ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇ
ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚ ਗਏ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਜਾਣਗੇ। ਉੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਬਜਟ ਦੀ ਕਾਪੀ ਸੌਂਪਣਗੇ।
ਇਸ ਤੋਂ ਬਾਅਦ ਸਵੇਰੇ 11 ਵਜੇ ਸੰਸਦ ‘ਚ ਵਿੱਤ ਮੰਤਰੀ ਦਾ ਭਾਸ਼ਣ ਸ਼ੁਰੂ ਹੋਵੇਗਾ। ਪਿਛਲੇ ਚਾਰ ਬਜਟਾਂ ਅਤੇ ਇੱਕ ਅੰਤਰਿਮ ਬਜਟ ਵਾਂਗ ਇਹ ਬਜਟ ਵੀ ਕਾਗਜ਼ ਰਹਿਤ ਹੋਵੇਗਾ।

Published on: February 1, 2025 9:27 am