ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ
ਤਰਨਤਾਰਨ, 10 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਪਿਓ-ਪੁੱਤ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨੌਜਵਾਨ ਦੇ ਪੈਰ ਵਿੱਚ ਤਿੰਨ ਗੋਲੀਆਂ ਲੱਗੀਆਂ।ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੂੰ ਉਸਦੇ ਭਰਾ ਨੇ ਹਸਪਤਾਲ ਦਾਖਲ ਕਰਵਾਇਆ।ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਮੁਹੱਲਾ ਗੁਰੂ ਕਾ ਖੂਹ ਵਿਖੇ ਵਾਪਰੀ। […]
Continue Reading