ਕੇਂਦਰੀ ਬਜਟ ਮਜ਼ਦੂਰ ਵਿਰੋਧੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਉਜਰਤਾਂ ਵਿੱਚ ਕੋਈ ਵਾਧਾ ਨਹੀਂ

ਆਂਗਣਵਾੜੀ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ ਚੰਡੀਗੜ੍ਹ, 1 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ (AIFAWH) ਨੇ ਕੇਂਦਰ ਸਰਕਾਰ ਦੇ 2025-26 ਬਜਟ ਨੂੰ ਲੋਕ ਵਿਰੋਧੀ ਕਰਾਰ ਦਿੰਦੇ ਹੋਏ ਸਖ਼ਤ ਨਿਖੇਧੀ ਨੀਤੀ ਤੇ ਕਿਹਾ ਕਿ ਇੱਕ ਵਾਰ ਫਿਰ ਦੇਸ਼ ਦੇ ਕਿਰਤੀ ਲੋਕਾਂ ਨਾਲ ਧੋਖਾ ਕੀਤਾ ਹੈ। ਵਿੱਤ ਮੰਤਰੀ ਨੇ […]

Continue Reading

ਬੱਚਿਆਂ ਦੀ ਪੜ੍ਹਾਈ ਤੋਂ ਸਰਕਾਰ ਬੇਮੁੱਖ: ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਬੱਚਿਆਂ ਦੀ ਪੜ੍ਹਾਈ ਤੋਂ ਸਰਕਾਰ ਬੇਮੁੱਖ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ *ਮਾਸਟਰਾਂ ਦੀਆਂ ਵੱਡੀ ਗਿਣਤੀ ਵਿੱਚ ਸੈਮੀਨਾਰਾਂ ਟੂਰਾਂ, ਹੋਰ ਗੈਰ ਕੰਮਾਂ ਵਿੱਚ ਲਗਾਈਆਂ ਡਿਊਟੀਆਂ-ਰਵਿੰਦਰ ਸਿੰਘ ਪੱਪੀ ਸਿੱਧੂ* *ਇੱਕ ਦਿਨ ਪਹਿਲਾਂ ਪਾਈਆਂ ਗ੍ਰਾਂਟਾਂ ਨੂੰ ਅਗਲੇ ਦਿਨ ਖਰਚ ਕਰਨ ਦੇ ਨਾਦਰਸ਼ਾਹੀ ਫੁਰਮਾਨ* ਮੋਹਾਲੀ: 1 ਫਰਵਰੀ, ਜਸਵੀਰ ਸਿੰਘ ਗੋਸਲ ਇੱਕ ਪਾਸੇ ਤਾਂ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ […]

Continue Reading

ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ‘ਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ਤੇ ਦਰਜ ਕਰੇ ਗਮਾਡਾ : ਸਰਾਓ

ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ‘ਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ਤੇ ਦਰਜ ਕਰੇ ਗਮਾਡਾ : ਜਥੇਬੰਦੀਮੋਹਾਲੀ, 1 ਫਰਵਰੀ, ਜਸਵੀਰ ਸਿੰਘ ਗੋਸਲ ਕਮੇਟੀ ਆਫ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ (ਮੈਗਾ ਮੁਹਾਲੀ) ਨੇ ਮੰਗ ਕੀਤੀ ਹੈ ਕਿ ਗਮਾਡਾ ਵਲੋਂ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ਵਿੱਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ […]

Continue Reading

ਲੁਧਿਆਣਾ : ਬਿਜਲੀ ਦੇ ਮੀਟਰ ‘ਚ ਬਲਾਸਟ, ਇਲੈਕਟ੍ਰੀਸ਼ੀਅਨ ਬੁਰੀ ਤਰ੍ਹਾਂ ਝੁਲ਼ਸਿਆ, ਜਿੰਮ ਟਰੇਨਰ ਦੇ ਵਾਲ਼ ਜਲੇ

ਲੁਧਿਆਣਾ : ਬਿਜਲੀ ਦੇ ਮੀਟਰ ‘ਚ ਬਲਾਸਟ, ਇਲੈਕਟ੍ਰੀਸ਼ੀਅਨ ਬੁਰੀ ਤਰ੍ਹਾਂ ਝੁਲ਼ਸਿਆ, ਜਿੰਮ ਟਰੇਨਰ ਦੇ ਵਾਲ਼ ਜਲੇ ਲੁਧਿਆਣਾ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿਖੇ ਬਾਬਾ ਥਾਨ ਸਿੰਘ ਚੌਕ ਵਿੱਚ ਜਿੰਮ ਦੇ ਬਾਹਰ ਲੱਗੇ ਬਿਜਲੀ ਦੇ ਮੀਟਰ ਵਿੱਚ ਧਮਾਕਾ ਹੋ ਗਿਆ। ਅਚਾਨਕ ਮੀਟਰ ‘ਚੋਂ ਧੂੰਆਂ ਨਿਕਲ ਰਿਹਾ ਸੀ। ਲੋਕਾਂ ਨੇ ਇਸ ਦੀ ਜਾਂਚ ਕਰਨ ਲਈ […]

Continue Reading

7000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਵਿੱਤ ਮੰਤਰੀ ਨੇ ਬਜਟ ‘ਚ ਆਂਗਣਵਾੜੀ ਤੇ ਔਰਤਾਂ ਲਈ ਕੀਤਾ ਅਹਿਮ ਐਲਾਨ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਇਸ ਬੱਜਟ ਵਿੱਚ ਉਨ੍ਹਾਂ ਨੇ ਆਂਗਨਵਾੜੀਆਂ ਤੇ ਔਰਤਾਂ ਲਈ ਕੁਝ ਐਲਾਨ ਕੀਤੇ ਹਨ। ਇਹ ਐਲਾਨ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਦੀਆਂ 5 ਲੱਖ ਔਰਤਾਂ ਲਈ ਹਨ।ਇਹ ਯੋਜਨਾ ਉਨ੍ਹਾਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ […]

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ‘ਚ ਚੱਲੀਆਂ ਗੋਲੀਆਂ, ਦੋ ਨੌਜਵਾਨ ਗੰਭੀਰ ਜ਼ਖ਼ਮੀ

ਬਠਿੰਡਾ, 1 ਫਰਵਰੀ, ਦੇਸ਼ ਕਲਿਕ ਬਿਊਰੋ :ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ ਵਿਖੇ ਗੋਲੀਆਂ ਚੱਲੀਆਂ ਹਨ। ਯੂਨੀਵਰਸਿਟੀ ਦੇ ਹੋਟਲ ਕਾਰਡ ਵੰਡਣ ਗਏ ਦੋ ਨੌਜਵਾਨਾਂ ‘ਤੇ ਪੁਰਾਣੀ ਰੰਜਿਸ਼ ਕਾਰਨ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਗੁਰਪ੍ਰੀਤ ਸਿੰਘ ਅਤੇ ਮੰਗੂ ਸਿੰਘ ਨਾਮਕ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।ਪੀੜਤ ਗੁਰਪ੍ਰੀਤ ਸਿੰਘ ਵਾਸੀ ਫਤਿਹਗੜ੍ਹ ਨੇ ਦੱਸਿਆ ਕਿ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਚੰਡੀਗੜ੍ਹ ਬਿਜਲੀ ਖੇਤਰ ਦੇ ਨਿੱਜੀਕਰਨ ਦੇ ਵਿਰੋਧ ਵਜੋਂ ਕੀਤੀ ਰੋਸ ਰੈਲੀ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਚੰਡੀਗੜ੍ਹ ਬਿਜਲੀ ਖੇਤਰ ਦੇ ਨਿੱਜੀਕਰਨ ਦੇ ਵਿਰੋਧ ਵਜੋਂ ਕੀਤੀ ਰੋਸ ਰੈਲੀ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰੇ ਸੂਬਾ ਅਤੇ ਕੇਂਦਰ ਸਰਕਾਰ :-ਜਗਸੀਰ ਸਿੰਘ ਭੰਗੂ ਲਹਿਰਾ ਮੁਹੱਬਤ:1 ਫਰਵਰੀ 2025, ਦੇਸ਼ ਕਲਿੱਕ ਬਿਓਰੋ ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ […]

Continue Reading

ਕੇਂਦਰੀ ਬਜ਼ਟ ਹਰ ਵਰਗ ਨੂੰ ਦੇਵੇਗਾ ਵੱਡੀ ਸਹੂਲਤ: ਅਰਵਿੰਦ ਖੰਨਾ

ਕੇਂਦਰੀ ਬਜ਼ਟ ਹਰ ਵਰਗ ਨੂੰ ਦੇਵੇਗਾ ਵੱਡੀ ਸਹੂਲਤ: ਅਰਵਿੰਦ ਖੰਨਾ12 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰਨਾ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ: ਅਰਵਿੰਦ ਖੰਨਾ ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ- ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾ ਰਮਨ ਵੱਲੋਂ ਲਗਾਤਾਰ […]

Continue Reading

ਸ਼ੋਅਰੂਮਾਂ ਵਿੱਚ ਚੱਲ ਰਹੀਆਂ ਈਟਰੀਜ਼ ਵੱਲੋਂ ਬਿਨ੍ਹਾਂ ਗਰੀਸ ਟੈਂਕ ਡਿਸਪੋਜ਼ਲ ਕਰਨ ਤੇ ਨਗਰ ਨਿਗਮ ਸਖ਼ਤ

ਸ਼ੋਅਰੂਮਾਂ ਵਿੱਚ ਚੱਲ ਰਹੀਆਂ ਈਟਰੀਜ਼ ਵੱਲੋਂ ਬਿਨ੍ਹਾਂ ਗਰੀਸ ਟੈਂਕ ਡਿਸਪੋਜ਼ਲ ਕਰਨ ਤੇ ਨਗਰ ਨਿਗਮ ਸਖ਼ਤ ਫੇਜ਼ 1 ਤੋਂ 7, 9 ਤੋਂ 11, ਸੈਕਟਰ 70, 71 ਵਿੱਚ ਲਗਪਗ 50 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ 10 ਦਿਨਾਂ ਚ ਗਰੀਸ ਟੈਂਕ ਬਣਾਉਣ ਅਤੇ ਮੌਜੂਦਾ ਗਰੀਸ ਟੈਂਕਾਂ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਕਰਨ ਦੀ ਹਦਾਇਤ ਮੋਹਾਲੀ, 1 […]

Continue Reading