ਪੰਜਾਬ ਵਾਸੀ HMP ਵਾਇਰਸ ਤੋਂ ਨਾ ਘਬਰਾਉਣ-ਡਾ. ਬਲਬੀਰ ਸਿੰਘ

ਪੰਜਾਬ ਵਾਸੀ HMP ਵਾਇਰਸ ਤੋਂ ਨਾ ਘਬਰਾਉਣ-ਡਾ. ਬਲਬੀਰ ਸਿੰਘ– -ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜਰੂਰ ਵਰਤਣ-ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧਪਟਿਆਲਾ, 8 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ […]

Continue Reading

ਇੰਡੀਅਨ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ‘ਖੇਲ ਰਤਨ’

ਇੰਡੀਅਨ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ‘ਖੇਲ ਰਤਨ’ ਪੰਜ ਹਾਕੀ ਓਲੰਪੀਅਨ ਨੂੰ ਮਿਲਿਆ ‘ਅਰੁਜਨਾ ਅਵਾਰਡ’ ਸਨਮਾਨ ਸੁਖਵਿੰਦਰਜੀਤ ਸਿੰਘ ਮਨੌਲੀ ਕੇਂਦਰੀ ਖੇਡ ਮੰਤਰਾਲੇ ਵਲੋਂ 2 ਜਨਵਰੀ ਨੂੰ ਹਰਿਆਣਾ ਦੇ 13 ਤੇ ਪੰਜਾਬ ਦੇ 4 ਖਿਡਾਰੀਆਂ ਨੂੰ ‘ਖੇਲ ਰਤਨ’ ਤੇ ‘ਅਰਜੁਨਾ ਅਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। ਪੰਜਾਬ ਦੇ ਹਾਕੀ ਓਲੰਪੀਅਨ ਹਰਮਨਪ੍ਰੀਤ ਸਿੰਘ ਤੇ ਹਰਿਆਣਾ […]

Continue Reading

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀਮੋਹਾਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ। ਅੱਠਵੀਂ ਕਲਾਸ […]

Continue Reading

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ […]

Continue Reading

ਪੰਜਾਬ ‘ਚ ਨਗਰ ਕੌਂਸਲ ਪ੍ਰਧਾਨ ‘ਤੇ ਚਲਾਈਆਂ ਗੋਲੀਆਂ

ਪੰਜਾਬ ‘ਚ ਨਗਰ ਕੌਂਸਲ ਪ੍ਰਧਾਨ ‘ਤੇ ਚਲਾਈਆਂ ਗੋਲੀਆਂ ਹੁਸ਼ਿਆਰਪੁਰ, 8 ਜਨਵਰੀ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਪਿੰਡ ਰੜਾ ਮੰਡ ਦੇ ਨੇੜੇ ਦੇਰ ਰਾਤ ਇਕ ਸਨਸਨੀ ਫੈਲਾਉਣ ਵਾਲੀ ਵਾਰਦਾਤ ਸਾਹਮਣੇ ਆਈ। ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਕਰੇਟਾ ਗੱਡੀ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਬਾਰੀ […]

Continue Reading

ਕਰੋਨਾ ਵਰਗੇ ਵਾਇਰਸ ਨੂੰ ਲੈ ਪੰਜਾਬ ਸਰਕਾਰ ਹੋਈ ਚੌਕਸ, ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ

ਕਰੋਨਾ ਵਰਗੇ ਵਾਇਰਸ ਨੂੰ ਲੈ ਪੰਜਾਬ ਸਰਕਾਰ ਹੋਈ ਚੌਕਸ, ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ […]

Continue Reading

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ ਭਵਾਨੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਭਵਾਨੀਗੜ੍ਹ-ਨਾਭਾ ਸੜਕ ’ਤੇ ਸਕੂਲ ਵੈਨ ਨਾਲ ਇਕ ਸੜਕ ਹਾਦਸਾ ਵਾਪਰਿਆ। ਸੰਸਕਾਰ ਵੈਲੀ ਸਮਾਰਟ ਸਕੂਲ ਦੀ ਵੈਨ ਦੀ ਇੱਕ I20 ਕਾਰ ਨਾਲ ਭਿਆਨਕ ਟੱਕਰ ਹੋ ਗਿਆ। ਹਾਦਸੇ ਵਿੱਚ ਵੈਨ ਵਿੱਚ ਸਫਰ ਕਰ ਰਹੇ 11 ਬੱਚੇ ਜ਼ਖਮੀ […]

Continue Reading

PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ

PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਬੱਸ ਸਟੈਂਡ ‘ਤੇ ਪੀਆਰਟੀਸੀ ਮੈਨੇਜਮੈਂਟ ਵੱਲੋਂ 2 ਦਿਨ ਦੀ ਹੜਤਾਲ ‘ਤੇ ਗਏ ਕਲੈਰੀਕਲ ਸਟਾਫ ਨੂੰ ਉਨ੍ਹਾਂ ਦੀ ਹਾਜ਼ਰੀ ਨਹੀਂ ਲੱਗਣ ਦਿੱਤੀ ਗਈ। ਜਿਸ ਤੋਂ ਬਾਅਦ ਝਗੜਾ ਹੋ ਗਿਆ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਬੱਸ ਸਟੈਂਡ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਤਰੀਕਾਂ ਐਲਾਨੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਤਰੀਕਾਂ ਐਲਾਨੀਆਂ ਮੋਹਾਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ), ਮੋਹਾਲੀ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (NSQF) ਵਿਸ਼ਿਆਂ ਦੀ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅਧਿਕਾਰਤ ਸੂਚਨਾ ਅਨੁਸਾਰ […]

Continue Reading