ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤ

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤਮੁਕਤਸਰ, 1 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲੇ ‘ਚ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ‘ਚ ਜੀਜੇ-ਸਾਲੇ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਹਰੀਕੇ ਕਲਾਂ ਨੇੜੇ ਵਾਪਰਿਆ, ਜਿੱਥੇ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ।ਘਟਨਾ ਉਸ ਸਮੇਂ […]

Continue Reading

ਸਸਤੀਆਂ ਹੋਣਗੀਆਂ ਕੈਂਸਰ ਦੀਆਂ ਦਵਾਈਆਂ, ਬਜਟ ‘ਚ ਐਲਾਨ

ਸਸਤੀਆਂ ਹੋਣਗੀਆਂ ਕੈਂਸਰ ਦੀਆਂ ਦਵਾਈਆਂ, ਬਜਟ ‘ਚ ਐਲਾਨਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਸਰਕਾਰ ਨੇ ਬਜਟ ਵਿੱਚ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦਾ ਐਲਾਨ ਕੀਤਾ ਹੈ। ਅਗਲੇ 3 ਸਾਲਾਂ ਵਿੱਚ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੈਂਸਰ ਡੇ ਕੇਅਰ ਸੈਂਟਰ ਬਣਾਏ ਜਾਣਗੇ। ਅਜਿਹੇ 200 ਕੇਂਦਰ ਅਗਲੇ ਵਿੱਤੀ ਸਾਲ ਵਿੱਚ ਹੀ ਬਣਾਏ ਜਾਣਗੇ।

Continue Reading

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਨਿਰਮਲਾ ਸੀਤਾਰਮਨ ਦੇ ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਇਨਕਮ ਟੈਕਸ ਦੀ ਸੀਮਾ 7 ਲੱਖ ਤੋਂ ਵਧਾ ਦਿੱਤੀ ਗਈ ਹੈ। ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਹੁਣ ਤੁਸੀਂ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਬਜਟ ‘ਚ ਵੱਡੇ ਐਲਾਨ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ 8ਵਾਂ ਬਜਟ ਸੰਸਦ ਵਿੱਚ ਪੇਸ਼ ਕਰ ਰਹੇ ਹਨ। ਸਰਕਾਰ ਦਾ ਧਿਆਨ ਬਿਹਾਰ ‘ਤੇ ਹੈ, ਜਿੱਥੇ ਇਸ ਸਾਲ ਅਕਤੂਬਰ-ਨਵੰਬਰ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਸੀਤਾਰਮਨ ਨੇ ਬਜਟ ਵਿੱਚ ਬਿਹਾਰ ਲਈ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ, ਐਂਟਰਪ੍ਰਿਨਿਓਰਸ਼ਿਪ ਐਂਡ ਮੈਨੇਜਮੈਂਟ ਸਥਾਪਤ ਕਰਨ ਦਾ ਐਲਾਨ ਕੀਤਾ। ਇਸ […]

Continue Reading

ਬਜਟ ‘ਚ ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ

ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ ਨਵੀਂ ਦਿੱਲੀ: 1 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਹੱਦ ਤਿੰਨ ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ ਗਈ ਹੈ।

Continue Reading

ਵਿਆਹ ਤੋਂ ਪਰਤ ਰਹੀ ਗੱਡੀ ਭਾਖੜਾ ਨਹਿਰ ’ਚ ਡਿੱਗੀ, 12 ਲੋਕ ਲਾਪਤਾ

ਵਿਆਹ ਤੋਂ ਪਰਤ ਰਹੀ ਗੱਡੀ ਭਾਖੜਾ ਨਹਿਰ ’ਚ ਡਿੱਗੀ, 12 ਲੋਕ ਲਾਪਤਾਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲੋਕਾਂ ਨਾਲ ਵੱਡੀ ਦੁੱਖਦਾਈ ਘਟਨਾ ਵਾਪਰੀ। ਸ਼ੁੱਕਰਵਾਰ ਰਾਤ ਕਰੀਬ 10 ਵਜੇ, ਸੰਘਣੀ ਧੁੰਦ ਦੇ ਕਾਰਨ ਇੱਕ ਕਰੂਜ਼ਰ ਗੱਡੀ ਬੇਕਾਬੂ ਹੋ ਕੇ ਪਿੰਡ ਸਰਦਾਰੇਵਾਲਾ ਨੇੜੇ ਭਾਖੜਾ ਨਹਿਰ ’ਚ ਡਿੱਗ ਗਈ। ਇਸ […]

Continue Reading

ਲੋਕ ਸਭਾ ’ਚ ਵਿਰੋਧੀ ਦਲ ਵੱਲੋਂ ਹੰਗਾਮਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਲੋਕ ਸਭਾ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਦੀ ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਦਲ ਵੱਲੋਂ ਹੰਗਾਮਾ ਸ਼ੁਰੂ ਕੀਤਾ ਗਿਆ। ਸਪੀਕਰ ਨੇ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸੀਤਾਰਮਣ ਨੂੰ ਬੁਲਾਇਆ। ਇਸ ਮੌਕੇ ਵਿਰੋਧ ਦਲ ਦੇ […]

Continue Reading

ਅਧਿਕਾਰਾਂ ਦੀ ਦੁਰਵਰਤੋਂ ਕਰਨ ‘ਤੇ ਤਹਿਸੀਲਦਾਰ ਮੁਅੱਤਲ

ਅਧਿਕਾਰਾਂ ਦੀ ਦੁਰਵਰਤੋਂ ਕਰਨ‘ਤੇ ਤਹਿਸੀਲਦਾਰ ਮੁਅੱਤਲ ਲੁਧਿਆਣਾ: 1 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦਾ ਇੱਕ ਅਜੀਬੋਗਰੀਬ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਇੱਕ ਤਹਿਸੀਲਦਾਰ ਵੱਲੋਂ ਦੋ ਤਹਿਸੀਲਾਂ ਦੇ ਚਾਰਜ ਹੁੰਦਿਆਂ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰ ਦਿੱਤੀਆਂ ਜਾਦੀਆਂ ਸਨ।। ਮਾਲ ਵਿਭਾਗ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਇਸ ਦੀ ਪੜਤਾਲ […]

Continue Reading

ਜਲੰਧਰ ‘ਚ ਰੇਲਗੱਡੀ ਪਟੜੀ ਤੋਂ ਉਤਰੀ

ਜਲੰਧਰ, 1 ਫਰਵਰੀ, ਦੇਸ਼ ਕਲਿਕ ਬਿਊਰੋ :ਦੇਰ ਰਾਤ ਜਲੰਧਰ ਵਿੱਚ ਡੀਜ਼ਲ ਮੋਟਰ ਯੂਨਿਟ (ਡੀਐਮਯੂ) ਰੇਲਗੱਡੀ ਪਟੜੀ ਤੋਂ ਉਤਰ ਗਈ। ਘਟਨਾ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਘਟਨਾ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਟਰੇਨ ਮੇਨਟੇਨੈਂਸ ਤੋਂ ਬਾਅਦ ਡੀਐਮਯੂ ਯਾਰਡ ਤੋਂ ਬਾਹਰ ਆ ਰਹੀ ਸੀ।ਟਰੇਨ ਦੇ ਪਟੜੀ ਤੋਂ ਉਤਰਨ ‘ਤੇ ਮੌਕੇ ‘ਤੇ […]

Continue Reading

ਬਜਟ ਤੋਂ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਸੀਤਾਰਮਣ ਦੀ ਪਹਿਨੀ ਸਾੜੀ ਬਣੀ ਚਰਚਾ ਦਾ ਵਿਸ਼ਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਥੋੜ੍ਹੀ ਸਮੇਂ ਤੱਕ ਹੀ ਬਜਟ ਪੇਸ਼ ਕੀਤਾ ਜਾਣਾ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਸੀਤਾਰਮਣ ਵੱਲੋਂ ਪਹਿਨੀ ਸਾੜੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਬਜਟ ਵਾਲੇ ਦਿਨ ਵਿੱਤ ਮੰਤਰੀ ਨੇ ਇਕ ਖਾਸ ਸਾੜੀ ਪਹਿਨੀ ਹੋਈ ਹੈ। ਵਿੱਤ ਮੰਤਰੀ […]

Continue Reading