਲੀ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ : ‘ਚੋਣ ਲੜ੍ਹਨ ਲਈ ਮੈਨੂੰ 40 ਲੱਖ ਰੁਪਏ ਚਾਹੀਦਾ’

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਲੋਕਾਂ ਨੂੰ ਫੰਡ ਦੇਣ ਦੀ ਅਪੀਲ ਕੀਤੀ ਹੈ। ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਬਣੀ ਹੈ, ਉਦੋਂ ਤੋਂ ਦਿੱਲੀ […]

Continue Reading

ਚੈਂਪੀਅਨਜ਼ ਟਰਾਫੀ : ਜਸਪ੍ਰੀਤ ਬੁਮਰਾਹ ਹੋ ਸਕਦੇ ਨੇ ਮੈਚਾਂ ਤੋਂ ਬਾਹਰ

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ-ਮਾਰਚ ਮਹੀਨੇ ਵਿੱਚ ਹੋਣ ਵਾਲੀ ਆਈਸੀਸੀ ਚੈਂਪੀਅਨਸ਼ਿਪ ਟਰਾਫੀ (champions trophy) ਤੋਂ ਪਹਿਲਾਂ ਟੀਮ ਇੰਡੀਆ ਲਈ ਬੁਰੀ ਖਬਰ ਸਾਹਮਣੇ ਆਈ ਹੈ। ਚੈਂਪੀਅਨ ਗੇਂਦਬਾਜ ਜਸਪ੍ਰੀਤ ਬੁਮਰਾਹ (Jasprit Bumrah) ਦੇ ਸੱਟ ਲੱਗੀ ਹੋਣ ਕਾਰਨ ਟੂਰਨਾਮੈਂਟ ਦੇ ਕੁਝ ਮੈਚਾਂ ਵਿਚੋਂ ਬਾਹਰ ਹੋ ਸਕਦੇ ਹਨ। ਉਹ ਗਰੁੱਪ ਸਟੇਜ ਦੇ ਮੈਚਾਂ ਤੋਂ ਬਾਹਰ […]

Continue Reading

ਸ਼ਰਮਨਾਕ ਘਟਨਾ: ਸਕੂਲ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਕਮੀਜ਼ਾਂ ਉਤਰਵਾ ਕੇ ਘਰ ਭੇਜਿਆ

ਸ਼ਰਮਨਾਕ ਘਟਨਾ: ਸਕੂਲ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਕਮੀਜ਼ਾਂ ਉਤਰਵਾ ਕੇ ਘਰ ਭੇਜਿਆ ਨਵੀਂ ਦਿੱਲੀ: 12 ਜਨਵਰੀ, ਦੇਸ਼ ਕਲਿੱਕ ਬਿਓਰੋਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੇ ਅਜਿਹਾ ਸ਼ਰਮਨਾਕ ਕਾਰਾ ਕੀਤਾ ਹੈ ਜਿਸ ਨਾਲ ਸਾਰਿਆਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ। ਘਟਨਾ ਵਿੱਚ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ‘ਤੇ 10ਵੀਂ ਜਮਾਤ ਦੀਆਂ 80 ਵਿਦਿਆਰਥਣਾਂ ਦੀਆਂ ਕਮੀਜ਼ਾਂ ਉੱਤੇ […]

Continue Reading

ਰੇਲਵੇ ਸਟੇਸ਼ਨ ਦੀ ਇਮਾਰਤ ਡਿੱਗੀ, ਦਰਜਨਾਂ ਮਜਦੂਰ ਫਸੇ ਹੋਣ ਦੀ ਸ਼ੰਕਾ

ਰੇਲਵੇ ਸਟੇਸ਼ਨ ਦੀ ਇਮਾਰਤ ਡਿੱਗੀ, ਦਰਜਨਾਂ ਮਜਦੂਰ ਫਸੇ ਹੋਣ ਦੀ ਸ਼ੰਕਾ ਕਨੌਜ 12 ਜਨਵਰੀ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਕੰਨੌਜ ਰੇਲਵੇ ਸਟੇਸ਼ਨ ‘ਤੇ ਇੱਕ ਨਿਰਮਾਣ ਅਧੀਨ ਇਮਾਰਤ ਸ਼ੁੱਕਰਵਾਰ ਨੂੰ ਢਹਿ ਗਈ, ਜਿਸ ਨਾਲ ਦਰਜਨਾਂ ਮਜ਼ਦੂਰ ਮਲਬੇ ਹੇਠ ਦੱਬ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਟੇਸ਼ਨ ‘ਤੇ ਸੁੰਦਰੀਕਰਨ ਪ੍ਰੋਜੈਕਟ ਦੇ ਹਿੱਸੇ ਵਜੋਂ ਦੋ ਮੰਜ਼ਿਲਾ ਇਮਾਰਤ […]

Continue Reading

ਮੋਹਾਲੀ, ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈ

ਮੋਹਾਲੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈਚੰਡੀਗੜ੍ਹ: 12 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਸਰਗਰਮ ਰੋਣ ਕਾਰਨ ਕਈ ਇਲਾਕਿਆਂ ‘ਚ ਰਾਤ ਤੋਂ ਹੀ ਬੱਦਲਾਂ ਦੀ ਗਰਜ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, […]

Continue Reading