ਰਿਸ਼ਤੇ ਹੋਏ ਤਾਰ-ਤਾਰ, ਭਰਾ ਹੀ ਨਿਕਲਿਆ ਬਜ਼ੁਰਗ ਜੋੜੇ ਦਾ ਹਤਿਆਰਾ

ਰਿਸ਼ਤੇ ਹੋਏ ਤਾਰ-ਤਾਰ, ਭਰਾ ਹੀ ਨਿਕਲਿਆ ਬਜ਼ੁਰਗ ਜੋੜੇ ਦਾ ਹਤਿਆਰਾ ਬਠਿੰਡਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਨੇ ਹੀ ਆਪਣੇ ਭਰਾ ਅਤੇ ਭਰਜਾਈ ਦਾ ਕਤਲ ਕਰ ਦਿੱਤਾ। ਇਸ ਮਾਮਲੇ ਸਬੰਧੀ ਅੱਜ ਐਸਐਸਪੀ ਅਮਨੀਤ ਕੌਂਡਲ ਨੇ ਮਿੰਨੀ ਸਕੱਤਰੇਤ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 6 ਜਨਵਰੀ ਨੂੰ ਪਿੰਡ ਵਿਧਾਨਲਾ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਡੇਢ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਸੀਜ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਡੇਢ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਸੀਜ ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਪੁਲਿਸ ਨੇ ਦੋ ਨਸ਼ਾ ਤਸਕਰਾਂ ਦੀ 1 ਕਰੋੜ 54 ਲੱਖ 54 ਹਜ਼ਾਰ ਰੁਪਏ ਦੀ ਜਾਇਦਾਦ ਸੀਜ ਕੀਤੀ ਹੈ। ਜਿਸ ਨੂੰ ਗੈਰ-ਕਾਨੂੰਨੀ ਢੰਗ ਨਾਲ ਖਰੀਦ ਕੇ ਬਣਾਇਆ ਗਿਆ ਹੈ। ਦੋਵੇਂ ਤਸਕਰ ਫਿਲਹਾਲ ਜ਼ਮਾਨਤ ‘ਤੇ […]

Continue Reading

ਖੰਨਾ ‘ਚ ਕਾਰ ਸਵਾਰਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਅਗਵਾ, ਅੱਧ-ਮਰਿਆ ਕਰਕੇ ਸੁੱਟਿਆ

ਖੰਨਾ ‘ਚ ਕਾਰ ਸਵਾਰਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਅਗਵਾ, ਅੱਧ-ਮਰਿਆ ਕਰਕੇ ਸੁੱਟਿਆ ਖੰਨਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਖੰਨਾ ‘ਚ ਬਦਮਾਸ਼ਾਂ ਨੇ ਪਹਿਲਾਂ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਫਿਰ ਉਹ ਉਸ ਨੂੰ ਅਗਵਾ ਕਰਕੇ ਲੈ ਗਏ। ਜਿੱਥੇ ਉਨ੍ਹਾਂ ਫਿਰ ਉਸ ਨੂੰ ਕੁੱਟਿਆ। ਬਾਅਦ ‘ਚ ਉਨ੍ਹਾਂ ਨੇ […]

Continue Reading

ਪਟਿਆਲਾ ਲਾਅ ਕਾਲਜ ਦੇ ਰਜਿਸਟਰਾਰ ਆਨੰਦ ਪਵਾਰ ਮੁਅੱਤਲ

ਪਟਿਆਲਾ ਲਾਅ ਕਾਲਜ ਦੇ ਰਜਿਸਟਰਾਰ ਆਨੰਦ ਪਵਾਰ ਮੁਅੱਤਲ ਪਟਿਆਲਾ: 9 ਜਨਵਰੀ, ਦੇਸ਼ ਕਲਿੱਕ ਬਿਓਰੋ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਮੁਅੱਤਲ ਕੀਤਾ ਗਿਆ ਹੈ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਰਜਿਸਟਰਾਰ ਆਨੰਦ ਪਵਾਰ ਨੂੰ ਵਿੱਤੀ ਬੇਨਿਯਮੀਆਂ ਅਤੇ ਆਪਣੀ ਸ਼ਕਤੀ ਅਤੇ ਅਹੁਦੇ ਦੀ ਦੁਰਵਰਤੋਂ ਲਈ ਮੁਅੱਤਲ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਜ਼ਹਿਰ ਖਾਧਾ

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਜ਼ਹਿਰ ਖਾਧਾ ਸ਼ੰਭੂ, 9 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ […]

Continue Reading

ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਯੂ. ਟੀ. ਦਾ ਨਵਾਂ ਮੁੱਖ ਸਕੱਤਰ ਲਾਉਣਾ ਪੰਜਾਬ ਦੇ ਹੱਕਾਂ ‘ਤੇ ਡਾਕਾ

ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਯੂ. ਟੀ. ਦਾ ਨਵਾਂ ਮੁੱਖ ਸਕੱਤਰ ਲਾਉਣਾ ਪੰਜਾਬ ਦੇ ਹੱਕਾਂ ‘ਤੇ ਡਾਕਾ ਸੁਖਦੇਵ ਸਿੰਘ ਪਟਵਾਰੀ ਚੰਡੀਗੜ੍ਹ: 9 ਜਨਵਰੀ, ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੰਡੀਗੜ੍ਹ (ਯੂ ਟੀ) ਦੇ ਮੁੱਖ ਸਕੱਤਰ ‘ਚ ਤਬਦੀਲ ਕਰਨਾ ਪੰਜਾਬ ਨਾਲ ਭਾਰੀ ਅਨਿਆਂ ‘ਤੇ ਧੱਕਾ ਹੈ […]

Continue Reading

ਕਿਸਾਨ ਅੱਜ ਮੋਗਾ ‘ਚ ਕਰ ਰਹੇ ਮਹਾਪੰਚਾਇਤ, ਰਾਕੇਸ਼ ਟਿਕੈਤ ਪਹੁੰਚਣਗੇ

ਕਿਸਾਨ ਅੱਜ ਮੋਗਾ ‘ਚ ਕਰ ਰਹੇ ਮਹਾਪੰਚਾਇਤ, ਰਾਕੇਸ਼ ਟਿਕੈਤ ਪਹੁੰਚਣਗੇ ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨਾਂ ਦੇ ਭਾਗ ਲੈਣ ਦੀ ਉਮੀਦ ਹੈ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ […]

Continue Reading

ਸੰਘਣੀ ਧੁੰਦ ਅਤੇ ਸਰਦੀ ਕਾਰਨ ਸਰਕਾਰ ਬਦਲੇ ਸਕੂਲਾਂ ਦਾ ਸਮਾਂ: ਅਮਨ ਸ਼ਰਮਾ

ਸੰਘਣੀ ਧੁੰਦ ਅਤੇ ਸਰਦੀ ਕਾਰਨ ਸਰਕਾਰ ਬਦਲੇ ਸਕੂਲਾਂ ਦਾ ਸਮਾਂ: ਲੈਕਚਰਾਰ ਯੂਨੀਅਨ ਮੋਹਾਲੀ: 9 ਜਨਵਰੀ, ਦੇਸ਼ ਕਲਿੱਕ ਬਿਓਰੋ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨ- ਲਾਈਨ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ | ਜਿਸ ਵਿੱਚ ਸ਼ਾਮਿਲ ਸੂਬਾ ਪੈਟਰਨ ਸੁਖਦੇਵ ਸਿੰਘ ਰਾਣਾ, ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ […]

Continue Reading

ਕੋਲਾ ਖਾਨ ‘ਚ ਪਿਛਲੇ 72 ਘੰਟਿਆਂ ਤੋਂ ਫਸੇ ਨੇ 8 ਮਜ਼ਦੂਰ, ਬਚਾਅ ਕਾਰਜ ਜਾਰੀ

ਕੋਲਾ ਖਾਨ ‘ਚ ਪਿਛਲੇ 72 ਘੰਟਿਆਂ ਤੋਂ ਫਸੇ ਨੇ 8 ਮਜ਼ਦੂਰ, ਬਚਾਅ ਕਾਰਜ ਜਾਰੀ ਦਿਸਪੁਰ, 9 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਦੇ ਉਮਰਾਂਗਸੋ ਵਿੱਚ 300 ਫੁੱਟ ਡੂੰਘੀ ਕੋਲਾ ਖਾਨ ਵਿੱਚ 8 ਮਜ਼ਦੂਰ ਪਿਛਲੇ 72 ਘੰਟਿਆਂ ਤੋਂ ਫਸੇ ਹੋਏ ਹਨ। ਬੁੱਧਵਾਰ ਨੂੰ ਇਕ ਮਜ਼ਦੂਰ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਹੁਣ ਹਵਾਈ […]

Continue Reading

ਕੀ ਹੋਵੇ ਕੈਂਸਰ ਦੇ ਮਰੀਜ਼ਾਂ ਦੀ ਖੁਰਾਕ ?

ਕੀ ਹੋਵੇ ਕੈਂਸਰ ਦੇ ਮਰੀਜ਼ਾਂ ਦੀ ਖੁਰਾਕ ? ਡਾ.ਅਜੀਤਪਾਲ ਸਿੰਘ ਐਮ ਡੀ ਕੈਂਸਰ ਅਨੇਕਾਂ ਅੰਗਾਂ ਤੇ ਅਸਰ ਪਾਉਂਦਾ ਹੈ,ਜਿਨਾਂ ਵਿੱਚ ਪੇਟ,ਅੰਤੜੀ,ਫੇਫੜੇ,ਜਿਗਰ,ਗੁਰਦੇ,ਦਿਲ ਤੇ ਦਿਮਾਗ l ਮਰੀਜ਼ ਦੀ ਭੁੱਖ ਕੈਂਸਰ ਕਰਕੇ ਮਰ ਜਾਂਦੀ ਹੈ ਅਤੇ ਸਰੀਰ ਚ ਕੈਲਸ਼ੀਅਮ,ਪ੍ਰੋਟੀਨ,ਕਾਰਬੋਹਾਡਰੇਟ,ਚਰਬੀ,ਖਣਿਜ, ਮਿਨਰਲ ਆਦਿ ਦੀ ਘਾਟ ਪੈਦਾ ਹੋ ਜਾਂਦੀ ਹੈ, ਜਿਸ ਕਾਰਨ ਮਰੀਜ਼ ਦੀ ਹਾਲਤ ਮਾੜੀ ਤੋਂ ਮਾੜੀ ਹੁੰਦੀ ਜਾਂਦੀ ਹੈ […]

Continue Reading