‘ਆਪ’ ਨੇ ਪੰਜਾਬ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

‘ਆਪ’ ਨੇ ਪੰਜਾਬ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ ਲੋਕਾਂ ਦੇ ਮੁੱਦੇ ਹੁਣ ਤੇਜ਼ੀ ਨਾਲ ਹੱਲ ਹੋਣਗੇ:  ਅਮਨ ਅਰੋੜਾ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਨਗਰ ਕੌਂਸਲ ਅਤੇ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਸਾਰੀਆਂ ਕੌਂਸਲਾਂ […]

Continue Reading

ਮੋਹਾਲੀ ਪ੍ਰੈਸ ਕਲੱਬ ਦੇ ਲੋਹੜੀ ਮੇਲੇ ਵਿਚ ਕਲਾਕਾਰਾਂ ਨੇ ਪਾਈ ਧੂੰਮ

* ਧੀਆਂ ਦੀ ਲੋਹੜੀ ਮੇਲੇ ਵਿਚ ਰਹੀ ਧੀਆਂ ਦੀ ਸਰਦਾਰੀ* 15 ਨਵਜੰਮੀਆਂ ਤੇ ਕੌਮੀ ਪੱਧਰ ਦੀਆਂ ਖਿਡਾਰਨਾਂ ਦਾ ਕੀਤਾ ਸਨਮਾਨ ਮੋਹਾਲੀ, 10 ਜਨਵਰੀ : ਦੇਸ਼ ਕਲਿੱਕ ਬਿਓਰੋਮੋਹਾਲੀ ਪ੍ਰੈਸ ਕਲੱਬ ਵੱਲੋਂ 19ਵੇਂ ਧੀਆਂ ਦੀ ਲੋਹੜੀ ਮੇਲੇ ਵਿਚ ਪੰਜਾਬ ਦੇ ਨਾਮੀ ਕਲਾਕਾਰਾਂ ਨੇ ਦਰਸ਼ਕਾਂ ਨਾਲ ਰਲ ਕੇ ਪੂਰੀ ਠੰਡ ਵਿਚ ਗਰਮਾਹਟ ਭਰ ਦਿੱਤੀ।ਮੇਲੇ ਦੀ ਖਾਸ ਗੱਲ ਇਹ […]

Continue Reading

ਡੱਲੇਵਾਲ ਦਾ ਭਾਜਪਾ ਆਗੂਆਂ ਨੂੰ ਦੋ ਟੁੱਕ, ਅਕਾਲ ਤਖਤ ਤੇ ਜਾਣ ਦੀ ਬਜਾਏ ਮੋਦੀ ਨੂੰ ਮਿਲੋ

ਡੱਲੇਵਾਲ ਦਾ ਭਾਜਪਾ ਆਗੂਆਂ ਨੂੰ ਦੋ ਟੁੱਕ, ਅਕਾਲ ਤਖਤ ਤੇ ਜਾਣ ਦੀ ਬਜਾਏ ਮੋਦੀ ਨੂੰ ਮਿਲੋ ਢਾਬੀ ਗੁੱਜਰਾਂ: 10 ਜਨਵਰੀ, ਦੇਸ਼ ਕਲਿੱਕ ਬਿਓਰੋਪਿਛਲੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੀ ਅਕਾਲ ਤਖਤ ਤੱਕ ਪਹੁੰਚ ਕਰਨ ਦੇ ਮਾਮਲੇ ‘ਤੇ ਆਪਣੇ ਵਿਚਾਰ ਦਿੰਦਿਆਂ ਇੱਕ […]

Continue Reading

1 ਮਾਰਚ ਨੂੰ ਹੋਵੇਗੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ […]

Continue Reading

ਲੋਹੜੀ ਦੇ ਤਿਉਹਾਰ ਦੇਮੱਦੇਨਜ਼ਰ ਵਿਧਾਇਕ ਫਾਜ਼ਿਲਕਾ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ

ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਫਾਜ਼ਿਲਕਾ ਦੇ ਵਿਧਾਇਕ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖ਼ੇ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ  ਫਾਜ਼ਿਲਕਾ 10 ਜਨਵਰੀ 2025..  ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ […]

Continue Reading

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ […]

Continue Reading

ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ 5 ਸਾਲ ਪਹਿਲਾਂ ਪਾਰਟੀ ਵੱਲੋਂ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਸੀ। ਉਨ੍ਹਾਂ ਕਿਹਾ ਮੈਂ ਦਿਲੋਂ ਜੋ ਹੋ ਸਕਦਾ […]

Continue Reading

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਮੀਟਿੰਗ ਚਲ ਰਹੀ ਹੈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ 2024 […]

Continue Reading

ਪੰਜਾਬ ਸਰਕਾਰ ਵੱਲੋਂ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਕਣਕ ਦੀ ਕਿੱਲਤ, ਕਈ ਆਟਾ ਮਿੱਲਾਂ ਬੰਦ ਹੋਈਆਂ, ਰੇਟ ਅਸਮਾਨੀ ਚੜ੍ਹੇ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਇਨ੍ਹੀਂ ਦਿਨੀਂ ਪੰਜਾਬ ‘ਤੇ ਕਣਕ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਕਣਕ ਦੀ ਕਿੱਲਤ ਕਾਰਨ ਜ਼ਿਆਦਾਤਰ ਆਟਾ ਮਿੱਲਾਂ ਬੰਦ ਹੋ ਗਈਆਂ ਹਨ। ਜਿਸ ਕਾਰਨ ਆਟਾ ਦਾ ਪ੍ਰੋਡਕਸ਼ਨ ਨਹੀਂ ਹੋ ਰਿਹਾ। ਇਹੀ ਕਾਰਨ ਹੈ ਕਿ ਆਟੇ ਦੇ ਰੇਟ 40 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਏ ਹਨ। ਪੰਜਾਬ ਰੋਲਰਜ਼ ਫਲੋਰ ਮਿੱਲ […]

Continue Reading