SGPC ਵੋਟਰ ਸੂਚੀ ‘ਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ

SGPC ਵੋਟਰ ਸੂਚੀ ‘ਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ ਫਰੀਦਕੋਟ 7 ਜਨਵਰੀ, ਦੇਸ਼ ਕਲਿੱਕ ਬਿਓਰੋ ਗੁਰਦੁਆਰਾ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਵਿਚ ਪੈਂਦੇ ਸਮੂਹ 03 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 28-ਫਰੀਦਕੋਟ,29-ਕੋਟਕਪੂਰਾ, ਅਤੇ 30-ਜੈਤੋ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਨਿਰਧਾਰਤ ਸਥਾਨਾਂ ਦਫ਼ਤਰ ਡਿਪਟੀ ਕਮਿਸ਼ਨਰ, ਸਬੰਧਤ ਰਿਵਾਈਜਿੰਗ […]

Continue Reading

ਕਿਸਾਨ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਸਬੰਧੀ ਨਿਰੰਤਰ ਖੇਤਾਂ ਦਾ ਦੌਰਾ ਕਰਨ

ਕਿਸਾਨ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਸਬੰਧੀ ਨਿਰੰਤਰ ਖੇਤਾਂ ਦਾ ਦੌਰਾ ਕਰਨ ਮਾਨਸਾ, 07 ਜਨਵਰੀ : ਦੇਸ਼ ਕਲਿੱਕ ਬਿਓਰੋਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਇਹਨਾਂ ਦਿਨਾਂ ਵਿੱਚ ਆਪਣੇ ਖੇਤਾਂ ਦਾ ਨਿਰੰਤਰ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ ਮੋਹਾਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚੋਣ ਅਧਿਕਾਰੀ ਸਿਬਿਨ ਸੀ – ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ – 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਚੰਡੀਗੜ੍ਹ, 7 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ […]

Continue Reading

PRTC ਤੇ ਪਨਬੱਸ ਕਾਮਿਆਂ ਦੀ ਹੜਤਾਲ ਖਤਮ

ਸੀ ਐਮ ਨਾਲ ਮੀਟਿੰਗ ਦਾ ਮਿਲਿਆ ਭਰੋਸਾ ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋਪਿਛਲੇ ਦੋ ਦਿਨਾ ਤੋਂ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਚੱਲ ਰਿਹਾ ਹੈ। ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੋਇਆ ਸੀ ਅਤੇ ਕਰਮਚਾਰੀ ਜਿਉਂ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾ ਦਾ ਨੋਟੀਫਿਕੇਸ਼ਨ 10 ਜਨਵਰੀ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ […]

Continue Reading

ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਨਿਵਾਸ ਵੱਲ ਵੱਧ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ

ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਨਿਵਾਸ ਵੱਲ ਵੱਧ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਰੋਕਿਆ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ […]

Continue Reading

ਚੰਡੀਗੜ੍ਹ ਵੱਲ ਵਧਦਿਆਂ ਨਿਹੰਗ ਸਿੰਘਾਂ ਦੀ ਪੁਲਿਸ ਨਾਲ ਝੜਪ, ਕਈ ਹਿਰਾਸਤ ‘ਚ

ਚੰਡੀਗੜ੍ਹ ਵੱਲ ਵੱਧਦਿਆਂ ਨਿਹੰਗ ਸਿੰਘਾਂ ਦੀ ਪੁਲਿਸ ਨਾਲ ਝੜਪ, ਕਈ ਹਿਰਾਸਤ ‘ਚ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿੱਕ ਬਿਓਰੋਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ ‘ਤੇ ਪ੍ਰੋਗਰਾਮ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੁਝ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿਚ ਦਾਖਲ ਹੋ ਗਏ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀਆਂ ਨੇ ਸੈਕਟਰ […]

Continue Reading

ਸੁਪਰੀਮ ਕੋਰਟ ਨੇ ਆਸਾਰਾਮ ਨੂੰ ਦਿੱਤੀ ਅੰਤਰਿਮ ਜ਼ਮਾਨਤ

ਸੁਪਰੀਮ ਕੋਰਟ ਨੇ ਆਸਾਰਾਮ ਨੂੰ ਦਿੱਤੀ ਅੰਤਰਿਮ ਜ਼ਮਾਨਤ ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ 2013 ਦੇ ਬਲਾਤਕਾਰ ਮਾਮਲੇ ਵਿੱਚ ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ ਇਹ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਦੌਰਾਨ ਆਸਾਰਾਮ ਆਪਣੇ ਪੈਰੋਕਾਰਾਂ ਨੂੰ ਨਹੀਂ ਮਿਲ […]

Continue Reading

ਪੁਲਿਸ ਵਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ Ex MP ਸਿਮਰਨਜੀਤ ਸਿੰਘ ਮਾਨ ਵੀ ਨਜ਼ਰਬੰਦ

ਪੁਲਿਸ ਵਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ Ex MP ਸਿਮਰਨਜੀਤ ਸਿੰਘ ਮਾਨ ਵੀ ਨਜ਼ਰਬੰਦ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਸ ਨੇ ਘਰ ‘ਚ ਨਜ਼ਰਬੰਦ ਕਰ ਦਿੱਤਾ ਹੈ। […]

Continue Reading