ਰਾਜਪੁਰਾ ਵਿਖੇ ਵਿਆਹ ਮੌਕੇ DJ ‘ਤੇ ਭੰਗੜਾ ਪਾਉਂਦੇ ਨੌਜਵਾਨ ਦੀ ਮੌਤ

ਰਾਜਪੁਰਾ ਵਿਖੇ ਵਿਆਹ ਮੌਕੇ DJ ‘ਤੇ ਭੰਗੜਾ ਪਾਉਂਦੇ ਨੌਜਵਾਨ ਦੀ ਮੌਤ ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਭੰਗੜਾ ਪਾਰਟੀ ਵਿੱਚ ਸ਼ਾਮਲ ਨੌਜਵਾਨ ਦੀ ਡੀਜੇ ‘ਤੇ ਨੱਚਦੇ ਸਮੇਂ ਮੌਤ ਹੋ ਗਈ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਭੰਗੜਾ ਪਾਉਂਦਾ ਹੋਇਆ ਡਿੱਗਦਾ ਨਜ਼ਰ […]

Continue Reading

NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ

NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਵਿਖੇ ਕੋਠੀ ਤੇ ਪੰਜਾਬ ਪੁਲਿਸ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ […]

Continue Reading

ਬੋਰਵੈੱਲ ‘ਚ ਡਿੱਗੀ ਲੜਕੀ ਨੂੰ 33 ਘੰਟਿਆਂ ਬਾਅਦ ਬਾਹਰ ਕੱਢਿਆ, ਮੌਤ

ਬੋਰਵੈੱਲ ‘ਚ ਡਿੱਗੀ 18 ਸਾਲਾ ਲੜਕੀ ਨੂੰ 33 ਘੰਟਿਆਂ ਦੀ ਜੱਦੋਜਹਿਦ ਬਾਅਦ ਕੱਢਿਆ, ਮੌਤ ਕੱਛ: 8 ਜਨਵਰੀ, ਦੇਸ਼ ਕਲਿੱਕ ਬਿਓਰੋਡੂੰਘੇ ਬੋਰਵੈੱਲ ’ਚ ਡਿੱਗੀ ਗੁਜਰਾਤ ਦੇ ਕੱਛ ਜ਼ਿਲ੍ਹੇ ਦੀ 18 ਸਾਲਾਂ ਲੜਕੀ 33 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ […]

Continue Reading

ਪਾਵਰਕਾਮ ਸੀ ਐਚ ਬੀ ਤੇ ਡਬਲਿਉ ਕਾਮਿਆਂ ਦੀ ਜਥੇਬੰਦੀ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ

ਪਾਵਰਕਾਮ ਸੀ ਐਚ ਬੀ ਤੇ ਡਬਲਿਉ ਕਾਮਿਆਂ ਦੀ ਜਥੇਬੰਦੀ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ ਵਿੱਤ ਮੰਤਰੀ ਵੱਲੋ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ’ ਅੱਜ ਦੁਬਾਰਾ ਪਾਵਰ ਸੈਕਟਰੀ ਨਾਲ ਹੋਵੇਗੀ ਬੈਠਕ 16 ਜਨਵਰੀ ਨੂੰ ਵਿੱਤ ਮੰਤਰੀ ਵੱਲੋ ਦੁਆਰਾ ਮੀਟਿੰਗ ਸੱਦੀ’ ਜਥੇਬੰਦੀ ਵੱਲੋਂ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ‘ਚ 17 ਜਨਵਰੀ ਮੋਹਾਲੀ/ਚੰਡੀਗੜ੍ਹ ਦਿਤਾ ਜਾਵੇਗਾ […]

Continue Reading

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ […]

Continue Reading

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਠੰਢੇ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ […]

Continue Reading

ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ ਚੰਡੀਗੜ੍ਹ: 8 ਜਨਵਰੀ,ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਿੱਚ ਪ੍ਰਸ਼ਾਸ਼ਕ ਦੀ ਥਾਂ ਮੁੱਖ ਸਕੱਤਰ ਦੀ ਭੂਮਿਕਾ ਨੂੰ ਪ੍ਰਮੁੱਖ ਬਣਾ ਦਿੱਤਾ ਗਿਆ ਹੈ। […]

Continue Reading

ਆਦਰਸ਼ ਸਕੂਲ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਮੰਨੀਆਂ ਜਾਣ: ਗਲੋਟੀ

ਪੰਜਾਬ ਸਰਕਾਰ ਦੀ ਸਬ ਕਮੇਟੀ ਵੱਲੋਂ ਆਦਰਸ਼ ਸਕੂਲਾਂ ਦੇ ਮਸਲੇ ਹੱਲ ਕਰਨ ਦਾ ਅੱਧਾ ਸਮਾਂ ਸਮਾਪਤ: ਜਸਵੀਰ ਸਿੰਘ ਗਲੋਟੀ ਚੰਡੀਗੜ੍ਹ: 8 ਜਨਵਰੀ , ਦੇਸ਼ ਕਲਿੱਕ ਬਿਓਰੋ ਆਦਰਸ਼ ਸਕੂਲ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਜਲਦੀ ਮੰਨੇ ਜਾਣ ਦੀ ਮੰਗ ਕਰਦਿਆਂ ਜਥੇਬੰਦੀ ਨੇ ਅਗਲੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ […]

Continue Reading

ਸਖ਼ਤੀ : ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲਾ ਗ੍ਰਿਫਤਾਰ

ਸਖ਼ਤੀ : ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲਾ ਗ੍ਰਿਫਤਾਰ ਪਟਿਆਲ਼ਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਿਸ ਟੀਮ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਪਟਿਆਲਾ ‘ਚ ਇਕ ਵਿਅਕਤੀ ਨੂੰ ਚਾਈਨਾ ਡੋਰ ਸਮੇਤ ਕਾਬੂ ਕੀਤਾ ਹੈ। ਇਸ ਮੁਲਜ਼ਮ ਨੇ ਆਪਣੇ ਘਰ ਵਿੱਚ ਬੈੱਡ ਅਤੇ ਬਾਥਰੂਮ ਵਿੱਚ ਵੱਡੀ ਮਾਤਰਾ ਚਾਈਨਾ ਡੋਰ ਛੁਪਾ […]

Continue Reading

ਮੈਨੇਜਰ ਵਲੋਂ ਬੇਇੱਜ਼ਤੀ ਕਰਨ ‘ਤੇ ਬੈਂਕ ਕਰਮਚਾਰੀ ਨੇ ਖਾਧਾ ਜ਼ਹਿਰ, ਮੌਤ

ਮੈਨੇਜਰ ਵਲੋਂ ਬੇਇੱਜ਼ਤੀ ਕਰਨ ‘ਤੇ ਬੈਂਕ ਕਰਮਚਾਰੀ ਨੇ ਖਾਧਾ ਜ਼ਹਿਰ, ਮੌਤ ਫ਼ਾਜ਼ਿਲਕਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਵਿੱਚ ਇੱਕ ਬੈਂਕ ਕਰਮਚਾਰੀ ਨੇ ਜ਼ਹਿਰ ਖਾਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਬੈਂਕ ਮੈਨੇਜਰ ਵਿਰੁੱਧ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਬੈਂਕ ਮੈਨੇਜਰ ਨੇ ਉਸ ਕਰਮਚਾਰੀ ਨੂੰ ਸਭ ਦੇ ਸਾਹਮਣੇ ਬੁਰਾ-ਭਲਾ ਕਿਹਾ ਸੀ, ਜਿਸ ਕਾਰਨ ਉਸਨੇ […]

Continue Reading