ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ ਚੰਡੀਗੜ੍ਹ, 28 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ […]

Continue Reading

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਆਯੋਜਿਤ ਪਟਿਆਲਾ/ਚੰਡੀਗੜ੍ਹ, 28 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ […]

Continue Reading

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਚੰਡੀਗੜ੍ਹ, 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਨੇ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ: ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ […]

Continue Reading

ਪਸ਼ੂ ਪਾਲਣ ਵਿਭਾਗ ਦੀ ਸੁਪਰਡੈਂਟ ਗਰੇਡ 1 ਮੈਡਮ ਹਰਵਿੰਦਰ ਕੌਰ ਨੂੰ ਸੇਵਾ ਮੁਕਤੀ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਸਮੂਹ ਸਟਾਫ ਨੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਪਸ਼ੂ ਪਾਲਣ ਵਿਭਾਗ ਦੀ ਸੁਪਰਡੈਂਟ ਗਰੇਡ 1 ਮੈਡਮ ਹਰਵਿੰਦਰ ਕੌਰ ਨੂੰ ਸੇਵਾ ਮੁਕਤੀ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ  ਅਤੇ ਸਮੂਹ ਸਟਾਫ ਨੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ ਮੋਹਾਲੀ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਅੱਜ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਮੁੱਖ ਦਫਤਰ ਲਾਈਵ ਸਟਾਕ ਕੰਮਲੈਕਸ ਮੋਹਾਲੀ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੀ ਮੈਡਮ  ਹਰਵਿੰਦਰ ਕੌਰ […]

Continue Reading

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ— ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗਮੋਹਾਲੀ, 28 ਫਰਵਰੀ 2025, ਦੇ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ […]

Continue Reading

ਸੁਪਰੀਮ ਕੋਰਟ ਵਲੋਂ ਡੇਰਾ ਸਿਰਸਾ ਮੁਖੀ ਦੀ ਪੈਰੋਲ ਖਿਲਾਫ਼ SGPC ਵੱਲੋਂ ਦਾਇਰ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਡੇਰਾ ਸਿਰਸਾ ਮੁਖੀ ਦੀ ਪੈਰੋਲ ਖਿਲਾਫ਼ SGPC ਵੱਲੋਂ ਦਾਇਰ ਪਟੀਸ਼ਨ ਖਾਰਜਚੰਡੀਗੜ੍ਹ, 28 ਫਰਵਰੀ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ‘ਤੇ ਰਿਹਾਅ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ।ਸਰਵਉਚ ਅਦਾਲਤ ਨੇ ਸਪਸ਼ਟ ਕੀਤਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨੂੰ […]

Continue Reading

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ […]

Continue Reading

3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਤਿਆਰੀ

3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਤਿਆਰੀਨਸ਼ਾ ਤਸਕਰਾਂ ਤੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ‘ਚ ਨਹੀਂ ਮਿਲੇਗੀ ਸਬਸਿਡੀਨਸ਼ਾ ਤਸਕਰ ਪੰਜਾਬ ਛੱਡਣ ਜਾਂ ਨਸ਼ੇ ਦਾ ਧੰਦਾ, ਸਰਕਾਰ ਦੀ ਸਖ਼ਤ ਚਿਤਾਵਨੀਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ […]

Continue Reading

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ •ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ •ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ ਚੰਡੀਗੜ੍ਹ, 28 ਫਰਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ […]

Continue Reading

ਉਤਰਾਖੰਡ ਦੇ ਚਮੋਲੀ ਵਿੱਚ ਬਰਫ਼ ਖਿਸਕਣ ਕਾਰਨ 57 ਮਜ਼ਦੂਰ ਦਬੇ, 10 ਨੂੰ ਬਚਾਇਆ

ਉਤਰਾਖੰਡ ਦੇ ਚਮੋਲੀ ਵਿੱਚ ਬਰਫ਼ ਖਿਸਕਣ ਕਾਰਨ 57 ਮਜ਼ਦੂਰ ਦਬੇ, 10 ਨੂੰ ਬਚਾਇਆਦੇਹਰਾਦੂਨ, 28 ਫਰਵਰੀ, ਦੇਸ਼ ਕਲਿਕ ਬਿਊਰੋ :ਉਤਰਾਖੰਡ ਦੇ ਚਮੋਲੀ ਵਿੱਚ ਬਰਫ਼ ਖਿਸਕਣ ਦੀ ਖ਼ਬਰ ਹੈ। ਰਿਪੋਰਟਾਂ ਦੇ ਮੁਤਾਬਕ, ਚਮੋਲੀ ਵਿੱਚ ਅੱਜ ਸ਼ੁੱਕਰਵਾਰ ਦੁਪਹਿਰ ਐਵਲਾਂਚ ਆਇਆ। ਇਸ ਵਿੱਚ ਚਮੋਲੀ-ਬਦਰੀਨਾਥ ਹਾਈਵੇ ਦੇ ਨਿਰਮਾਣ ਕੰਮ ਵਿੱਚ ਲੱਗੇ 57 ਮਜ਼ਦੂਰ ਦੱਬ ਗਏ।ਇਹ ਘਟਨਾ ਚਮੋਲੀ ਦੇ ਮਾਣਾ ਪਿੰਡ […]

Continue Reading