ਬਜਟ ‘ਚ ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ ਰਾਸ਼ਟਰੀ 01/02/2501/02/25Leave a Comment on ਬਜਟ ‘ਚ ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ ਨਵੀਂ ਦਿੱਲੀ: 1 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਹੱਦ ਤਿੰਨ ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ ਗਈ ਹੈ।