ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ — ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ   ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ […]

Continue Reading

ਅਕਾਲੀ ਦਲ ਇੱਕ ਮਾਰਚ ਨੂੰ ਚੁਣੇਗਾ ਨਵਾਂ ਪ੍ਰਧਾਨ

ਅਕਾਲੀ ਦਲ ਇੱਕ ਮਾਰਚ ਨੂੰ ਚੁਣੇਗਾ ਨਵਾਂ ਪ੍ਰਧਾਨ ਮੈਂਬਰ ਬਣਾਉਣ ਤੇ ਚੋਣ ਕਰਾਉਣ ਲਈ ਕੀਤੀਆਂ ਨਿਯੁਕਤੀਆਂ ਚੰਡੀਗੜ੍ਹ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਸੁਖਬੀਰ ਸਿੰਘ ਬਾਦਲ ਦਾਾ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਚੋਣ ਅਤੇ ਭਰਤੀ ਪ੍ਰਕਿਰਿਆ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੀ ਮੈਂਬਰਸ਼ਿਪ ਦੀ ਪ੍ਰਕਿਰਿਆ 20 ਜਨਵਰੀ ਤੋਂ ਸ਼ੁਰੂ […]

Continue Reading

‘Aajtak’ ਦੇ ਪੱਤਰਕਾਰ ਦੇ ਸਾਰੇ ਪਰਿਵਾਰ ਦਾ ਕਤਲ

ਨਵੀਂ ਦਿੱਲੀ, 10 ਜਨਵਰੀ, ਦੇਸ਼ ਕਲਿੱਕ ਬਿਓਰੋ : Aajtak ਚੈਨਲ ਦੇ ਜ਼ਿਲ੍ਹਾ ਪੱਤਰਕਾਰ ਦੇ ਪੂਰੇ ਪਰਿਵਾਰ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਰਿਪੋਰਟਰ ਸੰਤੋਸ਼ ਕੁਮਾਰ ਟੋਪੀ ਦੇ ਪੂਰੇ ਪਰਿਵਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਇਦਾ ਵਿਵਾਦ ਦੇ ਚਲਦਿਆਂ ਪੱਤਰਕਾਰ ਸੰਤੋਸ਼ ਦੇ  ਮਾਤਾ-ਪਿਤਾ ਅਤੇ […]

Continue Reading

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਤੇ ਵਿੱਤੀ ਮਾਮਲਿਆਂ ‘ਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਤੇ ਵਿੱਤੀ ਮਾਮਲਿਆਂ ‘ਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਵਿੱਤ ਮੰਤਰੀ ਵੱਲੋਂ ਪੀ.ਟੀ.ਆਈ. ਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਰਵੀਜ਼ਨ ‘ਤੇ ਰੋਕ ਲਗਾਉਣ ਦਾ ਭਰੋਸਾ ਕੰਪਿਊਟਰ ਅਧਿਆਪਕਾਂ ਦੇ ਕਈ ਸਾਲਾਂ ਤੋਂ ਰੋਕੇ ਡੀ.ਏ. ਦੀ ਬਹਾਲੀ ਦਾ ਪੱਤਰ ਜਲਦ ਜਾਰੀ ਹੋਣ ਦਾ ਮਿਿਲਆ ਭਰੋਸਾ ਕੈਬਨਿਟ ਸਬ ਕਮੇਟੀ ਨੇ ਪੰਜਾਬ ਦੀ ਆਪਣੀ ਸਿੱਖਿਆ […]

Continue Reading

SKM ਵੱਲੋਂ ਏਕਤਾ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ 15 ਜਨਵਰੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ 

SKM ਵੱਲੋਂ ਏਕਤਾ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ 15 ਜਨਵਰੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ  ਸੰਯੁਕਤ ਕਿਸਾਨ ਮੋਰਚਾ, ਭਾਰਤ ਦੀ 6 ਮੈਂਬਰੀ ਕਮੇਟੀ ਖਨੌਰੀ ਬਾਰਡਰ ਤੇ ਏਕਤਾ ਦੀ ਅਪੀਲ ਲੈਕੇ ਪਹੁੰਚੀ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਹਾਲ-ਚਾਲ ਜਾਣਿਆ  ਦਲਜੀਤ ਕੌਰ  ਖਨੌਰੀ, 10 ਜਨਵਰੀ, 2025: ਭਾਰਤ ਦੇ […]

Continue Reading

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ – ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ – ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ- ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 10 ਜਨਵਰੀ : ਦੇਸ਼ ਕਲਿੱਕ ਬਿਓਰੋ ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ […]

Continue Reading

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ PSPCL ਅਤੇ PSTCL ਦਾ ਸਾਲ 2025 ਦਾ ਕੈਲੰਡਰ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ […]

Continue Reading

ਭਾਰਤੀ ਸੰਵਿਧਾਨ ਅਤੇ ਕਾਨੂੰਨ ਔਰਤ ਦੀ ਸੁਰੱਖਿਆ ਅਤੇ ਨਿਆਂ ਦੇ ਪਹਿਰੇਦਾਰ-ਜੱਜ ਰਾਜਵਿੰਦਰ ਕੌਰ

ਭਾਰਤੀ ਸੰਵਿਧਾਨ ਅਤੇ ਕਾਨੂੰਨ ਔਰਤ ਦੀ ਸੁਰੱਖਿਆ ਅਤੇ ਨਿਆਂ ਦੇ ਪਹਿਰੇਦਾਰ-ਜੱਜ ਰਾਜਵਿੰਦਰ ਕੌਰਮਾਨਸਾ, 10 ਜਨਵਰੀ : ਦੇਸ਼ ਕਲਿੱਕ ਬਿਓਰੋਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਐਚ.ਐਸ.ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ‘ਸੰਵਿਧਾਨ ਸੇ ਸਮਾਧਾਨ-ਲੀਗਲ ਅਵੇਰਨੈੱਸ ਪ੍ਰੋਗਰਾਮ ਫਾਰ ਵੂਮੈਨਜ਼’ ਅਧੀਨ […]

Continue Reading

ਬੇਰੁਜ਼ਗਾਰ ਬਾਲ਼ਣਗੇ ਸਰਕਾਰੀ ਲਾਰਿਆਂ ਦੀ ਲੋਹੜੀ: ਬੇਰੁਜ਼ਗਾਰ ਸਾਂਝਾ ਮੋਰਚਾ

ਬੇਰੁਜ਼ਗਾਰ ਬਾਲ਼ਣਗੇ ਸਰਕਾਰੀ ਲਾਰਿਆਂ ਦੀ ਲੋਹੜੀ: ਬੇਰੁਜ਼ਗਾਰ ਸਾਂਝਾ ਮੋਰਚਾ  ਦਲਜੀਤ ਕੌਰ  ਸੰਗਰੂਰ, 10 ਜਨਵਰੀ, 2025: ਪੰਜਾਬ ਦੀ ਆਮ ਆਦਮੀ ਪਾਰਟੀ  ਸਰਕਾਰ ਨੇ ਚੋਣਾਂ ਮੌਕੇ ਪੰਜਾਬ ਦੇ ਵਿਭਿੰਨ ਵਰਗਾਂ ਸਮੇਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ- ਵੱਡੇ ਵਾਅਦੇ ਕੀਤੇ ਸਨ। ਜਿਹੜੇ ਕਿ ਕਰੀਬ ਤਿੰਨ ਸਾਲ ਵਿੱਚ ਲਾਰੇ ਸਾਬਤ ਹੋ ਚੁੱਕੇ ਹਨ। ਪੰਜਾਬ ਦੀਆਂ ਵੱਖ-ਵੱਖ ਸ਼ਰੇਣੀਆਂ ਦੇ […]

Continue Reading

ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਦਾ ਅਹੁਦਾ ਕੇਂਦਰ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ – ਅਮਨ ਅਰੋੜਾ  ਚੰਡੀਗੜ੍ਹ ‘ਤੇ […]

Continue Reading