ਅੱਜ ਦਾ ਇਤਿਹਾਸ

12 ਜਨਰੀ 2009 ਨੂੰ ਪ੍ਰਸਿੱਧ ਸੰਗੀਤਕਾਰ ਏ. ਆਰ. ਰਹਿਮਾਨ ਪ੍ਰਤਿਸ਼ਠਿਤ ਗੋਲਡਨ ਗਲੋਬ ਐਵਾਰਡ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ।  ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 12 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੭੩੩)12-01-2025 ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ […]

Continue Reading

ਬੈਕਲਾਗ ਯੂਨੀਅਨ ਕਰੇਗੀ 15 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

2994 ਬੈਕਲਾੱਗ ਨੂੰ ਪੂਰਾ ਕਰਵਾਉਣ ਲਈ ਈਟੀਟੀ ਟੈੱਟ ਪਾਸ 5994 ਬੈਕਲਾੱਗ ਯੂਨੀਅਨ ਕਰੇਗੀ 15 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ -ਲਗਭਗ 80 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਲੱਗਿਆ ਹੈ ਪੱਕਾ ਮੋਰਚਾ। ਗੰਭੀਰਪੁਰ ( ਸ਼੍ਰੀ ਆਨੰਦਪੁਰ ਸਾਹਿਬ):10 ਜਨਵਰੀ 2025, ਦੇਸ਼ ਕਲਿੱਕ ਬਿਓਰੋ ਪਿਛਲੇ ਲਗਭਗ 3 ਸਾਲ ਤੋਂ ਆਪਣੀ 5994 ਭਰਤੀ ਬੈਕਲਾੱਗ ਸਮੇਤ […]

Continue Reading

ਸੀਬਾ ਸਕੂਲ ਨੇ ਜਿੱਤੀ ਰਾਜ ਪੱਧਰੀ ਸੈਪਕਟਾਕਰਾ ਚੈਂਪੀਅਨਸ਼ਿਪ

ਸੀਬਾ ਸਕੂਲ ਨੇ ਜਿੱਤੀ ਰਾਜ ਪੱਧਰੀ ਸੈਪਕਟਾਕਰਾ ਚੈਂਪੀਅਨਸ਼ਿਪ ਲਹਿਰਾਗਾਗਾ, 11 ਜਨਵਰੀ : ਦਲਜੀਤ ਕੌਰ ਤਰਨਤਾਰਨ ਵਿਖੇ ਆਯੋਜਿਤ ਹੋਈ ਰਾਜ ਪੱਧਰੀ ਸੈਪਕ-ਟਾਕਰਾ ਚੈਂਪੀਅਨਸ਼ਿਪ ਵਿੱਚ ਸੀਬਾ ਸਕੂਲ, ਲਹਿਰਾਗਾਗਾ ਦੇ ਖਿਡਾਰੀਆਂ ਨੇ ਪਹਿਲੀਆਂ ਅਤੇ ਦੂਸਰੀਆਂ ਪੁਜੀਸ਼ਨਾਂ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-17 ਦੇ ਮੁਕਾਬਲੇ ਵਿੱਚ ਦਮਨਪ੍ਰੀਤ ਕੌਰ (ਰਾਮਪੁਰਾ ਜਵਾਰਵਾਲਾ)ਅਤੇ ਸ਼ਗਨਪ੍ਰੀਤ ਕੌਰ (ਰਾਮਪੁਰਾ ਜਵਾਰਵਾਲਾ) ਨੇ ਪਹਿਲੀ […]

Continue Reading

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਈਆ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ […]

Continue Reading

ਨਗਰ ਪੰਚਾਇਤ ਘੜੂੰਆਂ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਮਨਮੀਤ ਕੌਰ ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ

ਨਗਰ ਪੰਚਾਇਤ ਘੜੂੰਆਂ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਮਨਮੀਤ ਕੌਰ ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ  ਕੈਬਨਟ ਮੰਤਰੀ ਹਰਦੀਪ ਮੁੰਡੀਆਂ ਅਤੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਹਾਜ਼ਰੀ ਵਿੱਚ ਹੋਈ ਚੋਣ ਮੋਰਿੰਡਾ,, 11 ਜਨਵਰੀ (ਭਟੋਆ)- ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਂਦ ਵਿਚ ਆਈ ਨਗਰ ਪੰਚਾਇਤ ਘੜੂੰਆਂ ਦੀ  ਹੋਈ ਪਹਿਲੀ ਚੋਣ ਵਿੱਚ ਵਾਰਡ […]

Continue Reading

ਇਮਾਨਦਾਰੀ: ATM ਮਸ਼ੀਨ ਵਿੱਚੋਂ ਮਿਲਿਆ ATM ਕਾਰਡ  ਪੁਲਿਸ ਨੂੰ ਸੌਂਪਿਆ

ਏਟੀਐਮ ਮਸ਼ੀਨ ਵਿੱਚੋਂ ਮਿਲਿਆ ਏਟੀਐਮ ਕਾਰਡ  ਪੁਲਿਸ  ਨੂੰ ਸੌਂਪਿਆ  ਮੋਰਿੰਡਾ 11 ਜਨਵਰੀ ਭਟੋਆ  ਪੰਜਾਬ ਵਿੱਚ ਜਿੱਥੇ ਠੱਗਾਂ ਵੱਲੋ ਸਾਈਬਰ ਕ੍ਰਾਈਮ ਰਾਂਹੀ ਵੱਡੀ ਪੱਧਰ ਤੇ ਲੋਕਾਂ ਦੀ ਸਾਲਾਂ ਦੀ ਮਿਹਨਤ  ਉਪਰੰਤ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਰਕਮ ਨੂੰ ਆਪਣੇ ਖਾਤਿਆਂ ਵਿੱਚ ਤਬਦੀਲ ਕਰਨ ਦੇ ਮਾਮਲੇ ਵੱਧ ਰਹੇ ਹਨ,  ਉੱਥੇ ਹੀ ਬਹੁਤ ਸਾਰੇ ਸ਼ਾਤਰ ਲੋਕਾਂ ਵੱਲੋ ਵੱਖ-ਵੱਖ  ਬੈਕਾਂ ਵੱਲੋ […]

Continue Reading

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ ਨਸ਼ਿਆਂ ਖਿਲਾਫ਼ ਦੇਸ਼ ਦੀ ਜੰਗ ਲੜ ਰਿਹਾ ਪੰਜਾਬ ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ […]

Continue Reading

ਪਤਨੀ ਨੇ ਪਤੀ ਉਤੇ ਲਾਏ ਛੇੜਛਾੜ ਦੇ ਦੋਸ਼, FIR ਦਰਜ, ਹਾਈਕੋਰਟ ਪਹੁੰਚਿਆ ਮਾਮਲਾ

ਮੁੰਬਈ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੰਬਈ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਤਨੀ ਵੱਲੋਂ ਪਤੀ ਉਤੇ ਛੇੜਛਾੜ ਦੇ ਦੋਸ਼ ਲਗਾਏ ਗਏ ਹਨ। ਹੁਣ ਇਸ ਮਾਮਲਾ ਬੰਬੇ ਹਾਈਕੋਰਟ ਵਿਚ ਪਹੁੰਚਿਆ ਹੈ। ਬੰਬੇ ਹਾਈਕੋਰਟ ਨੇ ਪਤਨੀ ਨਾਲ ਛੇੜਖਾਨੀ ਦੇ ਆਰੋਪੀ ਪਤੀ ਖਿਲਾਫ ਐਫਆਈਆਰ ਨੂੰ ਰੱਦ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਪਤੀ […]

Continue Reading

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 […]

Continue Reading